• Latest
  • Trending
ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ

ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ

5 years ago
ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

33 minutes ago
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

59 minutes ago
ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

60 minutes ago
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

1 hour ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

2 hours ago
ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

2 hours ago
International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

4 hours ago
Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

4 hours ago
Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

4 hours ago
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

5 hours ago
Hindi News
English News
Sunday, June 21, 2026
No Result
View All Result
35 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ

August 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ
ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ
ਸੰਵਿਧਾਨ ਤੇ ਬਹੁਜਨ ਸਮਾਜ ਦੇ ਸਨਮਾਨ ਵਿੱਚ ਕਾਂਗਰਸ ਭਾਜਪਾ ਤੇ ਆਪ ਪਾਰਟੀ ਦੀਆਂ ਦਲਿਤ ਪਛ‌ੱੜਾ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰੇਗੀ ਬਸਪਾ
ਸੂਬਾ ਪੱਧਰੀ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਸ਼ਟਰੀ ਕੋਆਰਡੀਨੈਟਰ ਰਾਜ ਸਭਾ ਮੈਂਬਰ ਰਾਮ ਜੀ ਗੌਤਮ
ਜਲੰਧਰ 6 ਅਗਸਤ : ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਅੱਜ ਬਸਪਾ ਦੇ ਮੁੱਖ ਦਫਤਰ ਸਾਹਿਬ ਕਾਂਸ਼ੀ ਰਾਮ ਭਵਨ ਵਿਖੇ ਹੋਏ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਰਾਜਸਭਾ ਮੈਂਬਰ, ਰਾਸ਼ਟਰੀ  ਕੌਆਡੀਨੇਟਰ ਸ਼੍ਰੀ ਰਾਮਜੀ ਗੌਤਮ ਸ਼ਾਮਿਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਹਾਲਤਾਂ ਤੇ ਚਾਨਣਾ ਪਾਉਂਦਿਆਂ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਸਭ ਤੋਂ ਵੱਧ ਆਬਾਦੀ ਅਨੁਸਚਿਤ ਜਾਤੀਆਂ ਦੀ ਹੈ ਉਥੇ ਕਾਂਗਰਸ ਭਾਜਪਾ ਵੱਲੋਂ ਦਲਿਤ ਪਛੜੇ ਬਹੁਜਨ ਸਮਾਜ ਨੂੰ ਅੱਪਵਿੱਤਰ, ਗੈਰਪੰਥਕ ਤੇ ਜਾਤੀਸੂਚਕ ਸ਼ਬਦਾ ਨਾਲ ਅਪਮਾਨ ਕੀਤਾ ਗਿਆ ਅਤੇ ਆਪ ਪਾਰਟੀ ਵਲੋਂ ਬਾਬਾ ਸਾਹਿਬ  ਅੰਬੇਡਕਰ ਦੀ ਕਲਮ ਲਿਖਿਤ ਭਾਰਤ ਦੇ ਸੰਵਿਧਾਨ ਨੂੰ ਘਟੀਆ ਤੇ ਗਲਤ ਦੱਸਿਆ ਗਿਆ ਹੈ। ਜਿਸ ਨੂੰ ਲੈਕੇ ਬਹੁਜਨ ਸਮਾਜ ‘ਚ ਰੋਸ ਹੈ। ਜਿਸਦੀ ਸੂਚਨਾ  ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੂੰ ਵਿਸਥਾਰ ਸਾਹਿਤ ਦਿੱਤੀ ਗਈ ਹੈ।
   ਇਸ ਮੌਕੇ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਰਾਮਜੀ ਗੌਤਮ ਰਾਜਸਭਾ ਮੈਂਬਰ ਨੇ ਕਿਹਾ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਪੰਜਾਬ ਦੇ ਦਲਿਤ ਪੱਛੜੇ ਵਰਗਾਂ ਨੂੰ ਕਾਂਗਰਸ ਭਾਜਪਾ ਤੇ ਆਪ ਪਾਰਟੀ ਦਾ ਮੁਕਾਬਲਾ ਕਰਨ ਹਿੱਤ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। ਸ੍ਰੀ ਰਾਮਜੀ ਨੇ ਕਿਹਾ ਹੈ ਕਿ 29 ਅਗਸਤ ਨੂੰ ਦਲਿਤ ਪਛੜੇ ਦੇ ਸਨਮਾਨ ਹਿਤ ਅਲਖ਼ ਜਗਾਓ ਰੈਲੀ ਫਗਵਾੜਾ ਵਿਖੇ ਹੋਵੇਗੀ ਜਿਸ ਵਿੱਚ ਰਾਸ਼ਟਰੀ ਕੋਆਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।
ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਲਿਤਾਂ ਪੱਛੜੇ ਵਰਗਾਂ ਨੂੰ ਪ੍ਰਸ਼ਾਸ਼ਨ ਦੀ ਪੁਲਸੀਆਂ ਗੁੰਡਾਗਰਦੀ ਨਾਲ ਚੋਰੀ ਤੇ ਸੀਨਾਜ਼ੋਰੀ ਕਰ ਰਹੀ ਹੈ, ਇਸ ਲਈ ਬਸਪਾ ਵਲੋਂ ਸਮਾਜ ਦੀ ਮਾਣ ਸਨਮਾਨ ਲਈ ਅਲਖ ਜਗਾਓ ਰੈਲੀ ਫਗਵਾੜਾ ਵਿਖੇ ਹੋਵੇਗੀ। ਜਿਸ ਤਹਿਤ ਹਰ ਪਿੰਡ ਵਿੱਚ ਬੂਥ ਕਮੇਟੀ ਬਣਾਕੇ ਪਿੰਡ ਪਿੰਡ ਅਲਖ ਜਗਾਈ ਜਾਵੇਗੀ।
ਇਸ ਮੌਕੇ ਸੂਬਾ ਇੰਚਾਰਜ ਸ੍ਰੀ ਵਿਪਲ ਕੁਮਾਰ , ਸੂਬਾ ਉਪ ਪ੍ਰਧਾਨ ਹਰਜੀਤ ਸਿੰਘ ਲੌਂਗੀਆ , ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ,  ਗੁਰਲਾਲ ਸੈਲਾ, ਬਲਦੇਵ ਮਹਿਰਾ, ਮਨਜੀਤ ਸਿੰਘ ਅਟਵਾਲ, ਭਗਵਾਨ ਸਿੰਘ ਚੌਹਾਨ, ਰਣਜੀਤ ਕੁਮਾਰ, ਚਮਕੌਰ ਸਿੰਘ ਵੀਰ, ਕੁਲਦੀਪ ਸਿੰਘ ਸਰਦੂਲਗੜ੍ਹ , ਲਾਲ ਸਿੰਘ ਸੁਲਹਾਨੀ, ਰਮੇਸ਼ ਕੌਲ, ਰਾਜਾ ਰਾਜਿੰਦਰ ਨਨਹੇੜੀਆ, ਬਲਵਿੰਦਰ ਕੁਮਾਰ, ਅਜੀਤ ਭੈਣੀ, ਜੋਗਾ ਸਿੰਘ , ਰਜਿੰਦਰ ਰੀਹਲ, ਡਾ ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਲਖਵਿੰਦਰ ਸਿੰਘ ਗਿਲਜੀਆਂ , ਗੁਰਮੇਲ ਸਿੰਘ ਜੀ ਕੇ, ਵਿਜੇ ਬੱਧਣ, ਦਲਜੀਤ ਰਾਏ, ਬਲਜੀਤ ਸਿੰਘ ਭਾਰਾਪੁਰੀ, ਦਰਸ਼ਨ ਝਲੂਰ, ਸੰਤ ਰਾਮ ਮਲ੍ਹਿਆ,  ਸੁਖਦੇਵ ਸ਼ੀਰਾ, ਜਗਜੀਤ ਛੜਬੜ, ਪੀ ਡੀ ਸ਼ਾਂਤ ਅਤੇ ਪਰਮਜੀਤ ਮੱਲ ਸ਼ਾਮਿਲ ਸਨ।
Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

by Jaspreet Kaur
June 21, 2026
0

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ - 60 ਤੋਂ ਵੱਧ ਹਸਪਤਾਲ 'ਚ ਭਰਤੀ - ਮੌਕੇ...

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

by Ankit
June 21, 2026
0

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ ਫਰੀਦਕੋਟ 21...

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

by Jaspreet Kaur
June 21, 2026
0

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ ਸੰਗਰੂਰ, 21 ਜੂਨ (ਵਿਸ਼ਵ...

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

by Jaspreet Kaur
June 21, 2026
0

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ - ਜਾਣੋ ਵਜ੍ਹਾ ਯੂਕਰੇਨ, 21 ਜੂਨ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

by Jaspreet Kaur
June 21, 2026
0

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ - 60 ਤੋਂ ਵੱਧ ਹਸਪਤਾਲ 'ਚ ਭਰਤੀ - ਮੌਕੇ...

Most Popular

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

by Jaspreet Kaur
4 weeks ago
0

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ - ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 