• Latest
  • Trending
ਕਾਂਗਰਸ ਪ੍ਰਧਾਨ ਨੂੰ ਆਮ ਆਦਮੀ ਪਾਰਟੀ  ਦੀ ਨਸੀਹਤ, ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰੋ

ਕਾਂਗਰਸ ਪ੍ਰਧਾਨ ਨੂੰ ਆਮ ਆਦਮੀ ਪਾਰਟੀ  ਦੀ ਨਸੀਹਤ, ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰੋ

5 years ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

40 minutes ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

48 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

60 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

1 hour ago
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

2 hours ago
ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

2 hours ago
ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

12 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

12 hours ago
Hindi News
English News
Friday, November 6, 2026
No Result
View All Result
22 °c
Chandigarh
22 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਪ੍ਰਧਾਨ ਨੂੰ ਆਮ ਆਦਮੀ ਪਾਰਟੀ  ਦੀ ਨਸੀਹਤ, ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰੋ

August 13, 2021
in ਸਿਆਸੀ, ਖਬਰਾਂ, ਦਿੱਲੀ, ਪੰਜਾਬ
ਕਾਂਗਰਸ ਪ੍ਰਧਾਨ ਨੂੰ ਆਮ ਆਦਮੀ ਪਾਰਟੀ  ਦੀ ਨਸੀਹਤ, ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰੋ

ਕਾਂਗਰਸ ਪ੍ਰਧਾਨ ਨੂੰ ਆਮ ਆਦਮੀ ਪਾਰਟੀ  ਦੀ ਨਸੀਹਤ, ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰੋ

ਚੰਡੀਗੜ੍ਹ, 13 ਅਗਸਤ(ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੇ 2017 ਦੇ ਅਧੂਰੇ ਪਏ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ ਹੈ। ਚਿੱਠੀ ਦੇ ਨਾਲ ਹੀ 2017 ਮੌਕੇ ਕਾਂਗਰਸ ਦਾ 129 ਪੰਨਿਆਂ ਦਾ ਚੋਣ ਮੈਨੀਫੈਸਟੋ ਵੀ ਨੱਥੀ ਕੀਤਾ ਅਤੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਪਣੀ ਅਧਿਕਾਰਤ ਵੈੱਬਸਾਈਟ ਤੋਂ ਹਟਾ ਦਿੱਤਾ ਹੈ। ਆਪ ਆਗੂ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਬਾਰਕਬਾਦ ਦੇ ਨਾਲ-ਨਾਲ ਨਸੀਹਤਾਂ ਵੀ ਦਿੱਤੀਆਂ ਹਨ।
ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿਚ ‘ਆਪ’ ਵਿਧਾਇਕ ਜੈ ਸਿੰਘ ਰੋੜੀ ਅਤੇ ਬੁਲਾਰੇ ਨੀਲ ਗਰਗ ਦੀ ਮੌਜੂਦਗੀ ’ਚ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਮਖ਼ਾਤਿਵ ਹੁੰਦਿਆਂ ਕਿਹਾ, ‘‘ਕੁਰਸੀ ਅਤੇ ਸੱਤਾ ਲਈ ਲੜੀ ਲੰਬੀ ਲੜਾਈ ਤੋਂ ਬਾਅਦ ਮਿਲੀ ਜਿੱਤ ਦੀਆਂ ਬਹੁਤ- ਬਹੁਤ ਮੁਬਾਰਕਾਂ! ਤੁਹਾਨੂੰ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਚਾਹੀਦੀ ਸੀ, ਜੋ ਤੁਹਾਨੂੰ ਮਿਲ ਗਈ। ਹਾਈਕਮਾਨ ਦਾ ਸਾਥ ਤੁਹਾਡੇ ਨਾਲ ਹੈ। ਕਾਂਗਰਸ ਦੇ ਸਾਰੇ ਵਿਧਾਇਕਾਂ ਦਾ ਸਮਰਥਨ ਤੁਹਾਡੇ ਨਾਲ ਹੈ। ਕਾਂਗਰਸ ਦੇ ਵਰਕਰਾਂ ਦਾ ਵਿਸ਼ਵਾਸ ਤੁਹਾਡੇ ਵੀ ਨਾਲ ਹੈ। ਹੁਣ ਕਾਂਗਰਸ ਵੀ ਤੁਸੀਂ ਹੋ ਅਤੇ ਪੰਜਾਬ ਸਰਕਾਰ ਵੀ ਤੁਸੀਂ ਹੋ। ਇਸ ਲਈ ਕਾਂਗਰਸ ਦੇ 2017 ਦੇ 129 ਪੰਨਿਆਂ ਦੇ ਅਧੂਰੇ ਪਏ ਸਾਰੇ ਚੋਣ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਵੀ ਸਿੱਧੂ ਸਾਹਿਬ ਤੁਹਾਡੀ ਹੈ।’’
ਪੰਜਾਬ ਪ੍ਰਦੇਸ਼ ਦੇ ਨਵਨਿਯੁਕਤ ਪ੍ਰਧਾਨ ਨੂੰ ਨਸੀਹਤ ਦਿੰਦਿਆਂ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰਨਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਨਵਜੋਤ ਸਿੱਧੂ ਸੱਤਾਧਾਰੀ ਕਾਂਗਰਸ ਦਾ ਕੇਵਲ ਹਿੱਸਾ ਹੀ ਨਹੀਂ, ਸਗੋਂ ਪ੍ਰਧਾਨ ਵੀ ਹਨ ਅਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਅਧੀਨ ਹੈ। ਸੱਤਾਧਾਰੀ ਪਾਰਟੀ ਦਾ ਪ੍ਰਧਾਨ ਹੋਣ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿੱਧੂ ਨੂੰ ਸਾਰੇ ਵਾਅਦੇ ਆਉਂਦੀਆਂ ਚੋਣਾਂ ਤੋਂ ਪਹਿਲਾਂ-ਪਹਿਲਾਂ ਪੂਰੇ ਕਰਨੇ ਪੈਣਗੇ, ਕਿਉਂਕਿ ਸਾਢੇ ਚਾਰ ਸਾਲਾਂ ’ਚ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਦਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।
ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ਨੂੰ ਵਰਜਦਿਆਂ ਕਿਹਾ ਕਿ ਉਹ ਇਹ ਕਹਿਕੇ ਲੋਕਾਂ ਨੂੰ ਦੁਬਾਰਾ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰਨ ਕਿ ਅਗਲੀ ਸਰਕਾਰ ਕਾਂਗਰਸ ਦੀ ਬਣਾਓ, ਸਾਰੇ ਵਾਅਦੇ ਪੂਰੇ ਹੋਣਗੇ। ਚੱਢਾ ਨੇ ਤੰਜ ਕਰਦਿਆਂ ਕਿਹਾ, ‘‘ਸਿੱਧੂ ਸਾਹਬ ਮੌਜੂਦਾ ਸਰਕਾਰ ਤੁਹਾਡੀ ਕਾਂਗਰਸ ਦੀ ਸਰਕਾਰ ਹੈ ਅਤੇ ਤੁਹਾਡੇ ਕੋਲ ਵਾਅਦੇ ਪੂਰੇ ਕਰਨ ਲਈ ਸਿਰਫ਼ 6 ਮਹੀਨੇ ਬੱਚੇ ਹਨ।
ਚੱਢਾ ਨੇ ਨਵਜੋਤ ਸਿੱਧੂ ਨੂੰ ਯਾਦ ਕਰਾਉਂਦਿਆਂ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੱਥ ’ਚ ਸ਼੍ਰੀ ਗੁਟਕਾ ਸਾਹਿਬ ਫੜ ਕੇ ਵੱਡੇ- ਵੱਡੇ ਵਾਅਦੇ ਕੀਤੇ ਸਨ। ਉਸੇ ਕਾਂਗਰਸ ਪਾਰਟੀ ਦੇ ਸਿੱਧੂ ਸਟਾਰ ਪ੍ਰਚਾਰਕ ਸਨ ਅਤੇ ਉਨ੍ਹਾਂ ਨੇ ਹੀ ਕਾਂਗਰਸ ਪਾਰਟੀ ਦੇ ਵਾਅਦਿਆਂ ਨੂੰ ਘਰ- ਘਰ ਲੋਕਾਂ ਤੱਕ ਪਹੁੰਚਾਉਣ ਦਾ ਕਾਰਜ ਕੀਤਾ ਸੀ। ਸਗੋਂ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਉਹ ਕੈਬਨਿਟ ਮੰਤਰੀ ਵੀ ਰਹੇ, ਪਰ ਅਫ਼ਸੋਸ ਕਾਂਗਰਸ ਸਰਕਾਰ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ।
ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਨਾ ਨਸ਼ੇ ਦੇ ਮਗਰਮੱਛ ਜੇਲ੍ਹ ਗਏ, ਨਾ ਬੇਅਦਬੀ ਦਾ ਇਨਸਾਫ਼ ਮਿਲਿਆ, ਨਾ ਮਾਫ਼ੀਆ ਰਾਜ ਖ਼ਤਮ ਹੋਇਆ ਅਤੇ ਨਾ ਹੀ ਮੁਲਾਜ਼ਮਾਂ ਦੇ ਮਸਲੇ ਹੱਲ ਹੋਏ ਅਤੇ ਇਹ ਗੱਲਾਂ ਨਵਜੋਤ ਸਿੱਧੂ ਵੀ ਆਖਦੇ ਹਨ। ਉਨ੍ਹਾਂ ਨਵਜੋਤ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਘੋਸ਼ਣਾ ਪੱਤਰ ’ਚ ਲਿਖੇ 9 ਨੁਕਤਿਆਂ ਅਤੇ ਕਾਂਗਰਸ ਹਾਈਕਮਾਨ ਵੱਲੋਂ ਦਿੱਤੇ 18 ਨੁਕਤਿਆਂ ਦੀ ਖੇਡ ਖੇਲ੍ਹ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਅਸਫਲ ਕੋਸ਼ਿਸ਼ ਨਾ ਕਰੋ। ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਜੇਕਰ ਚੋਣ ਵਾਅਦੇ ਪੂਰੇ ਨਹੀਂ ਕਰਦੇ ਤਾਂ ਪੰਜਾਬ ਦੇ ਲੋਕ ਸਿੱਧੇ ਤੌਰ ’ਤੇ ਮੰਨਣਗੇ ਕਿ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਲੜਾਈ ਕੇਵਲ ਕੁਰਸੀ ਦੀ ਲੜਾਈ ਸੀ, ਨਾ ਕਿ ਪੰਜਾਬ ਦੇ ਖ਼ੁਸ਼ਹਾਲੀ ਅਤੇ ਮੁੱਦਿਆਂ ਦੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
November 6, 2026
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਨਵੰਬਰ) ਮੌਸਮ ਸਾਫ਼ ਰਹੇਗਾ। ਆਉਣ ਵਾਲੇ ਕੁਝ ਦਿਨਾਂ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
5 days ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 1 ਨਵੰਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 