• Latest
  • Trending
ਉਦਯੋਗ ਵਿਭਾਗ ਨੇ ਐਮ.ਐਸ.ਈ-ਸੀ.ਡੀ.ਪੀ. ਸਕੀਮ ਅਧੀਨ ਕੇਂਦਰ ਸਰਕਾਰ ਨੂੰ ਲੁਧਿਆਣਾ ਅਧਾਰਤ ਇੱਕ ਹੋਰ ਸੀ.ਐਫ.ਸੀ. ਪ੍ਰ੍ਰੋਜੈਕਟ ਦੇ ਪ੍ਰਸਤਾਵ ਦੀ ਕੀਤੀ ਸਿਫ਼ਾਰਿਸ਼ ; 6000 ਲੋਕਾਂ ਨੂੰ ਮਿਲੇਗਾ ਰੋਜ਼ਗਾਰ : ਸੁੰਦਰ ਸ਼ਾਮ ਅਰੋੜਾ

5 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

19 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਵਿਭਾਗ ਨੇ ਐਮ.ਐਸ.ਈ-ਸੀ.ਡੀ.ਪੀ. ਸਕੀਮ ਅਧੀਨ ਕੇਂਦਰ ਸਰਕਾਰ ਨੂੰ ਲੁਧਿਆਣਾ ਅਧਾਰਤ ਇੱਕ ਹੋਰ ਸੀ.ਐਫ.ਸੀ. ਪ੍ਰ੍ਰੋਜੈਕਟ ਦੇ ਪ੍ਰਸਤਾਵ ਦੀ ਕੀਤੀ ਸਿਫ਼ਾਰਿਸ਼ ; 6000 ਲੋਕਾਂ ਨੂੰ ਮਿਲੇਗਾ ਰੋਜ਼ਗਾਰ : ਸੁੰਦਰ ਸ਼ਾਮ ਅਰੋੜਾ

August 13, 2021
in ਸਿਆਸੀ, ਖਬਰਾਂ, ਪੰਜਾਬ
ਉਦਯੋਗ ਵਿਭਾਗ ਨੇ ਐਮ.ਐਸ.ਈ-ਸੀ.ਡੀ.ਪੀ. ਸਕੀਮ ਅਧੀਨ ਕੇਂਦਰ ਸਰਕਾਰ ਨੂੰ ਲੁਧਿਆਣਾ ਅਧਾਰਤ ਇੱਕ ਹੋਰ ਸੀ.ਐਫ.ਸੀ. ਪ੍ਰ੍ਰੋਜੈਕਟ ਦੇ ਪ੍ਰਸਤਾਵ ਦੀ ਕੀਤੀ ਸਿਫ਼ਾਰਿਸ਼ ; 6000 ਲੋਕਾਂ ਨੂੰ ਮਿਲੇਗਾ ਰੋਜ਼ਗਾਰ : ਸੁੰਦਰ ਸ਼ਾਮ ਅਰੋੜਾ

ਉਦਯੋਗ ਵਿਭਾਗ ਨੇ ਐਮ.ਐਸ.ਈ-ਸੀ.ਡੀ.ਪੀ. ਸਕੀਮ ਅਧੀਨ ਕੇਂਦਰ ਸਰਕਾਰ ਨੂੰ ਲੁਧਿਆਣਾ ਅਧਾਰਤ ਇੱਕ ਹੋਰ ਸੀ.ਐਫ.ਸੀ. ਪ੍ਰ੍ਰੋਜੈਕਟ ਦੇ ਪ੍ਰਸਤਾਵ ਦੀ ਕੀਤੀ ਸਿਫ਼ਾਰਿਸ਼ ; 6000 ਲੋਕਾਂ ਨੂੰ ਮਿਲੇਗਾ ਰੋਜ਼ਗਾਰ : ਸੁੰਦਰ ਸ਼ਾਮ ਅਰੋੜਾ

ਸੂਬਾ ਸਰਕਾਰ ਨੇ ਇਸ ਸਕੀਮ ਅਧੀਨ ਅਜਿਹੇ 14 ਪ੍ਰੋਜੈਕਟਾਂ ਦੀ ਪਛਾਣ ਕੀਤੀ ਜਿਨ੍ਹਾਂ ਵਿੱਚੋਂ 6 ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ

ਉਦਯੋਗ ਵਿਭਾਗ ਨੇ ਐਮ.ਐਸ.ਈ-ਸੀ.ਡੀ.ਪੀ. ਸਕੀਮ ਅਧੀਨ ਕੇਂਦਰ ਸਰਕਾਰ ਨੂੰ ਲੁਧਿਆਣਾ ਅਧਾਰਤ ਇੱਕ ਹੋਰ ਸੀ.ਐਫ.ਸੀ. ਪ੍ਰ੍ਰੋਜੈਕਟ ਦੇ ਪ੍ਰਸਤਾਵ ਦੀ ਕੀਤੀ ਸਿਫ਼ਾਰਿਸ਼ ; 6000 ਲੋਕਾਂ ਨੂੰ ਮਿਲੇਗਾ ਰੋਜ਼ਗਾਰ : ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)-:ਉਦਯੋਗ ਵਿਭਾਗ ਨੇ ਲਘੂ ਅਤੇ ਛੋਟੇ ਉਦਯੋਗ ਕਲੱਸਟਰ ਵਿਕਾਸ ਪ੍ਰੋਗਰਾਮ (ਐਮਐਸਈ-ਸੀਡੀਪੀ) ਸਕੀਮ ਤਹਿਤ ਭਾਰਤ ਸਰਕਾਰ ਦੇ ਐਮਐਸਐਮਈ, ਮੰਤਰਾਲੇ ਨੂੰ ਮੈਸਰਜ਼ ਆਧੁਨਿਕ ਪ੍ਰਿੰਟਿੰਗ ਅਤੇ ਪੈਕੇਜਿੰਗ ਕਲੱਸਟਰ, ਲੁਧਿਆਣਾ ਦੇ ਸੀ.ਐਫ.ਸੀ. ਪ੍ਰੋਜੈਕਟ ਦੇ ਪ੍ਰਸਤਾਵ ਦੀ ਸਿਫਾਰਸ਼ ਕੀਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।

ਇਸ ਯੋਜਨਾ ਤਹਿਤ ਭਾਰਤ ਸਰਕਾਰ ਸੀਐਫਸੀ ਦੀ ਸਥਾਪਨਾ ਲਈ ਵੱਧ ਤੋਂ ਵੱਧ 20 ਕਰੋੜ ਰੁਪਏ ਦੀ ਪ੍ਰੋਜੈਕਟ ਲਾਗਤ (ਲਘੂ ਇਕਾਈਆਂ ਦੀ ਗਿਣਤੀ ਦੇ ਆਧਾਰ `ਤੇ) ਦਾ 70 ਤੋਂ 90 ਫੀਸਦ ਪ੍ਰੋਜੈਕਟ ਲਾਗਤ ਦਾ ਪ੍ਰਦਾਨ ਕਰਦੀ ਹੈ ਅਤੇ ਬਕਾਇਆ ਰਾਸ਼ੀ ਐਸਪੀਵੀ/ਰਾਜ ਸਰਕਾਰ ਦੁਆਰਾ ਦਿੱਤੀ ਜਾਂਦੀ ਹੈ।

ਰਾਜ ਵਿੱਚ ਉਦਯੋਗੀਕਰਨ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਸੀਐਫਸੀ ਪ੍ਰੋਜੈਕਟ ਲਗਭਗ 5750 ਵਿਅਕਤੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌਰ `ਤੇ 20 ਕਰੋੜ ਰੁਪਏ ਨਿਰਯਾਤ ਪੈਦਾ ਹੋਵੇਗਾ। ਉਤਪਾਦਕਤਾ ਅਤੇ ਗੁਣਵੱਤਾ ਵਧਣ ਨਾਲ ਲਗਭਗ 630 ਐਮਐਸਐਮਈ ਯੂਨਿਟਾਂ ਨੂੰ ਲਾਭ ਮਿਲੇਗਾ।

ਇਹ ਪ੍ਰੋਜੈਕਟ ਉੱਦਮੀਆਂ ਦੁਆਰਾ ਸਪੈਸ਼ਲ ਪਰਪਜ਼ ਵਹੀਕਲ ਦੇ ਗਠਨ ਅਧੀਨ ਲਾਗੂ ਕੀਤੇ ਜਾ ਰਹੇ ਹਨ। ਸੀਐਫਸੀ ਨੇ ਕੰਪਨੀਜ਼ ਐਕਟ-2013 ਦੀ ਧਾਰਾ 8 ਤਹਿਤ ਰਜਿਸਟਰਡ “ਮਾਡਰਨ ਪ੍ਰਿੰਟਿੰਗ ਐਂਡ ਪੈਕੇਜਿੰਗ ਫੋਰਮ (ਐਮਪੀਪੀਐਫ), ਲੁਧਿਆਣਾ ਦਾ ਇੱਕ ਐਸਪੀਵੀ ਗਠਿਤ ਕੀਤਾ ਹੈ ਅਤੇ ਪਿੰਡ ਗੌਂਸਪੁਰ, ਸਨਅਤੀ ਜ਼ੋਨ, ਲੁਧਿਆਣਾ ਵਿਖੇ ਜ਼ਮੀਨ ਦਾ ਪ੍ਰਬੰਧ ਕੀਤਾ ਹੈ। ਇਸ ਪ੍ਰਾਜੈਕਟ ਵਿੱਚ 20.01 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜਿਸ ਵਿੱਚੋਂ 16.26 ਕਰੋੜ ਰੁਪਏ ਮਸ਼ੀਨਰੀ ਅਤੇ ਉਪਕਰਣਾਂ `ਤੇ ਖਰਚ ਕੀਤੇ ਜਾਣਗੇ।

ਮੁੱਖ ਮਸ਼ੀਨਰੀ ਵਿੱਚ ਛੇ ਰੰਗਾਂ ਦੇ ਆਫਸੈੱਟ ਨਾਲ ਕੋਟਿੰਗ ਸਿਸਟਮ ਐਂਡ ਪੀਸੀ ਏਅਰ ਕੰਡੀਸ਼ਨਿੰਗ ਐਂਡ ਇਕੁਇਪਮੈਂਟ ਚਿਲਿੰਗ ਯੂਨਿਟ, ਡਿਊਲ ਲੈਮੀਨੇਸ਼ਨ ਮਸ਼ੀਨ, ਹਾਈ ਸਪੀਡ ਡਾਈ ਕਟਿੰਗ ਮਸ਼ੀਨ, ਸੀਸੀਟੀਵੀ, ਲੈਪਟਾਪ/ਕੰਪਿਊਟਰ ਆਦਿ ਹੋਣਗੇ ਜੋ ਉੱਚ ਮਾਤਰਾ ਅਤੇ ਉੱਚ ਗੁਣਵੱਤਾ ਵਾਲੇ ਪ੍ਰਿੰਟ ਪੈਕਜਿੰਗ ਉਤਪਾਦਾਂ ਦੇ ਉਤਪਾਦਨ ਵਿੱਚ ਸਹਾਇਤਾ ਕਰਨਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਅਸੀਂ ਇਸ ਯੋਜਨਾ ਅਧੀਨ 14 ਪ੍ਰੋਜੈਕਟਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 2 ਸੀਐਫਸੀਜ਼ ਮੁਕੰਮਲ ਹੋ ਚੁੱਕੇ ਹਨ ਅਤੇ 4 ਪ੍ਰੋਜੈਕਟ ਲਾਗੂਕਰਨ ਅਧੀਨ ਹਨ ਜਿਸ ਲਈ ਭਾਰਤ ਸਰਕਾਰ ਦੁਆਰਾ ਪਹਿਲਾਂ ਹੀ ਅੰਤਮ ਪ੍ਰਵਾਨਗੀਆਂ ਦਿੱਤੀਆਂ ਜਾ ਚੁੱਕੀਆਂ ਹਨ।ਭਾਰਤ ਸਰਕਾਰ ਇਨ੍ਹਾਂ ਪ੍ਰੋ੍ਰਜੈਕਟਾਂ ਲਈ 86.74 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਐਮ.ਐਸ.ਐਮ.ਈ. ਸੈਕਟਰ ਘੱਟ ਨਿਵੇਸ਼ `ਤੇ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕਰਦਾ ਹੈ। ਸਾਂਝੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਸਾਂਝੀਆਂ ਸਹੂਲਤਾਂ ਜਿਵੇਂ ਟੈਸਟਿੰਗ ਲੈਬਾਟਰੀਜ਼, ਸਿਖਲਾਈ ਕੇਂਦਰ, ਕੱਚੇ ਮਾਲ ਦੇ ਭੰਡਾਰ, ਐਫਲੂਐਂਟ ਟਰੀਟਮੈਂਟ ਆਦਿ ਭਾਰਤ ਸਰਕਾਰ ਤੋਂ 20 ਕਰੋੜ ਰੁਪਏ ਤੱਕ ਦੀ ਵਿੱਤੀ ਸਹਾਇਤਾ ਅਧੀਨ ਸਪੈਸ਼ਲ ਪਰਪਜ਼ ਵਹੀਕਲ (ਐਸਪੀਵੀ) ਦੁਆਰਾ ਬਣਾਏ ਅਤੇ ਸੰਚਾਲਿਤ ਕੀਤੇ ਜਾਂਦੇ ਹਨ ਤਾਂ ਜੋ ਘੱਟ ਸਰੋਤਾਂ ਅਤੇ ਪੂੰਜੀ ਦੀ ਢੁੱਕਵੀਂ ਵਰਤੋਂ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

by Ankit
5 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 06-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 