• Latest
  • Trending
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ

5 years ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

7 minutes ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

40 minutes ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

54 minutes ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

1 hour ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

1 hour ago
IND W vs SA W : ਟੀਮ ਇੰਡੀਆ ਨੇ ਜਿੱਤਿਆ Toss

IND W vs SA W : ਟੀਮ ਇੰਡੀਆ ਨੇ ਜਿੱਤਿਆ Toss

1 hour ago
ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

ਸਖ਼ਤ ਸੁਰੱਖਿਆ ਹੇਠ ਹੋਈ NEET-UG 2026 ਦੀ ਮੁੜ ਪ੍ਰੀਖਿਆ

2 hours ago
ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

2 hours ago
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

3 hours ago
ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

3 hours ago
Hindi News
English News
Sunday, June 21, 2026
No Result
View All Result
34 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ

August 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ
ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡ ਕੀਤੇ ਜਾਣਗੇ ਪ੍ਰਦਾਨ : ਗਰੇਵਾਲ

ਚੰਡੀਗੜ 7 ਅਗਸਤ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਚੋਟੀ ਦੇ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ ਗੁਰੂ ਹਰਸਹਾਏ, ਜ਼ਿਲਾ ਫ਼ਿਰੋਜ਼ਪੁਰ ਵਿਖੇ 9 ਅਗਸਤ ਨੂੰ ਨੌਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀ ਸਮਾਪਤੀ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪ੍ਰਦਾਨ ਕੀਤੇ ਜਾਣਗੇ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਚੇਅਰਮੈਨ ਸ. ਰਾਮ ਸਿੰਘ ਰਾਠੌਰ ਅਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ 7ਵੇਂ ਅੰਤਰਰਾਸ਼ਟਰੀ ਗੱਤਕਾ ਦਿਵਸ ਨੂੰ ਸਮਰਪਿਤ ਇਹ ਐਵਾਰਡ ਸਾਲ 2020 ਅਤੇ ਸਾਲ 2021 ਲਈ, ਭਾਵ ਦੋ ਸਾਲਾਂ ਲਈ, ਛੇ ਸ਼ਖਸ਼ੀਅਤਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਹਨ। ਇੰਨਾਂ ਐਵਾਰਡਾਂ ਸਬੰਧੀ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਗੱਤਕਾ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਸ. ਬਲਦੇਵ ਸਿੰਘ ਬੋਪਾਰਾਏ ਗੁਰਦਾਸਪੁਰ ਅਤੇ ਸ. ਅਵਤਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਰਵਉੱਚ ‘ਗੱਤਕਾ ਗੌਰਵ ਐਵਾਰਡ’ ਲਈ ਚੋਣ ਕੀਤੀ ਗਈ ਹੈ। ਇਸੇ ਤਰਾਂ ਗੱਤਕਾ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰਨ ਬਦਲੇ ਗੱਤਕੇਬਾਜ਼ ਸਿਮਰਨਜੀਤ ਸਿੰਘ ਚੰਡੀਗੜ ਅਤੇ ਅਕਵਿੰਦਰ ਕੌਰ ਕਪੂਰਥਲਾ ਨੂੰ ‘ਐਨ.ਜੀ.ਏ.ਆਈ. ਗੱਤਕਾ ਐਵਾਰਡ’ ਪ੍ਰਦਾਨ ਕੀਤਾ ਜਾਵੇਗਾ ਜਦਕਿ ਗੱਤਕੇ ਦੇ ਪ੍ਰਚਾਰ-ਪਸਾਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਸੁਖਚੈਨ ਸਿੰਘ ਸ਼ਾਹਬਾਦ ਹਰਿਆਣਾ ਅਤੇ ਗੁਰਵਿੰਦਰ ਕੌਰ ਸੀਚੇਵਾਲ, ਸੁਲਤਾਨਪੁਰ ਲੋਧੀ ਨੂੰ ‘ਪ੍ਰੈਜੀਡੈਂਟਜ਼ ਗੱਤਕਾ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਸ ਵਿਚ ਇਕ ਯਾਦਗਾਰੀ ਤਸ਼ਤਰੀ, ਸ਼ਾਲ ਅਤੇ ਰੋਲ ਆਫ਼ ਆਨਰ ਪ੍ਰਦਾਨ ਕੀਤਾ ਜਾਵੇਗਾ।
ਗੱਤਕਾ ਪ੍ਰੋਮੋਟਰ ਸ. ਗਰੇਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੂਨ ਮਹੀਨੇ ਆਯੋਜਿਤ 7ਵੇਂ ਅੰਤਰਰਾਸ਼ਟਰੀ ਗੱਤਕਾ ਦਿਵਸ ਮੌਕੇ ਕਰਵਾਏ ਆਨਲਾਈਨ ਗੱਤਕਾ ਮੁਕਾਬਲਿਆਂ ਦੇ ਜੇਤੂ ਗੱਤਕੇਬਾਜ਼ਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਇੰਨਾਂ ਐਵਾਰਡਾਂ ਤੋਂ ਇਲਾਵਾ ਉਕਤ ਨੈਸਨਲ ਚੈਂਪੀਅਨਸ਼ਿਪ ਦੌਰਾਨ ਮੱਲਾਂ ਮਾਰਨ ਵਾਲੇ ਦੋ ਸਰਵੋਤਮ ਗੱਤਕੇਬਾਜਾਂ ਨੂੰ ‘ਮੈਨ/ਵਿਮੈਨ ਆਫ ਦਾ ਮੈਚ’ ਵਜੋਂ ‘ਸ਼ਸ਼ਤਰੇਸ਼ਰ ਪੁਰਸ਼’ ਅਤੇ ‘ਸ਼ਸ਼ਤਰੇਸ਼ਰ ਮਹਿਲਾ’ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

by Jaspreet Kaur
June 21, 2026
0

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ ਨਵੀ ਦਿੱਲੀ, 21 ਜੂਨ 2026 (ਵਿਸ਼ਵ...

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

by Jaspreet Kaur
June 21, 2026
0

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ! - ਦਿੱਲੀ 'ਚ ਹਾਈਕਮਾਂਡ ਨਾਲ ਬੈਠਕ ਤੋਂ ਬਾਅਦ ਵਾਇਰਲ ਹੋਇਆ Letter - ਪੰਜਾਬ ਦੀ...

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

by Ankit
June 21, 2026
0

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲਾ ਅਤੇ ਕਸੌਲੀ...

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

by Ankit
June 21, 2026
0

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ ਵਾਅਦਾ: ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

by Jaspreet Kaur
June 21, 2026
0

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ ਨਵੀ ਦਿੱਲੀ, 21 ਜੂਨ 2026 (ਵਿਸ਼ਵ...

Most Popular

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

by Ranjit Singh
2 days ago
0

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) – ਦਿੱਲੀ ਫਾਇਰ ਸਰਵਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 