ਤਾਲਿਬਾਨ ਨੇ ਅਫਗਾਨਿਸਤਾਨ-ਭਾਰਤ ਫਰੈਂਡਸ਼ਿਪ ਡੈਮ ਉੱਤੇ ਕੀਤਾ ਕਬਜ਼ਾ

ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)- ਤਾਲਿਬਾਨ ਨੇ ਅਫਗਾਨਿਸਤਾਨ ਦੀਆਂ 13 ਸੂਬਾਈ ਰਾਜਧਾਨੀਆਂ ‘ਤੇ ਕਬਜ਼ਾ ਕਰ ਲਿਆ ਹੈ। ਜਿੱਥੇ ਤਾਲਿਬਾਨ ਨੇ ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਹੈ। ਤਾਲਿਬਾਨ ਨੇ ਪਿਛਲੇ ਦਿਨੀਂ ਭਾਰਤ ਦੇ ਹੈਲੀਕਾਪਟਰ ਉੱਤੇ ਵੀ ਕਬਜ਼ਾ ਕਰ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਉਹ ਹੈਲੀਕਾਪਟਰ ਅਫਗਾਨ ਫੌਜ ਨੂੰ ਦਿੱਤਾ ਸੀ।






















