• Latest
  • Trending
ਬਜ਼ੁਰਗਾਂ, ਅਪੰਗਾਂ ਅਤੇ ਵਿਧਵਾਵਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ ‘ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ

ਬਜ਼ੁਰਗਾਂ, ਅਪੰਗਾਂ ਅਤੇ ਵਿਧਵਾਵਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ ‘ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ

5 years ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

3 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

4 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

4 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

5 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

5 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

5 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

6 hours ago
Hindi News
English News
Monday, June 22, 2026
No Result
View All Result
31 °c
Chandigarh
33 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਜ਼ੁਰਗਾਂ, ਅਪੰਗਾਂ ਅਤੇ ਵਿਧਵਾਵਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ ‘ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ

August 10, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਜ਼ੁਰਗਾਂ, ਅਪੰਗਾਂ ਅਤੇ ਵਿਧਵਾਵਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ ‘ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ

ਬਜ਼ੁਰਗਾਂ, ਅਪੰਗਾਂ ਅਤੇ ਵਿਧਵਾਵਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ ‘ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ
-‘ਆਪ’ ਵੱਲੋਂ ਭਲਾਈ ਪੈਨਸ਼ਨ ਰਾਸ਼ੀ ਚੈੱਕਾਂ ਰਾਹੀਂ ਦੇਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ
-ਸਰਕਾਰੀ ਅਤੇ ਸਹਿਕਾਰੀ ਬੈਂਕਾਂ ਰਾਹੀਂ ਪੈਨਸ਼ਨ ਰਾਸ਼ੀ ਵੰਡਣ ਦੀ ਕੀਤੀ ਵਕਾਲਤ

ਚੰਡੀਗੜ੍ਹ, 10 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਤਹਿਤ ਬਜ਼ੁਰਗਾਂ, ਵਿਧਵਾਵਾਂ, ਅਪੰਗਾਂ ਅਤੇ ਬੇਸਹਾਰਾ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਮਾਸਿਕ ਪੈਨਸ਼ਨ ਚੈੱਕਾਂ ਰਾਹੀਂ ਵੰਡਣ ਦੇ ਤਾਜ਼ਾ ਫ਼ੈਸਲੇ ਦਾ ਵਿਰੋਧ ਕੀਤਾ ਹੈ।
ਮੰਗਲਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ  ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚੈੱਕਾਂ ਰਾਹੀਂ ਪੈਨਸ਼ਨ ਵੰਡਣ ਦਾ ਫ਼ੈਸਲਾ ਬਜ਼ੁਰਗਾਂ, ਅੰਗਹੀਣ-ਅਪਾਹਜਾਂ, ਵਿਧਵਾਵਾਂ ਅਤੇ ਬੇਸਹਾਰਾ ਲਾਭਪਾਤਰੀਆਂ ਨੂੰ ਰੱਜ ਕੇ ਖੁੱਜਲ-ਖੁਆਰ ਕਰੇਗਾ। ਉਨ੍ਹਾਂ ਕਿਹਾ ਕਿ ਜੋ ਬਜ਼ੁਰਗ ਜਾਂ ਅਪੰਗ ਲੋਕ ਚੰਗੀ ਤਰ੍ਹਾਂ ਚੱਲ ਫਿਰ ਵੀ ਨਹੀਂ ਸਕਦੇ, ਉਨ੍ਹਾਂ ਨੂੰ ਪਹਿਲਾਂ ਚੈੱਕ ਲੈਣ ਲਈ ਸਰਕਾਰੀ ਦਫ਼ਤਰਾਂ ਅਤੇ ਪੰਚਾਂ- ਸਰਪੰਚਾਂ ਕੋਲ ਗੇੜੇ ਕੱਢਣੇ ਪੈਣਗੇ ਅਤੇ ਫਿਰ ਚੈੱਕ ਕੈਸ਼ ਕਰਾਉਣ ਲਈ ਬੈਂਕਾਂ ਅੱਗੇ ਲੱਗੀਆਂ ਲਾਈਨਾਂ ‘ਚ ਖੱਜਲ-ਖ਼ੁਆਰ ਹੋਣਾ ਪਿਆ ਕਰੇਗਾ। ਐਨਾ ਹੀ ਨਹੀਂ ਵਿਭਾਗ ‘ਚ ਮੁਲਾਜਮਾਂ ਦੀ ਘਾਟ ਤੇ ਕੰਮ ਦੇ ਭਾਰ ਕਾਰਨ 26 ਲੱਖ ਪੈਨਸਨਰਾਂ ਦੇ ਚੈਕ ਬਣਾਉਣ ‘ਚ ਨਿਸਚਿਤ ਹੀ ਦੇਰੀ ਹੋਵੇਗੀ।
‘ਆਪ’ ਆਗੂ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਅਜਿਹੇ ਤਜਰਬੇ ਬੁਰੀ ਤਰ੍ਹਾਂ ਫ਼ੇਲ੍ਹ ਰਹੇ ਹਨ, ਇਸ ਲਈ ਸਰਕਾਰ ਚੈੱਕਾਂ ਰਾਹੀਂ ਪੈਨਸ਼ਨ ਵੰਡਣ ਦਾ ਫ਼ੈਸਲਾ ਤੁਰੰਤ ਵਾਪਸ ਲਵੇ,  ਕਿਉਂਕਿ ਬਜ਼ੁਰਗਾਂ, ਅਪਾਹਜਾਂ ਅਤੇ ਵਿਧਵਾਵਾਂ ਉੱਤੇ ਅਜਿਹੇ ਮਾਰੂ ਫ਼ੈਸਲੇ ਥੋਪਣਾ ਕਿਸੇ ਵੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੀ ਮਨਸਾ ਲਾਭਪਾਤਰੀਆਂ ਦੇ ਹਿੱਤ ‘ਚ ਹੁੰਦੀ ਤਾਂ ਵਧੀ ਪੈਨਸਨ ਦੇਣ ਦਾ ਪ੍ਰਬੰਧ ਬੀਤੇ ਜੁਲਾਈ ਮਹੀਨੇ ਵਿੱਚ ਹੀ ਕੀਤਾ ਜਾਂਦਾ, ਪਰ ਸਰਕਾਰ ਦੀ ਮਨਸਾ ਤਾਂ ਵੋਟਾਂ ਬਟੋਰਨ ਤੱਕ ਸੀਮਤ ਹੈ।
ਅਮਨ ਅਰੋੜਾ ਨੇ ਕਿਹਾ ਕਿ ਚੋਣ ਵਰ੍ਹੇ ‘ਚ ਅਜਿਹੇ ਫ਼ੈਸਲੇ ਸਿੱਧੇ ਤੌਰ ‘ਤੇ ਸਿਆਸਤ ਤੋਂ ਪ੍ਰੇਰਿਤ ਹਨ, ਸੱਤਾਧਾਰੀ ਕਾਂਗਰਸ ਆਪਣੇ ਪੰਚਾਂ-ਸਰਪੰਚਾਂ ਅਤੇ ਕੌਂਸਲਰਾਂ ਰਾਹੀਂ ਨਿਰਭਰ ਵਰਗ ‘ਤੇ ਦਬਾਅ ਬਣਾਉਣ ਲਈ ਅਜਿਹੇ ਤੁਗ਼ਲਕੀ ਫ਼ਰਮਾਨ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੀ ਅਜਿਹੇ ਸਿਆਸੀ ਪੈਂਤਰੇ ਖੇਡਦੀ ਰਹੀ ਹੈ, ਜਿਸ ਦਾ ਖ਼ਮਿਆਜ਼ਾ ਬਜ਼ੁਰਗ, ਅਪੰਗ ਅਤੇ ਵਿਧਵਾਵਾਂ ਭੁਗਤਦੀਆਂ ਰਹੀਆਂ ਹਨ।
ਅਰੋੜਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ‘ਚ ਆਪਣੇ ਵਾਅਦੇ ਮੁਤਾਬਿਕ ਪ੍ਰਤੀ ਮਹੀਨਾ 2500 ਰੁਪਏ ਪੈਨਸ਼ਨ ਨਾ ਦੇਣ ਵਾਲੀ ਕਾਂਗਰਸ ਸਰਕਾਰ ਨੂੰ ਕੋਈ ਹੱਕ ਨਹੀਂ ਕਿ ਉਹ ਪੈਨਸ਼ਨ ਲਾਭਪਾਤਰੀਆਂ ਨੂੰ ਪਰੇਸ਼ਾਨ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਰਕਾਰੀ ਅਤੇ ਆਪਣੀਆਂ ਸਹਿਕਾਰੀ ਬੈਂਕਾਂ ਰਾਹੀਂ ਹੀ ਪੈਸੇ ਦਾ ਲੈਣ ਦੇਣ ਅਤੇ ਭਲਾਈ ਸਕੀਮਾਂ ਦੀ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ।

Tags: aam admi partyBREAKING NEWSPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
2 weeks ago
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 