ਟਵਿੱਟਰ ਨੇ ਅਨਲੌਕ ਕੀਤਾ ਰਾਹੁਲ ਗਾਂਧੀ ਦਾ ਅਕਾਊਂਟ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)-ਟਵਿੱਟਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅਕਾਊਂਟ ਬਹਾਲ ਕਰ ਦਿੱਤਾ ਹੈ। ਟਵਿੱਟਰ ਨੇ ਰਾਹੁਲ ਗਾਂਧੀ ਦੇ ਅਕਾਊਂਟ ਨੂੰ ਅਸਥਾਈ ਤੌਰ ਤੇ ਮੁਅੱਤਲ ਕਰ ਦਿੱਤਾ ਸੀ। ਜਦੋਂ ਉਨ੍ਹਾਂ ਨੇ ਦਿੱਲੀ ਦੀ9 ਸਾਲਾ ਬਲਾਤਕਾਰ ਪੀੜਤ ਦੇ ਪਰਿਵਾਰਿਕ ਮੈਂਬਰਾਂ ਦੀ ਇੱਕ ਤਸਵੀਰ ਪੋਸਟ ਕੀਤੀ ਸੀ।























