• Latest
  • Trending
ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

4 hours ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

4 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

6 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

8 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

8 hours ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

8 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

8 hours ago
Hindi News
English News
Sunday, October 18, 2026
No Result
View All Result
20 °c
Chandigarh
23 ° Sun
24 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

August 9, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਤਰੀਕ ਐਲਾਨੀ

ਚੰਡੀਗੜ੍ਹ, 9 ਅਗਸਤ ; ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ।

ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼ ਸਮੇਤ ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21-ਡੀ, ਚੰਡੀਗੜ੍ਹ ਵਿਖੇ 30 ਅਕਤੂਬਰ, 2021 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। 30 ਅਕਤੂਬਰ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਦੇ ਦਾਖਲੇ ਲਈ ਕੇਵਲ ਲੜਕੇ ਅਪਲਾਈ ਕਰ ਸਕਦੇ ਹਨ। ਪ੍ਰੀਖਿਆ ਵਿਚ ਬੈਠਣ ਲਈ ਉਮੀਦਵਾਰ ਦੀ ਉਮਰ ਸਾਢੇ ਗਿਆਰਾਂ ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਪਰ 01 ਜੁਲਾਈ, 2022 ਦੇ ਮੁਤਾਬਕ 13 ਸਾਲ ਤੋਂ ਵੱਧ ਵੀ ਨਾ ਹੋਵੇ। ਮਿਸਾਲ ਦੇ ਤੌਰ ਉਤੇ ਉਮੀਦਵਾਰ ਦੀ ਜਨਮ ਮਿਤੀ 02 ਜੁਲਾਈ, 2009 ਤੋਂ 01 ਜਨਵਰੀ, 2011 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿਚ ਦਾਖਲਾ ਦਿੱਤਾ ਜਾਵੇਗਾ। ਇਮਿਤਹਾਨ ਦੇ ਲਿਖਤੀ ਹਿੱਸੇ ਵਿਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ, ਜਿਹੜੇ ਲਿਖਤੀ ਪ੍ਰੀਖਿਆ ਵਿਚ ਪਾਸ ਹੋਣਗੇ, ਉਨ੍ਹਾਂ ਦਾ ਜ਼ੁਬਾਨੀ ਪ੍ਰੀਖਿਆ ਬਾਰੇ ਜਲਦੀ ਹੀ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਨੈ-ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦੇ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ‘ਕਮਾਂਡੈਂਟ, ਆਰ.ਆਈ.ਐਮ.ਸੀ., ਦੇਹਰਾਦੂਨ’ ਸਟੇਟ ਬੈਂਕ ਆਫ ਇੰਡੀਆ ਤੇਲ ਭਵਨ (ਕੋਡ 01576) ਦੇਹਰਾਦੂਨ) ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਨਲਾਈਨ ਅਦਾਇਗੀ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਮਿਲਟਰੀ ਕਾਲਜ ਦੀ ਵੈੱਬਸਾਈਟ www.rimc.gov.in ਉੱਤੇ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਅਦਾਇਗੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ।

—-

Tags: BREAKING NEWSDelhiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
October 17, 2026
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
October 17, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
4 weeks ago
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 