ਅਲਜੀਰੀਆ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ
18 ਸੈਨਿਕਾਂ ਦੀ ਮੌਤ , 13 ਜ਼ਖਮੀ

ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ)- ਅਲਜੀਰੀਆ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗੀ ਹੋਈ ਹੈ, ਜਾਨ -ਮਾਲ ਦਾ ਨੁਕਸਾਨ ਲਗਾਤਾਰ ਵਧ ਰਿਹਾ ਹੈ। ਇਸ ਅੱਗ ਵਿੱਚ ਅੱਜ ਫੌਜ ਦੇ 18 ਜਵਾਨ ਮਾਰੇ ਗਏ ਅਤੇ 13 ਜ਼ਖਮੀ ਹੋ ਗਏ। ਇਕ ਨਿਊਜ਼ ਏਜੰਸੀ ਨੇ ਸਰਕਾਰ ਦੇ ਮੰਤਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।






















