ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਜਵਲਾ 2.0 ਯੋਜਨਾ ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ, 10ਅਗਸਤ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਗਰੀਬ ਪਰਿਵਾਰਾਂ ਲਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵੀਰਭੂਮੀ ਮਹੋਬਾ ਤੋਂ ਉਜਵਲਾ 2.0 ਦਾ ਵਰਚੁਅਲ ਲਾਂਚ ਕਰਨਗੇ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਸਥਾਪਤ ਕਰਨਗੇ।






















