• Latest
  • Trending
ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

5 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

19 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

August 13, 2021
in ਸਿਆਸੀ, ਖਬਰਾਂ, ਪੰਜਾਬ
ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

ਗੱਲਬਾਤ ਟੁੱਟਣ ਤੋਂ ਬਾਅਦ ਭੜਕਿਆ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਗੁੱਸਾ

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

ਭਵਾਨੀਗੜ੍ਹ, 13 ਅਗਸਤ(ਵਿਸ਼ਵ ਵਾਰਤਾ)-: ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਜ਼ਾਰ ਵਿੱਚ ਵਿੱਚ ਰੋਸ ਮੁਜਾਹਰਾ ਕਰਕੇ ਬੀਪੀਈਓ ਦਫ਼ਤਰ ਭਵਾਨੀਗੜ੍ਹ ਦੇ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਗੁਰਲਾਭ ਸਿੰਘ ਆਲੋਅਰਖ, ਕੰਵਲਜੀਤ ਸਿੰਘ, ਗੁਰਜੰਟ ਸਿੰਘ ਗਹਿਲਾਂ, ਬਲਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ‘ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐੱਨ.ਪੀ.ਐੱਸ. ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸਸ਼ਾਂ ਨੂੰ ਠੰਡਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ਼ ਤਨਖਾਹ ਕਮਿਸ਼ਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋੰ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ। ਮੁਲਾਜ਼ਮ ਆਗੂਆਂ ਨੇ ਐਲਾਨ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਮਹੱਤਵਪੂਰਨ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਜਿਲ੍ਹਾ ਪੱਧਰੀ ਰੋਸ ਮਾਰਚਾਂ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਮੌਕੇ ਤੇ ਜਤਿੰਦਰ ਸੱਗੂ, ਪਵਨ ਕੁਮਾਰ, ਰਾਜੇਸ਼ ਕੁਮਾਰ ਦਾਨੀ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਬਲਜਿੰਦਰਜੀਤ ਸਿੰਘ, ਜਗਮੇਲ ਸਿੰਘ, ਸੁਖਪਾਲ ਸਫੀਪੁਰ, ਗੌਰਵਜੀਤ ਸਿੰਘ, ਜਰਨੈਲ ਸਿੰਘ, ਸਵਰਣ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਆਗੂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

by Ranjit Singh
2 weeks ago
0

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ ਚੰਡੀਗੜ੍ਹ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 