ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ
ਦੇਖੋ ਤਸਵੀਰਾਂ
ਵਿੱਕੀ ਮਿੱਡੂਖੇੜਾ
ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ)- ਸੈਕਟਰ 71 ਸਥਿਤ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਦਿਨ ਦਿਹਾੜੇ SOI ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਹਨਾਂ ਦੇ ਪਰਿਵਾਰ ਨੂੰ ਮਿਲੇ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।
























