• Latest
  • Trending
ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

5 years ago
Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

9 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

10 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

11 hours ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

11 hours ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

11 hours ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

12 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Wednesday, September 2, 2026
No Result
View All Result
27 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

August 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

ਜ਼ਿਲ੍ਹਾ ਪ੍ਰਸ਼ਾਸਨ ਦੀ ਤਿਆਰੀ ਦੀ ਕੀਤੀ ਸਮੀਖਿਆ

ਮੁੱਖ ਸਕੱਤਰ ਨੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਲੁਧਿਆਣਾ ਦੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ

ਡੀ.ਐਮ.ਸੀ.ਐਚ. ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਅਤੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ/ਲੁਧਿਆਣਾ, 7 ਅਗਸਤ : ਕੋਵਿਡ -19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਾਸਤੇ ਜ਼ਿਲਾ ਲੁਧਿਆਣਾ ਵਿੱਚ 10 ਪ੍ਰੈਸਰ ਸਵਿੰਗ ਐਡਜ਼ੌਰਪਸ਼ਨ (ਪੀ.ਐਸ.ਏ.) ਆਕਸੀਜਨ ਉਤਪਾਦਨ ਪਲਾਂਟਾਂ ਅਤੇ ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ (ਪੀਆਈਸੀਯੂ) ਦੀ ਸਥਾਪਨਾ ਕੀਤੀ ਜਾ ਰਹੀ ਹੈ ।

ਇਹ ਜਾਣਕਾਰੀ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਕੋਵਿਡ ਯੋਧਿਆਂ ਦੇ ਸਨਮਾਨ ਵਿੱਚ ਆਯੋਜਿਤ ਸਨਮਾਨ ਸਮਾਰੋਹ ‘ਨਮਨ‘ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ ।
ਸ੍ਰੀਮਤੀ ਮਹਾਜਨ ਨੇ ਕਿਹਾ ਕਿ 5,500 ਐਲਪੀਐਮ (ਲਿਟਰ ਪ੍ਰਤੀ ਮਿੰਟ) ਦੀ ਸਮਰੱਥਾ ਵਾਲੇ 10 ਪੀਐਸਏ ਪਲਾਂਟਾਂ ਵਿੱਚੋਂ, ਦੋ ਅਜਿਹੇ ਪਲਾਂਟਾਂ ‘ਤੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਇਸ ਮਹੀਨੇ ਦੇ ਅੰਦਰ ਪੂਰਾ ਹੋ ਜਾਣਗੇ। ਉਨਾਂ ਕਿਹਾ ਕਿ ਸਿਵਲ ਹਸਪਤਾਲ, ਲੁਧਿਆਣਾ ਵਿਖੇ ਪੀਡੀਆਟਰੀਕ ਇਨਟੈਂਸਿਵ ਕੇਅਰ ਯੂਨਿਟ (ਪੀ.ਆਈ.ਸੀ.ਯੂ.) ਵੀ ਅਗਲੇ ਹਫਤੇ ਤੱਕ ਤਿਆਰ ਹੋ ਜਾਵੇਗਾ।
ਪਹਿਲੀ ਅਤੇ ਦੂਜੀ ਲਹਿਰਾਂ ਨਾਲ ਲੜਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਦੀ 50 ਫੀਸਦੀ ਯੋਗ ਆਬਾਦੀ ਵੱਲੋਂ ਕੋਵਿਡ ਟੀਕਾਕਰਨ ਦੀ ਪਹਿਲੀ ਜਾਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ, ਜਿਸ ਸਦਕਾ ਮਹਾਂਮਾਰੀ ਦੀ ਸੰਭਾਵਿਤ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਤੀਜੀ ਲਹਿਰ ਨਜਿੱਠਣ ਨਾਲ ਜੰਗੀ ਪੱਧਰ ‘ਤੇ ਸੈਂਪਲਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਮਹਾਂਮਾਰੀ ਖਿਲਾਫ ਲੜਾਈ ਵਿੱਚ ਇੱਕ ਪ੍ਰਮੁੱਖ ਅੰਸ਼ ਵਜੋਂ ਉਭਰ ਰਹੇ ਨਵੇਂ ਵੈਰੀਐਂਟ ਦੀ ਜਲਦੀ ਪਛਾਣ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਐਮ.ਸੀ.ਐਚ.) ਪਟਿਆਲਾ ਵਿਖੇ ਜੀਨੋਮ ਸੀਕੂਐਂਸ ਲੈਬੋਰੇਟਰੀ ਜਲਦੀ ਹੀ ਕੰਮ ਕਰਨਾ ਸੁਰੂ ਕਰ ਦੇਵੇਗੀ।
ਉਪਰੰਤ, ਮੁੱਖ ਸਕੱਤਰ ਨੇ ਲੁਧਿਆਣਾ ਜਲਿੇ ਵਿੱਚ ਤੀਜੀ ਲਹਿਰ ਦੀ ਨਿਗਰਾਨੀ ਲਈ ਡਾਟਾ ਇਕੱਤਰ ਕਰਨ ਲਈ ਇੱਕ ਸਾਫਟਵੇਅਰ ਵੀ ਲਾਂਚ ਕੀਤਾ ਹੈ, ਜਿਸ ਦੀ ਮੋਹਾਲੀ ਤੇ ਗੁਰਦਾਸਪੁਰ ਵਿੱਚ ਜਲਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਵਿੱਚ ਆਯੋਜਿਤ ‘ਨਮਨ’ ਸਮਾਰੋਹ ਦੌਰਾਨ ਕੋਵਿਡ ਯੋਧਿਆਂ ਨੂੰ ਮਹਾਂਮਾਰੀ ਖਿਲਾਫ ਜੰਗ ਵਿੱਚ ਉਨਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੰਦੇ ਹੋਏ ਸਨਮਾਨਿਤ ਕੀਤਾ ।
ਕੋਵਿਡ -19 ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਵਿੱਚ ਮੋਹਰੀ ਭੁਮਿਕਾ ਨਿਭਾਉਣ ਅਤੇ ਨਿਰੰਤਰ ਕੰਮ ਕਰਨ ਲਈ ਮੂਹਰਲੀ ਕਤਾਰ ਦੇ ਯੋਧਿਆਂ ਦੀ ਸਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਨਾਂ ਯੋਧਿਆਂ ਨੇ ਇਸ ਘਾਤਕ ਵਾਇਰਸ ਤੋਂ ਕੀਮਤੀ ਜਾਨਾਂ ਨੂੰ ਬਚਾਉਣ ਤੋਂ ਇਲਾਵਾ ਕੋਵਿਡ ਖਿਲਾਫ ਲੜਾਈ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ।
ਉਨਾਂ ਕਿਹਾ ਕਿ ਇਨਾਂ ਵੱਲੋਂ ਦਿਖਾਈ ਗਈ ਨਿਡਰਤਾ ਹੋਰਨਾਂ ਲਈ ਲੋਕਾਂ ਦੀ ਮਦਦ ਕਰਨ ਅਤੇ ਉਨਾਂ ਨੂੰ ਇਸ ਲਾਗ ਤੋਂ ਬਚਾਉਣ ਲਈ ਇਕ ਪ੍ਰੇਰਨਾਸਰੋਤ ਹੈ। ਉਨਾਂ ਕਿਹਾ ਕਿ ਮਹਾਂਮਾਰੀ ਖਿਲਾਫ ਲੜਾਈ ਸਭ ਤੋਂ ਮੁਸਕਲ ਹੈ ਕਿਉਂਕਿ ਦੁਸ਼ਮਣ ਅਦਿੱਖ ਹੈ ਪਰ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਸਿਹਤ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਮਿਸਾਲੀ ਸੇਵਾਵਾਂ ਸ਼ਲਾਘਾਯੋਗ ਹਨ।
ਉਨਾਂ ਅੱਗੇ ਕਿਹਾ ਕਿ ਇਹ ਕੋਰੋਨਾ ਯੋਧੇ ਅਸਲ ਨਾਇਕ ਹਨ, ਜਿਨਾਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਹਾਂਮਾਰੀ ਦੀ ਰੋਕਥਾਮ ਵਿੱਚ ਮੋਹਰੀ ਭੂਮਿਕਾ ਨਿਭਾਈ। ਉਨਾਂ ਉਮੀਦ ਜ਼ਾਹਰ ਕੀਤੀ ਕਿ ਕੋਵਿਡ ਯੋਧੇ ਉਦੋਂ ਤੱਕ ਬੇਮਿਸਾਲ ਪ੍ਰਦਰਸਨ ਕਰਦੇ ਰਹਿਣਗੇ ਜਦੋਂ ਤੱਕ ਮਹਾਂਮਾਰੀ ਵਿਰੁੱਧ ਲੜਾਈ ਜਿੱਤੀ ਨਹੀਂ ਜਾਂਦੀ।
ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਘਾਤਕ ਵਾਇਰਸ ਤਬਾਹੀ ਮਚਾ ਰਿਹਾ ਸੀ ਉਦੋਂ ਇਨਾਂ ਯੋਧਿਆਂ ਨੇ ਲੋਕਾਂ ਵਿੱਚ ਉਮੀਦ ਜਗਾਈ ਅਤੇ ਮਰੀਜਾਂ ਦੇ ਇਲਾਜ ਵਿੱਚ ਘੰਟਿਆਂਬੱਧੀ ਸਖਤ ਮਿਹਨਤ ਕੀਤੀ। ਉਨਾਂ ਕਿਹਾ ਕਿ ਇਨਾਂ ਦੇ ਕਾਰਨ ਪੰਜਾਬ ਵਿੱਚ ਦੋਵਾਂ ਲਹਿਰਾਂ ਦੌਰਾਨ ਆਉਣ ਵਾਲੇ ਕੋਵਿਡ -19 ਮਰੀਜਾਂ ਵਿੱਚੋਂ ਕਿਸੇ ਨੂੰ ਵੀ ਇਲਾਜ ਤੋਂ ਇਨਕਾਰ ਨਹੀਂ ਕੀਤਾ ਗਿਆ ।
ਉਨਾਂ ਸਮੁੱਚੇ ਹਸਪਤਾਲਾਂ ਨੂੰ ਕੋਵਿਡ -19 ਮਹਾਂਮਾਰੀ ਅਤੇ ਇਸ ਦੀ ਸੰਭਾਵਤ ਤੀਜੀ ਲਹਿਰ ਦੇ ਪ੍ਰਭਾਵਸਾਲੀ ਨਿਯੰਤਰਣ ਅਤੇ ਪ੍ਰਬੰਧਨ ਲਈ ਜਿਿਲਆਂ ਵਿੱਚ ਸਬੰਧਤ ਪ੍ਰਸਾਸਨ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।
ਇਸ ਉਪਰੰਤ ਮੁੱਖ ਸਕੱਤਰ ਵੱਲੋਂ ਡੀ.ਐਮ.ਸੀ.ਐਚ. ਵਿੱਚ ਨਵੇਂ ਬਣੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਵੀ ਕੀਤਾ ਗਿਆ। ਉਨਾਂ ਡੀ.ਐਮ.ਸੀ.ਐਚ. ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਵੀ ਕੀਤੀ ਅਤੇ ਨੌਜਵਾਨ ਗ੍ਰੈਜੂਏਟਜ਼ ਨੂੰ ਡਿਗਰੀਆਂ ਸੌਂਪੀਆਂ। ਉਨਾਂ ਨੌਜਵਾਨ ਡਾਕਟਰਾਂ ਨੂੰ ਇਹ ਸਫਲਤਾ ਪ੍ਰਾਪਤ ਕਰਨ ਲਈ ਮੁਬਾਰਕਬਾਦ ਦਿੰਦਿਆਂ ਉਨਾਂ ਨੂੰ ਮਨੁੱਖਤਾ ਖਾਸ ਕਰਕੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ।
ਕੋਵਿਡ -19 ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਲਈ ਇੱਕ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਇਸ ਮੌਕੇ ਡਿਪਟੀ ਕਮਿਸਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ ਅਤੇ ਹੋਰ ਮੌਜੂਦ ਸਨ।
ਡੀ.ਐਮ.ਸੀ., ਸੀ.ਐਮ.ਸੀ., ਓਸਵਾਲ ਹਸਪਤਾਲ, ਐਸ.ਪੀ.ਐਸ. ਹਸਪਤਾਲ, ਫੋਰਟਿਸ ਹਸਪਤਾਲ, ਆਈ.ਐਮ.ਏ. ਲੁਧਿਆਣਾ ਦੇ ਡਾਕਟਰਾਂ, ਡਿਪਟੀ ਡਾਇਰੈਕਟਰ ਡਾ. ਹਿਤੇਂਦਰ ਸੋਹਲ, ਡਾ. ਵਿਵੇਕ ਕਟਾਰੀਆ ਤੋਂ ਇਲਾਵਾ ਜਨਰਲ ਡਿਊਟੀ ਅਸਿਸਟੈਂਟ, ਐਂਬੂਲੈਂਸ ਡਰਾਈਵਰਾਂ, ਸੁਰੱਖਿਆ ਕੰਟਰੋਲ ਰੂਮ ਕਰਮਚਾਰੀਆਂ, ਖੁਰਾਕ ਸੇਵਾਵਾਂ, ਫਿਜੀਓਥੈਰੇਪਿਸਟ, ਨਰਸਿੰਗ ਸਟਾਫ ਅਤੇ ਹੋਰਨਾਂ ਨੂੰ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

———-

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

by Ankit
September 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 02-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 1, 2026
0

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

by Ankit
September 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 02-09-2026 |...

Most Popular

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

by Ankit
4 weeks ago
0

ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 