• Latest
  • Trending
ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

5 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

14 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

27 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

August 9, 2021
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ- ਰਜ਼ੀਆ ਸੁਲਤਾਨਾ

ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਪਿੰਡਾਂ `ਚ ਆਨਲਾਈਨ ਬਿਲਿੰਗ ਅਤੇ ਭੁਗਤਾਨ ਦਾ ਕੀਤਾ ਉਦਘਾਟਨ

ਚੰਡੀਗੜ੍ਹ, 9 ਅਗਸਤ(ਵਿਸ਼ਵ ਵਾਰਤਾ)- :ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ।
ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇ਼ਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂ ਮੋਨੀਟਰਿੰਗ ਸਿਸਟਮ ਦਾ ਐਸ.ਏ.ਐਸ. ਨਗਰ ਜ਼ਿਲ੍ਹੇ ਅਧੀਨ ਆਉਦੇਂ ਪਿੰਡਾਂ ਲਈ ਉਦਘਾਟਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਸਿਸਟਮ ਥੋੜ੍ਹੇ ਸਮੇਂ ਤੱਕ ਸਾਰੇ ਪੰਜਾਬ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ।
ਐਸ.ਏ.ਐਸ. ਨਗਰ ਵਿਚ ਇਹ ਸਿਸਟਮ 7 ਮਹੀਨੇ ਪਹਿਲਾਂ ਜਨਵਰੀ 2021 ਵਿੱਚ ਪਾਇਲਟ ਪੋ੍ਰਜੈਕਟ ਦੇ ਤੌਰ `ਤੇ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਮੇਂ ਦੌਰਾਨ ਸਫਲਤਾ ਪੂਰਵਕ ਚੱਲਣ ਉਪਰੰਤ ਅੱਜ ਰਸਮੀ ਤੌਰ `ਤੇ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਵਿਭਾਗ ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ 100 ਫੀਸਦੀ ਜਲ ਸਪਲਾਈ ਬਿੱਲਾਂ ਦਾ ਭੁਗਤਾਨ ਕਰਾਉਣ ਵਿੱਚ ਸਫਲ ਹੋਇਆ ਹੈ।
ਇਸ ਪ੍ਰਣਾਲੀ ਰਾਹੀਂ ਪੇਂਡੂ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਫੋਨਾਂ `ਤੇ ਐਸ.ਐਮ.ਐਸ ਰਾਹੀਂ ਪਾਣੀ ਦੀ ਸਪਲਾਈ ਦੇ ਬਿੱਲ ਪ੍ਰਾਪਤ ਕਰਨਗੇ ਅਤੇ ਐਸ.ਐਮ.ਐਸ ਵਿੱਚ ਦਿੱਤੇ ਲਿੰਕ ਰਾਹੀਂ ਆਨਲਾਈਨ ਬਿੱਲ ਭੁਗਤਾਨ ਕਰ ਸਕਣਗੇ। ਐਕਟਿਵ ਅਕਾਊਂਟ ਅੱਪਡੇਟ ਅਤੇ ਅਲਰਟ ਵੀ ਐਸ.ਐਮ.ਐਸ ਰਾਹੀਂ ਖਪਤਕਾਰਾਂ ਨੂੰ ਪ੍ਰਾਪਤ ਹੋਣਗੇ।
ਇਸ ਤੋ ਇਲਾਵਾ ਵਿਭਾਗ ਦੇ ਰੈਵਿਨਿਯੂ ਕੂਲੈਕਟਰ ਵੀ ਪੀ.ਓ.ਐਸ ਮਸ਼ੀਨਾਂ ਨੂੰ ਖਪਤਕਾਰਾਂ ਦੇ ਘਰਾਂ ਤੱਕ ਲੈਕੇ ਜਾਣਗੇ ਅਤੇ ਖਪਤਕਾਰ ਕਾਰਡ ਜਾਂ ਨਕਦ ਰਾਸ਼ੀ ਦੁਆਰਾ ਭੁਗਤਾਨ ਕਰਨ ਦੇ ਯੋਗ ਹੋਣਗੇ। ਖਪਤਕਾਰ ਨੈੱਟ ਬੈਕਿੰਗ, ਕ੍ਰੈਡਿਟ/ਡੈਬਿਟ ਕਾਰਡ, ਮੋਬਾਈਲ ਐਪਸ ਰਾਹੀਂ ਅਤੇ ਯੂ.ਪੀ.ਆਈ. ਰਾਹੀਂ ਵੀ ਭੁਗਤਾਨ ਕਰ ਸਕਦੇ ਹਨ। ਆਨਲਾਈਨ ਬਿਲਿੰਗ ਸਿਸਟਮ ਦੀ ਵਰਤੋਂ ਕਰਨਾ ਬਹੁਤ ਹੀ ਆਸਾਨ ਹੈ ਅਤੇ ਆਨਲਾਈਨ ਧੋਖਾਧੜੀ ਦੇ ਵਿਰੁੱਧ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਜਲ ਸਪਲਾਈ ਅਤੇ ਸੈਨੀਟੇ਼ਸਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾ ਰਹੀਆਂ ਹਨ ਅਤੇ ਇਹ ਨਵਾਂ ਉਪਰਾਲਾ ਨਾ ਸਿਰਫ ਪੇਂਡੂ ਖਪਤਕਾਰਾਂ ਲਈ ਜਲ ਸਪਲਾਈ ਬਿੱਲਾਂ ਦੀ ਅਦਾਇਗੀ ਨੁੰ ਆਸਾਨ ਬਣਾਏਗਾ ਬਲਕਿ ਵਿਭਾਗ ਦੇ ਰੈਵਿਨਿਯੂ ਕੂਲੈਕਸ਼ਨ ਨੂੰ ਵੀ ਹੁਲਾਰਾ ਦੇਵੇਗਾ। ਇਸ ਨਾਲ ਜਲ ਸਪਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੇਂਡੂ ਖਪਤਕਾਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ।
ਇਹ ਸਿਸਟਮ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਮੁੰਕਮਲ ਹੋਇਆ ਹੈ। ਇਸ ਉਪਰਾਲੇ ਰਾਹੀਂ ਜਲ ਸਪਲਾਈ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਵਿੱਚ ਸੁਧਾਰ ਆਵੇਗਾ। ਆਨਲਾਈਨ ਐਮ.ਆਈ.ਐਸ ਰਿਪੋਰਟਾਂ ਅਤੇ ਡੈਸ਼ ਬੋਰਡ ਦੁਆਰਾ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ `ਤੇ ਕੀਤੇ ਜਾਣ ਵਾਲੇ ਖਰਚੇ ਦੀ ਨਿਗਰਾਨੀ ਲਈ ਸਾਰੇ ਪੱਧਰਾਂ `ਤੇ ਮੋਨੀਟਰਿੰਗ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈੈ। ਇਹ ਪ੍ਰਣਾਲੀ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਸਰਕਾਰ `ਤੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਬਹੁਤ ਮਦਦਗਾਰ ਹੋਵੇੇਗੀ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਅਧਿਕਾਰੀਆਂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
3 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 