• Latest
  • Trending
ਖੇਲੋ ਇੰਡੀਆ ਸਕੂਲ ਖੇਡਾਂ ‘ਚ ਪੰਜਾਬ ਨੇ ਹਾਸਲ ਕੀਤਾ ਸੱਤਵਾਂ ਸਥਾਨ 

ਖੇਲੋ ਇੰਡੀਆ ਸਕੂਲ ਖੇਡਾਂ ‘ਚ ਪੰਜਾਬ ਨੇ ਹਾਸਲ ਕੀਤਾ ਸੱਤਵਾਂ ਸਥਾਨ 

8 years ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

7 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

23 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

1 hour ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

1 hour ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

1 hour ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

3 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਲੋ ਇੰਡੀਆ ਸਕੂਲ ਖੇਡਾਂ ‘ਚ ਪੰਜਾਬ ਨੇ ਹਾਸਲ ਕੀਤਾ ਸੱਤਵਾਂ ਸਥਾਨ 

February 9, 2018
in ਖੇਡਾਂ
ਖੇਲੋ ਇੰਡੀਆ ਸਕੂਲ ਖੇਡਾਂ ‘ਚ ਪੰਜਾਬ ਨੇ ਹਾਸਲ ਕੀਤਾ ਸੱਤਵਾਂ ਸਥਾਨ 

• ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਜੇਤੂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ
• ਪੰਜਾਬ ਦੇ ਖਿਡਾਰੀਆਂ ਨੇ 10 ਸੋਨੇ, 5 ਚਾਂਦੀ ਤੇ 20 ਕਾਂਸੀ ਦੇ ਤਮਗਿਆਂ ਸਮੇਤ ਕੁੱਲ 35 ਤਮਗੇ ਜਿੱਤੇ
ਚੰਡੀਗੜ, 9 ਫਰਵਰੀ (ਵਿਸ਼ਵ ਵਾਰਤਾ)- ਭਾਰਤ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਲੋ ਇੰਡੀਆ ਸਕੂਲ ਖੇਡਾਂ’ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨੇ, 5 ਚਾਂਦੀ ਤੇ 20 ਕਾਂਸੀ ਦੇ ਤਮਗਿਆਂ ਸਮੇਤ ਕੁੱਲ 35 ਤਮਗੇ ਜਿੱਤ ਕੇ ਓਵਰ ਆਲ ਸੱਤਵਾਂ ਸਥਾਨ ਹਾਸਲ ਕੀਤਾ। ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਸਮਾਪਤ ਹੋਈਆਂ ਇਨਾਂ ਖੇਡਾਂ ਵਿੱਚ 29 ਸੂਬਿਆਂ ਤੇ 6 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਸ ਵਿੱਚ ਪੰਜਾਬ 35 ਟੀਮਾਂ ਵਿੱਚੋਂ ਸੱਤਵੇਂ ਨੰਬਰ ‘ਤੇ ਰਿਹਾ।
ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਟੀਮ ਕੋਚਾਂ ਤੇ ਮੈਨੇਜਰਾਂ ਨੂੰ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਖਾਸ ਕਰ ਕੇ ਪ੍ਰਾਇਮਰੀ ਪੱਧਰ ‘ਤੇ ਖੇਡ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਨਾਲ ਆਉਂਦੇ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਆਉਣਗੇ। ਸ੍ਰੀਮਤੀ ਚੌਧਰੀ ਨੇ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨਾਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਹਿੱਸਾ ਲਿਆ ਅਤੇ ਆਪਣੀ ਪੂਰੀ ਕੋਸ਼ਿਸ਼ ਕੀਤੀ। ਉਨਾਂ ਤਮਗੇ ਨਾ ਜਿੱਤਣ ਵਾਲੇ ਖਿਡਾਰੀਆਂ ਨੂੰ ਅੱਗੇ ਵਾਸਤੇ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਸਿੱਖਿਆ ਵਿਭਾਗ ਦੇ ਖੇਡ ਵਿੰਗ ਦੇ ਸਟੇਟ ਆਰਗੇਨਾਈਜ਼ਰ ਸ੍ਰੀ ਰੁਪਿੰਦਰ ਰਵੀ ਨੇ ‘ਖੇਲੋ ਇੰਡੀਆ ਸਕੂਲ ਖੇਡਾਂ’ ਵਿੱਚ ਪੰਜਾਬ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਨੇ 10 ਸੋਨ ਤਮਗੇ ਜਿੱਤੇ ਜਿਨਾਂ ਵਿੱਚ ਬਾਸਕਟਬਾਲ ‘ਚ ਮੁੰਡਿਆਂ ਨੇ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ 9 ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤੇ। ਇਨਾਂ ਵਿੱਚ ਅਥਲੀਟ ਚੰਨਵੀਰ ਕੌਰ ਨੇ 200 ਮੀਟਰ, ਮੁੱਕੇਬਾਜ਼ੀ ਵਿੱਚ ਕੋਮਲ ਤੇ ਏਕਤਾ ਸਰੋਜ, ਜੂਡੋ ਵਿੱਚ ਹਰਮਨਪ੍ਰੀਤ ਸਿੰਘ, ਮਨਪ੍ਰੀਤ, ਮਹਿਕਪ੍ਰੀਤ ਤੇ ਜਸਵੀਰ ਸਿੰਘ, ਤੀਰਅੰਦਾਜ਼ ਵਿਨਾਇਕ ਵਰਮਾ ਅਤੇ ਕੁਸ਼ਤੀ ਵਿੱਚ ਅਰਸ਼ਪ੍ਰੀਤ ਕੌਰ ਨੇ ਸੋਨ ਤਮਗਾ ਜਿੱਤਿਆ। ਟੀਮ ਖੇਡਾਂ ਵਿੱਚੋਂ ਪੰਜਾਬ ਦੀ ਮੁੰਡਿਆਂ ਦੀ ਹਾਕੀ ਟੀਮ ਨੇ ਚਾਂਦੀ, ਕੁੜੀਆਂ ਦੀ ਟੀਮ ਨੇ ਕਾਂਸੀ ਦਾ ਤਮਗਾ ਅਤੇ ਫੁਟਬਾਲ ਵਿੱਚ ਮੁੰਡਿਆਂ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਪੰਜਾਬ ਲਈ ਮਾਣ ਵਾਲੀ ਗੱਲ ਰਹੀ ਕਿ ਜੂਡੋ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ ਜਦੋਂ ਕਿ ਪੰਜਾਬ ਦੀ ਏਕਤਾ ਸਰੋਜ ਸਰਵੋਤਮ ਮੁੱਕੇਬਾਜ਼ ਐਲਾਨੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

by Navjot
July 4, 2026
0

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ ਭਾਰਤ ਨੇ ਟਾਸ ਜਿੱਤ ਕੇ ਲਿਆ ਹੈ ਬੱਲੇਬਾਜ਼ੀ...

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

by Ranjit Singh
July 4, 2026
0

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ ! ਚੰਡੀਗੜ੍ਹ, 4...

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

by Navjot
July 4, 2026
0

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ  ਕੰਸਾਸ ਸਿਟੀ, 4 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

by Jaspreet Kaur
1 day ago
0

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps 'ਤੇ ਸਰਕਾਰ ਨੇ ਲਗਾਈ ਰੋਕ ਨਵੀ ਦਿੱਲੀ, 3 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 