ਚੰਡੀਗੜ੍ਹ ਦਾ ਸਾਬਕਾ ਕਾਂਗਰਸ ਪ੍ਰਧਾਨ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਿਲ
ਅਰਵਿੰਦ ਕੇੇਜਰੀਵਾਲ ਦੀ ਹਾਜ਼ਰੀ ਵਿੱਚ ਕੀਤੀ ਪਾਰਟੀ ਜੁਆਇਨ

ਚੰਡੀਗੜ੍ਹ 13 ਅਗਸਤ (ਵਿਸ਼ਵ ਵਾਰਤਾ) ਸਾਬਕਾ ਸੀਨੀਅਰ ਕਾਂਗਰਸ ਚੰਡੀਗੜ੍ਹ ਪ੍ਰਧਾਨ ਪ੍ਰਦੀਪ ਛਾਬੜਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਆਪ ਵਿੱਚ ਉਹਨਾਂ ਦਾ ਸਵਾਗਤ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਕੀਤਾ ਹੈ।






















