ਅੱਜ ਸ਼ੇਅਰ ਬਾਜ਼ਾਰ ਦੀ ਮਜ਼ਬੂਤ ਸ਼ੁਰੂਆਤ

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ)-ਸ਼ੇਅਰ ਬਾਜ਼ਾਰ ਦੀ ਮਜ਼ਬੂਤ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਬੀਐਸਈ ਦਾ 30 ਸ਼ੇਅਰਾਂ ਵਾਲਾ ਮੁੱਖ ਸੂਚਕ ਅੰਕ ਸੈਂਸੈਕਸ ਸੋਮਵਾਰ ਨੂੰ 107.99 ਅੰਕਾਂ ਦੀ ਛਲਾਂਗ ਨਾਲ 54,385.71 ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਨਿਫਟੀ ਵੀ 16,281.35 ਦੇ ਪੱਧਰ ਤੇ ਵਾਧੇ ਦੇ ਨਾਲ ਖੁੱਲ੍ਹਿਆ ਹੈ।






















