• Latest
  • Trending
ਬਹੁਜਨ ਸਮਾਜ ਪਾਰਟੀ ਫਗਵਾੜਾ ਵਿਖੇ ਕਰੇਗੀ ਸੂਬਾ ਪੱਧਰੀ ਰੈਲੀ 

ਬਹੁਜਨ ਸਮਾਜ ਪਾਰਟੀ ਫਗਵਾੜਾ ਵਿਖੇ ਕਰੇਗੀ ਸੂਬਾ ਪੱਧਰੀ ਰੈਲੀ 

5 years ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

9 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਫਗਵਾੜਾ ਵਿਖੇ ਕਰੇਗੀ ਸੂਬਾ ਪੱਧਰੀ ਰੈਲੀ 

August 6, 2021
in ਸਿਆਸੀ, ਖਬਰਾਂ, ਖੇਡਾਂ, ਪੰਜਾਬ, ਰਾਸ਼ਟਰੀ
ਬਹੁਜਨ ਸਮਾਜ ਪਾਰਟੀ ਫਗਵਾੜਾ ਵਿਖੇ ਕਰੇਗੀ ਸੂਬਾ ਪੱਧਰੀ ਰੈਲੀ 

ਬਹੁਜਨ ਸਮਾਜ ਪਾਰਟੀ ਫਗਵਾੜਾ ਵਿਖੇ ਕਰੇਗੀ ਸੂਬਾ ਪੱਧਰੀ ਰੈਲੀ 

ਸੂਬਾ ਪੱਧਰੀ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਸ਼ਟਰੀ ਕੋਆਰਡੀਨੈਟਰ ਰਾਜ ਸਭਾ ਮੈਂਬਰ ਰਾਮ ਜੀ ਗੌਤਮ

ਜਲੰਧਰ,6 ਅਗਸਤ(ਵਿਸ਼ਵ ਵਾਰਤਾ)ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਅੱਜ ਬਸਪਾ ਦੇ ਮੁੱਖ ਦਫਤਰ ਸਾਹਿਬ ਕਾਂਸ਼ੀ ਰਾਮ ਭਵਨ ਵਿਖੇ ਹੋਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਰਾਜਸਭਾ ਮੈਂਬਰ, ਰਾਸ਼ਟਰੀ ਕੋਆਰਡੀਨੇਟਰ  ਰਾਮਜੀ ਗੌਤਮ ਸ਼ਾਮਿਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਹਾਲਤਾਂ ਤੇ ਚਾਨਣਾ ਪਾਉਂਦਿਆਂ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਸਭ ਤੋਂ ਵੱਧ ਆਬਾਦੀ ਅਨੁਸਚਿਤ ਜਾਤੀਆਂ ਦੀ ਹੈ ਉਥੇ ਕਾਂਗਰਸ ਭਾਜਪਾ ਵੱਲੋਂ ਦਲਿਤ ਪਛੜੇ ਬਹੁਜਨ ਸਮਾਜ ਨੂੰ ਅੱਪਵਿੱਤਰ, ਗੈਰਪੰਥਕ ਤੇ ਜਾਤੀਸੂਚਕ ਸ਼ਬਦਾ ਨਾਲ ਅਪਮਾਨ ਕੀਤਾ ਗਿਆ ਅਤੇ ਆਪ ਪਾਰਟੀ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਕਲਮ ਲਿਖਿਤ ਭਾਰਤ ਦੇ ਸੰਵਿਧਾਨ ਨੂੰ ਘਟੀਆ ਤੇ ਗਲਤ ਦੱਸਿਆ ਗਿਆ ਹੈ। ਜਿਸ ਨੂੰ ਲੈਕੇ ਬਹੁਜਨ ਸਮਾਜ ‘ਚ ਰੋਸ ਹੈ। ਜਿਸਦੀ ਸੂਚਨਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੂੰ ਵਿਸਥਾਰ ਸਾਹਿਤ ਦਿੱਤੀ ਗਈ ਹੈ।
ਇਸ ਮੌਕੇ ਰਾਸ਼ਟਰੀ ਕੋਆਰਡੀਨੇਟਰ  ਰਾਮਜੀ ਗੌਤਮ ਰਾਜਸਭਾ ਮੈਂਬਰ ਨੇ ਕਿਹਾ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੇ ਪੰਜਾਬ ਦੇ ਦਲਿਤ ਪੱਛੜੇ ਵਰਗਾਂ ਨੂੰ ਕਾਂਗਰਸ ਭਾਜਪਾ ਤੇ ਆਪ ਪਾਰਟੀ ਦਾ ਮੁਕਾਬਲਾ ਕਰਨ ਹਿੱਤ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। ਸ੍ਰੀ ਰਾਮਜੀ ਨੇ ਕਿਹਾ ਹੈ ਕਿ 29 ਅਗਸਤ ਨੂੰ ਦਲਿਤ ਪਛੜੇ ਦੇ ਸਨਮਾਨ ਹਿਤ ਅਲਖ਼ ਜਗਾਓ ਰੈਲੀ ਫਗਵਾੜਾ ਵਿਖੇ ਹੋਵੇਗੀ ਜਿਸ ਵਿੱਚ ਰਾਸ਼ਟਰੀ ਕੋਆਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।
ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਲਿਤਾਂ ਪੱਛੜੇ ਵਰਗਾਂ ਨੂੰ ਪ੍ਰਸ਼ਾਸ਼ਨ ਦੀ ਪੁਲਸੀਆਂ ਗੁੰਡਾਗਰਦੀ ਨਾਲ ਚੋਰੀ ਤੇ ਸੀਨਾਜ਼ੋਰੀ ਕਰ ਰਹੀ ਹੈ, ਇਸ ਲਈ ਬਸਪਾ ਵਲੋਂ ਸਮਾਜ ਦੀ ਮਾਣ ਸਨਮਾਨ ਲਈ ਅਲਖ ਜਗਾਓ ਰੈਲੀ ਫਗਵਾੜਾ ਵਿਖੇ ਹੋਵੇਗੀ। ਜਿਸ ਤਹਿਤ ਹਰ ਪਿੰਡ ਵਿੱਚ ਬੂਥ ਕਮੇਟੀ ਬਣਾਕੇ ਪਿੰਡ ਪਿੰਡ ਅਲਖ ਜਗਾਈ ਜਾਵੇਗੀ।
ਇਸ ਮੌਕੇ ਸੂਬਾ ਇੰਚਾਰਜ ਸ੍ਰੀ ਵਿਪਲ ਕੁਮਾਰ , ਸੂਬਾ ਉਪ ਪ੍ਰਧਾਨ ਹਰਜੀਤ ਸਿੰਘ ਲੌਂਗੀਆ , ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਗੁਰਲਾਲ ਸੈਲਾ, ਬਲਦੇਵ ਮਹਿਰਾ, ਮਨਜੀਤ ਸਿੰਘ ਅਟਵਾਲ, ਭਗਵਾਨ ਸਿੰਘ ਚੌਹਾਨ, ਰਣਜੀਤ ਕੁਮਾਰ, ਚਮਕੌਰ ਸਿੰਘ ਵੀਰ, ਕੁਲਦੀਪ ਸਿੰਘ ਸਰਦੂਲਗੜ੍ਹ , ਲਾਲ ਸਿੰਘ ਸੁਲਹਾਨੀ, ਰਮੇਸ਼ ਕੌਲ, ਰਾਜਾ ਰਾਜਿੰਦਰ ਨਨਹੇੜੀਆ, ਬਲਵਿੰਦਰ ਕੁਮਾਰ, ਅਜੀਤ ਭੈਣੀ, ਜੋਗਾ ਸਿੰਘ , ਰਜਿੰਦਰ ਰੀਹਲ, ਡਾ ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਲਖਵਿੰਦਰ ਸਿੰਘ ਗਿਲਜੀਆਂ , ਗੁਰਮੇਲ ਸਿੰਘ ਜੀ ਕੇ, ਵਿਜੇ ਬੱਧਣ, ਦਲਜੀਤ ਰਾਏ, ਬਲਜੀਤ ਸਿੰਘ ਭਾਰਾਪੁਰੀ, ਦਰਸ਼ਨ ਝਲੂਰ, ਸੰਤ ਰਾਮ ਮਲ੍ਹਿਆ, ਸੁਖਦੇਵ ਸ਼ੀਰਾ, ਜਗਜੀਤ ਛੜਬੜ, ਪੀ ਡੀ ਸ਼ਾਂਤ ਅਤੇ ਪਰਮਜੀਤ ਮੱਲ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Most Popular

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
3 weeks ago
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 