• Latest
  • Trending
ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ  ‘ਆਪ’

ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ  ‘ਆਪ’

5 years ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

5 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

6 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

6 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

7 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

7 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

7 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

7 hours ago
Hindi News
English News
Monday, June 22, 2026
No Result
View All Result
29 °c
Chandigarh
33 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ  ‘ਆਪ’

August 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ  ‘ਆਪ’

ਭ੍ਰਿਸ਼ਟਾਚਾਰ ਅਤੇ ਧੋਖਾਧੜੀ ‘ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ  ‘ਆਪ’
-ਫ਼ਿਰੋਜ਼ਪੁਰ ‘ਚ ਰਾਣਾ ਸੋਢੀ ਅਤੇ ਮੋਹਾਲੀ ‘ਚ ਬਲਬੀਰ ਸਿੱਧੂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਾਂਗੇ: ਪ੍ਰੋ. ਬਲਜਿੰਦਰ ਕੌਰ

Ankit

ਫਿਰੋਜਪੁਰ,12 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰਾਂ ਦਾ 13 ਅਗਸਤ (ਸ਼ੁੱਕਰਵਾਰ) ਨੂੰ ਘਿਰਾਓ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਜਿਲਾ ਪ੍ਰਧਾਨ ਚੰਦ ਸਿੰਘ ਗਿੱਲ ਨੇ ਦੱਸਿਆ ਕਿ ਰਾਣਾ ਸੋਢੀ ਦੇ ਗੁਰੂ ਹਰਸਹਾਏ (ਫ਼ਿਰੋਜ਼ਪੁਰ) ਅਤੇ ਬਲਬੀਰ ਸਿੱਧੂ ਦੇ ਮੋਹਾਲੀ ਸਥਿਤ ਘਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਬੀਤੇ ਦਿਨੀਂ ‘ਆਪ’ ਵਿਧਾਇਕਾਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਮਾਨਯੋਗ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ ਸੀ ਅਤੇ ਮੰਗ ਕੀਤੀ ਸੀ ਇਨ੍ਹਾਂ ਭ੍ਰਿਸ਼ਟ ਮੰਤਰੀਆਂ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ।
ਪਾਰਟੀ ਮੁੱਖ ਦਫ਼ਤਰ ਤੋਂ ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੁੰਦੀ ਦੇਖ ਕੇ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮੋਹਾਲੀ ਸਥਿਤ ਘਰ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦੇ ਫ਼ਿਰੋਜ਼ਪੁਰ ਸਥਿਤ ਘਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ।
ਬਲਜਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿੱਥੇ ਕੋਰੋਨਾ ਤੋਂ ਇਲਾਜ ਲਈ ਜ਼ਰੂਰੀ ਫ਼ਤਿਹ ਕਿੱਟ ਖ਼ਰੀਦਣ ਵਿੱਚ ਘੋਟਾਲਾ ਕੀਤਾ, ਉੱਥੇ ਹੀ ਮੋਹਾਲੀ ਸ਼ਹਿਰ ‘ਚ ਪੈਂਦੇ ਪਿੰਡ ਬਲੌਂਗੀ ਦੀ 100 ਕਰੋੜ ਤੋਂ ਵੱਧ ਦੀ ਕੀਮਤ ਵਾਲੀ 10 ਏਕੜ ਜ਼ਮੀਨ ਉੱਤੇ ਗਊਸ਼ਾਲਾ ਦੇ ਨਾਮ ‘ਤੇ ਕਬਜ਼ਾ ਕੀਤਾ ਹੈ।
ਚੰਦ ਸਿੰਘ ਗਿੱਲ ਨੇ ਦੱਸਿਆ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੀ ਐਕੁਆਇਰ ਹੋਈ ਜ਼ਮੀਨ ਬਦਲੇ ਦੋ ਵਾਰ ਰਕਮ ਪ੍ਰਾਪਤ ਕੀਤੀ ਹੈ ਅਤੇ ਤੀਸਰੀ ਬਾਰ ਰਕਮ ਪ੍ਰਾਪਤ ਕਰਨ ਦੇ ਯਤਨ ਕਰਕੇ ਆਪਣੀ ਤਾਕਤ ਦਾ ਦੁਰ-ਇਸਤੇਮਾਲ ਅਤੇ ਸੂਬੇ ਦੇ ਖ਼ਜ਼ਾਨੇ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਣਾ ਸੋਢੀ ਦੀ ਪਿੰਡ ਮੋਹਨ ਕੇ ਹਿਠਾੜ ਸਥਿਤ 58 ਕਨਾਲ 6 ਮਰਲੇ ਜ਼ਮੀਨ ਅਤੇ ਉਨ੍ਹਾਂ ਦੇ ਭਤੀਜੇ ਜਸਦੀਪ ਸਿੰਘ ਸੋਢੀ ਦੀ 38 ਕਨਾਲ ਜ਼ਮੀਨ ਪਹਿਲੀ ਵਾਰ 1962 ਵਿੱਚ ਸਰਕਾਰ ਵੱਲੋਂ ਐਕੁਆਇਰ ਕੀਤੀ ਗਈ ਸੀ, ਜਿਸ ਦੀ ਬਣਦੀ ਰਕਮ 7384 ਰੁਪਏ ਸੋਢੀ ਪਰਿਵਾਰ ਨੇ ਪ੍ਰਾਪਤ ਕੀਤੀ ਸੀ। ਦੂਜੀ ਵਾਰ 2012 ਵਿੱਚ ਅਕਾਲੀ ਸਰਕਾਰ ਦੇ ਸਮੇਂ ਸੋਢੀ ਪਰਿਵਾਰ ਨੇ ਇਸ ਜ਼ਮੀਨ ਦਾ ਮੁਆਵਜ਼ਾ 1 ਕਰੋੜ 83 ਲੱਖ ਪ੍ਰਾਪਤ ਕੀਤਾ ਸੀ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਇੱਕ ਪਾਸੇ ਦਿੱਲੀ -ਕਟੜਾ ਮਾਰਗ ਲਈ ਐਕੁਆਇਰ ਹੋਈਆਂ ਜ਼ਮੀਨਾਂ ਦੇ ਮਾਲਕ ਸਹੀ ਕੀਮਤ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੇ ਹਨ, ਪਰ ਦੂਜੇ ਪਾਸੇ ਸਰਕਾਰ ਦੇ ਮੰਤਰੀ ਹੀ ਇੱਕ ਹੀ ਜ਼ਮੀਨ ਦਾ ਵਾਰ ਵਾਰ ਮੁਆਵਜ਼ਾ ਲੈ ਕੇ ਤੀਜੀ ਵਾਰ ਫਿਰ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਨੇ ਵੀ ਗ਼ਲਤ ਕਰਾਰ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੰਵਿਧਾਨਕ ਅਹੁਦੇ ‘ਤੇ ਬੈਠ ਕੇ ਸਰਕਾਰ ਅਤੇ ਲੋਕਾਂ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਤਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਾਲ ਨਾਲ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

by Navjot
2 days ago
0

ਅੰਤਰਰਾਸ਼ਟਰੀ ਯੋਗ ਦਿਵਸ 2026 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ 'ਯੋਗ ਸੰਗਮ' ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 