
ਢਾਕਾ, 8 ਫਰਵਰੀ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ 5 ਸਾਲ ਦੀ ਸਜ਼ਾ ਸੁਣਾਈ ਗਈ ਹੈ| ਇਸ ਦੌਰਾਨ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਹੁਣ ਅਗਲੀਆਂ ਆਮ ਚੋਣਾਂ ਲੜਣ ਦੇ ਅਸਮਰਥ ਹੋ ਗਈ ਹੈ|
ਦੱਸਣਯੋਗ ਹੈ ਕਿ ਉਨ੍ਹਾਂ ਸਮੇਤ 5 ਹੋਰਨਾਂ ਖਿਲਾਫ ਧੋਖਾਧੜੀ ਨਾਲ 2,52,000 ਡਾਲਰ ਦਾ ਵਿਦੇਸ਼ੀ ਚੰਦਾ ਪ੍ਰਾਪਤ ਕਰਨ ਦੇ ਦੋਸ਼ ਲੱਗੇ ਸਨ, ਜਿਨ੍ਹਾਂ ਤਹਿਤ ਉਨ੍ਹਾਂ ਨੂੰ ਇਹ ਸਜਾ ਸੁਣਾਈ ਗਈ ਹੈ|
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ
ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...






















