• Latest
  • Trending
ਸੁਖਬੀਰ ਬਾਦਲ ਨੇ ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੁੰ 3-3 ਕਰੋੜ ਰੁਪਏ ਤੇ ਡੀ ਐਸ ਪੀ ਦੀ ਨੌਕਰੀ ਦੇਣ ਦੀ ਕੀਤੀ ਮੰਗ

ਸੁਖਬੀਰ ਬਾਦਲ ਨੇ ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੁੰ 3-3 ਕਰੋੜ ਰੁਪਏ ਤੇ ਡੀ ਐਸ ਪੀ ਦੀ ਨੌਕਰੀ ਦੇਣ ਦੀ ਕੀਤੀ ਮੰਗ

5 years ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

1 minute ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

3 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

22 minutes ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

29 minutes ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

50 minutes ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

55 minutes ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

58 minutes ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

1 hour ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

1 hour ago
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

5 hours ago
Hindi News
English News
Monday, August 17, 2026
No Result
View All Result
31 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੁੰ 3-3 ਕਰੋੜ ਰੁਪਏ ਤੇ ਡੀ ਐਸ ਪੀ ਦੀ ਨੌਕਰੀ ਦੇਣ ਦੀ ਕੀਤੀ ਮੰਗ

August 6, 2021
in ਸਿਆਸੀ, ਖਬਰਾਂ, ਖੇਡਾਂ, ਪੰਜਾਬ
ਸੁਖਬੀਰ ਬਾਦਲ ਨੇ ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੁੰ 3-3 ਕਰੋੜ ਰੁਪਏ ਤੇ ਡੀ ਐਸ ਪੀ ਦੀ ਨੌਕਰੀ ਦੇਣ ਦੀ ਕੀਤੀ ਮੰਗ

ਸੁਖਬੀਰ ਬਾਦਲ ਨੇ ਉਲੰਪਿਕ ਕਾਂਸੀ ਦਾ ਤਮਗਾ ਜੇਤੂ ਹਾਕੀ ਖਿਡਾਰੀਆਂ ਨੁੰ 3-3 ਕਰੋੜ ਰੁਪਏ ਤੇ ਡੀ ਐਸ ਪੀ ਦੀ ਨੌਕਰੀ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਟੋਕੀਓ ਉਲੰਪਿਕ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਪੁਰਸ਼ਾਂ ਦੀ ਟੀਮ ਦੇ ਸਾਰੇ ਮੈਂਬਰਾਂ ਨੁੰ 3-3 ਕਰੋੜ ਰੁਪਏ ਅਤੇ ਡੀ ਐਸ ਪੀ ਦੀ ਨੌਕਰੀ ਦਿੱਤੀ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਸਾਰੇ ਹਾਕੀ ਖਿਡਾਰੀ ਜਿਹਨਾਂ ਨੇ ਟੋਕੀਓ ਉਲੰਪਿਕਸ ਵਿਚ ਦੇਸ਼ ਦੀ ਪ੍ਰਤੀਨਿਧਤਾ ਕੀਤੀ, ਨੂੰ ਪੰਜਾਬ ਪੁਲਿਸ ਵਿਚ ਡੀ ਸੀ ਪੀ ਨਿਯੁਕਤ ਕਰਨ ਲਈ ਆਫਰ ਲੈਟਰ ਦੇਣ। ਉਹਨਾਂ ਕਿਹਾ ਕਿ ਇਸਦੇ ਨਾਲ ਉਹਨਾਂ ਖਿਡਾਰੀਆਂ ਨੂੰਵੀ 1-1 ਕਰੋੜ ਰੁਪਏ ਦਿੱਤਾ ਜਾਵੇ ਜਿਹਨਾਂ ਨੇ ਭਾਰਤੀਟੁਕੜੀ ਦੇ ਹਿੱਸੇ ਵਜੋਂ ਉਲੰਪਿਕਸ ਵਿਚ ਸ਼ਮੂਲੀਅਤ ਕੀਤੀ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲਹੈ ਕਿ ਪੁਰਸ਼ਾਂ ਦੀ ਹਾਕੀ ਟੀਮ ਵਿਚ ਪੰਜਾਬ ਤੋਂ 10 ਖਿਡਾਰੀ ਸ਼ਾਮਲ ਹਨ। ਉਹਨਾਂ ਕਿਹਾ ਕਿ ਸਾਡੇ ਮੁੰਡਿਆਂ ਨੇ ਨਾ ਸਿਫਰ ਸੂਬੇ ਤੇ ਦੇਸ਼ ਦਾ ਨਾਂ ਚਮਕਾਇਆ ਹੈ ਬਲਕਿ ਇਹਨਾਂ ਦੀ ਜਿੱਤ ਨਾਲ ਦੇਸ਼ ਵਿਚ ਇਹ ਖੇਡ ਸੁਰਜੀਤ ਕਰਨ ਵਿਚ ਮਦਦ ਮਿਲੇਗੀ। ਉਹਨਾਂ ਕਿਹਾÇ ਕ 41 ਸਾਲਾਂ ਬਾਅਦ ਮਿਲੀ ਇਤਿਹਾਸਕ ਜਿੱਤ ਦੀ ਬਦੌਲਤ ਨੌਜਵਾਨਾਂ ਵਿਚ ਹਾਕੀ ਪ੍ਰਤੀ ਦਿਲਚਸਪੀ ਵਧੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਾਕੀ ਨੁੰ ਤਰਜੀਹ ਦੇਣ ਲਈ ਦ੍ਰਿੜ੍ਹ ਸੰਕਲਪ ਹਾਂ ਤੇ 10 ਸਾਲਾਂ ਦੇ ਸਰਕਾਰੀ ਦੇ ਕਾਰਜਕਾਲ ਦੌਰਾਨ ਅਸੀਂ ਐਸਟਰੋਟਰਫ ਵਾਲੇ ਮੈਦਾਨ ਤਿਆਰ ਕੀਤੇ ਤੇ ਮੁਹਾਲੀ ਵਿਚ ਵਿਸ਼ਵ ਪੱਧਰ ਦਾ ਹਾਕੀ ਸਟੇਡੀਅਮ ਬਣਾਇਟਾ। ਉਹਨਾਂ ਕਿਹਾ ਕਿ 2022 ਵਿਚ ਇਕ ਮੁੜ ਤੋਂ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਅਸੀਂ ਫਿਰ ਤੋਂ ਹਾਕੀ ਨੁੰ ਅੱਗੇ ਲਿਜਾਣ ਵਾਸਤੇ ਯਤਨ ਤੇਜ਼ ਕਰ ਦਿਆਂਗੇ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਵਧੀ ਹੋਈ ਇਨਾਮੀ ਰਾਸ਼ੀ ਤੇ ਸਰਕਾਰੀ ਨੌਕਰੀ ਹਾਕੀ ਖਿਡਾਰੀਆਂ ਨੂੰ ਨਾ ਦਿੱਤੀ ਤਾਂ ਫਿਰ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਅਸੀਂ ਲੋੜੀਂਦੇ ਕਦਮ ਚੁੱਕਾਂਗੇ।

Tags: hockeyIndiaPUNJABpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

by Jaspreet Kaur
August 17, 2026
0

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ; ਜਾਣੋ ਹੁਣ ਕੌਣ ਸੰਭਾਲੇਗਾ ਕਮਾਨ? ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

Most Popular

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

by Jaspreet Kaur
1 week ago
0

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 