• Latest
  • Trending
95 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

95 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

5 years ago
Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

12 minutes ago
Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

26 minutes ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

2 hours ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

2 hours ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

2 hours ago
Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

3 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

4 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

4 hours ago
Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

5 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

5 hours ago
Hindi News
English News
Friday, September 4, 2026
No Result
View All Result
30 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

95 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

August 12, 2021
in ਹੁਸਿਆਰਪੁਰ, ਖਬਰਾਂ, ਪੰਜਾਬ
95 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ
95 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ
ਹੁਸ਼ਿਆਰਪੁਰ, 12 ਅਗਸਤ (ਵਿਸ਼ਵ ਵਾਰਤਾ/ਤਰਸੇਮ ਦੀਵਾਨਾਂ) ਥਾਣਾ ਮੇਹਟੀਆਣਾ  ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ 95 ਗ੍ਰਾਮ ਨਸ਼ੀਲਾਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁੱਖੀ ਦੇਸ ਰਾਜ ਨੇ ਦੱਸਿਆ ਏ.ਐਸ.ਆਈ. ਸਤਨਾਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ ਪੁਆਇੰਟ ਮੇਨ ਰੋਡ ਪਿੰਡ ਖਨੌੜਾਂ ਕੋਲੋ ਇੱਕ ਨੌਜਵਾਨ ਵਿਅਕਤੀ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਮੋਮੀ ਲਿਫਾਫੇ  ਦੀ ਤਲਾਸ਼ੀ ਕਰਨ ‘ਤੇ 70 ਗ੍ਰਾਮ ਨਸ਼ੀਲਾਂ ਪਦਾਰਥ ਬਰਾਮਦ ਕੀਤਾ। ਦੋਸ਼ੀ ਨੇ ਆਪਣੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਚਟਾਲਾ ਥਾਣਾ ਟਾਂਡਾ ਵਜੋਂ ਦੱਸੀ। ਇਸੇ ਤਰਾਂ ਏ.ਐਸ.ਆਈ. ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫਗਵਾੜਾ-ਹੁਸ਼ਿਆਰਪੁਰ ਜੀ.ਟੀ.ਰੋਡ ਟੀ ਪੁਆਇੰਟ ਪਿੰਡ ਕਾਹਰੀ ਸਾਹਰੀ ਵਿਖੇ ਇੱਕ ਚਿੱਟੇ ਰੰਗ ਦੀ ਅਲਟੋ ਕਾਰ ਨੰਬਰ ਪੀ.ਬੀ. 31-ਜੀ 5729 ਨੂੰ ਸ਼ੱਕ ਵਜੋਂ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਪੁਲਿਸ ਨੂੰ ਦੇਖ ਕੇ ਗੱਡੀ ਪਿੱਛੇ ਵੱਲ ਨੂੰ ਮੋੜਨ ਲੱਗਾ ਤਾਂ ਅਚਾਨਕ ਕਾਰ ਬੰਦ ਹੋ ਗਈ। ਜਿਸਤੇ ਕਾਰ ਚਾਲਕ ਨੂੰ ਕਾਬੂ ਕਰਕੇ ਤਲਾਸ਼ੀ ਲੈਣ ‘ਤੇ ਕਾਰ ਦੇ ਡੈਸ਼ ਬੋਰਡ  ਵਿੱਚ ਪਏ ਮੋਮੀ ਲਿਫਾਫੇ ਵਿੱਚੋਂ 25 ਗ੍ਰਾਮ ਨਸ਼ੀਲਾਂ ਪਦਾਰਥ ਬਰਾਮਦ ਕੀਤਾ। ਦੋਸ਼ੀ ਨੇ ਆਪਣੀ ਪਛਾਣ ਜਸਦੀਪਕ ਸਿੰਘ ਉਰਫ ਬਿੱਲਾ ਪੁੱਤਰ ਸੰਸਾਰ ਚੰਦ ਵਾਸੀ ਪਿੰਡ ਬਾਲਾ ਥਾਣਾ ਗੜਦੀਵਾਲ ਵਜੋਂ ਦੱਸੀ। ਜਿਸਤੇ ਉੱਕਤ ਦੋਵੇ ਦੋਸ਼ੀਆਂ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਜਸਦੀਪਕ ਸਿੰਘ ਉਰਫ ਬਿੱਲਾ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ।
Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

by Ranjit Singh
September 4, 2026
0

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ - ਮੌਤ ਤੋਂ ਬਾਅਦ ਅੱਖਾਂ ਦਾਨ ਕੀਤੀਆਂ - ਸਰੀਰ ਮੈਡੀਕਲ...

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

by Ranjit Singh
September 4, 2026
0

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ ਚੰਡੀਗੜ੍ਹ, 4 ਸਤੰਬਰ (ਵਿਸ਼ਵ...

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

by Ranjit Singh
September 4, 2026
0

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ - ਮੌਤ ਤੋਂ ਬਾਅਦ ਅੱਖਾਂ ਦਾਨ ਕੀਤੀਆਂ - ਸਰੀਰ ਮੈਡੀਕਲ...

Most Popular

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

by Ankit
1 month ago
0

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ — ਪੁਲਿਸ ਟੀਮਾਂ ਨੇ 308 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 