• Latest
  • Trending
6 ਫੁੱਟ ਲੰਬੀ ਲੋਹੇ ਦੀ ਰਾੱਡ ਹੋਈ ਨੌਜੁਆਨ ਦੀ  ਛਾਤੀ ਵਿੱਚੋਂ ਆਰ ਪਾਰ

5 years ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

5 minutes ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

24 minutes ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

28 minutes ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

31 minutes ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

34 minutes ago
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

43 minutes ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

47 minutes ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

52 minutes ago
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

1 hour ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6 ਫੁੱਟ ਲੰਬੀ ਲੋਹੇ ਦੀ ਰਾੱਡ ਹੋਈ ਨੌਜੁਆਨ ਦੀ  ਛਾਤੀ ਵਿੱਚੋਂ ਆਰ ਪਾਰ

August 14, 2021
in ਸੜਕ ਹਾਦਸਾ, ਸਿਹਤ, ਖਬਰਾਂ, ਪੰਜਾਬ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ
6 ਫੁੱਟ ਲੰਬੀ ਲੋਹੇ ਦੀ ਰਾੱਡ ਹੋਈ ਨੌਜੁਆਨ ਦੀ  ਛਾਤੀ ਵਿੱਚੋਂ ਆਰ ਪਾਰ

6 ਫੁੱਟ ਲੰਬੀ ਲੋਹੇ ਦੀ ਰਾੱਡ ਹੋਈ ਨੌਜਵਾਨ ਦੀ  ਛਾਤੀ ਵਿੱਚੋਂ ਆਰ ਪਾਰ

ਦੇਖੋ ਕਿੰਨੇ ਘੰਟੇ ਚੱਲਿਆ ਆਪਰੇਸ਼ਨ ਤੇ ਡਾਕਟਰਾਂ ਨੇ ਕਿਵੇਂ ਬਚਾਈ ਜਾਨ

ਚੰਡੀਗੜ੍ਹ,14 ਅਗਸਤ(ਵਿਸ਼ਵ ਵਾਰਤਾ) ‘ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਈ’ ਇਹ ਗੱਲ ਬਠਿੰਡਾ ਦੇ ਵਸਨੀਕ 42 ਸਾਲਾ ਹਰਦੀਪ ਸਿੰਘ ਉੱਤੇ  ਪੂਰੀ ਤਰ੍ਹਾਂ ਢੁੱਕਦੀ ਹੈ। ਇੱਕ ਦਰਦਨਾਕ ਸੜਕ ਹਾਦਸੇ ਵਿੱਚ ਹਰਦੀਪ ਦੀ ਛਾਤੀ ਵਿੱਚੋਂ 4 ਇੰਚ ਮੋਟੀ ਤੇ 6 ਫੁੱਟ ਲੰਬੀ ਲੋਹੇ ਦੀ ਰਾੱਡ ਲੰਘ ਗਈ। ਇਹ ਹਾਦਸਾ ਵੀਰਵਾਰ ਦੁਪਹਿਰ 1.30 ਵਜੇ ਬਠਿੰਡਾ-ਭੁੱਚੋ ਮੰਡੀ ਰੋਡ ‘ਤੇ ਇੱਕ ਨਿੱਜੀ ਹਸਪਤਾਲ ਦੇ ਨੇੜੇ ਵਾਪਰਿਆ। ਹਰਦੀਪ ਇੱਕ ਮਿੰਨੀ ਟਰੱਕ ਵਿੱਚ ਆਪਣੇ ਕੰਮ ਤੇ ਜਾ ਰਿਹਾ ਸੀ, ਜਦੋਂ ਗੱਡੀ ਦਾ ਟਾਇਰ ਫਟ ਗਿਆ, ਹਰਦੀਪ ਦਾ ਸੰਤੁਲਨ ਵਿਗੜ ਗਿਆ ਅਤੇ ਉਸਦੀ ਕਾਰ ਡਿਵਾਈਡਰ ਵਿੱਚ ਵੜ ਗਈ। ਜਦੋਂ ਤੱਕ ਹਰਦੀਪ ਕੁਝ ਸਮਝ ਸਕਦਾ ਸੀ, ਡਿਵਾਈਡਰ ਦੀ 4 ਇੰਚ ਮੋਟੀ ਅਤੇ 6 ਫੁੱਟ ਲੰਬੀ ਰਾੱਡ ਉਸਦੀ ਛਾਤੀ ਵਿੱਚੋਂ ਲੰਘ ਚੁੱਕੀ ਸੀ।

ਮੌਕੇ ‘ਤੇ ਮੌਜੂਦ ਲੋਕ ਹਸਪਤਾਲ ਲੈ ਕੇ ਪਹੁੰਚੇ

ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਟਾਟਾ ਮੋਟਰਜ਼ ਵਿੱਚ ਕੰਮ ਕਰਦਾ ਹੈ। ਹਰਦੀਪ ਦੀ ਹਾਲਤ ਦੇਖ ਕੇ ਮੌਕੇ ‘ਤੇ ਮੌਜੂਦ ਲੋਕ ਹੈਰਾਨ ਰਹਿ ਗਏ, ਪਰ ਕਿਸੇ ਤਰ੍ਹਾਂ ਹਿੰਮਤ ਜੁਟਾਉਂਦੇ ਹੋਏ, ਲੋਕਾਂ ਨੇ ਦਰਦ ਨਾਲ ਕੁਰਲਾ ਰਹੇ ਹਰਦੀਪ ਨੂੰ ਆਦੇਸ਼ ਹਸਪਤਾਲ ਪਹੁੰਚਾਇਆ।

ਰਾੱਡ ਦਿਲ ਤੋਂ ਅੱਧਾ ਸੈਂਟੀਮੀਟਰ ਦੂਰ ਸੀ

ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਅਬੋਹਰ ਦੇ ਵਸਨੀਕ ਹਰਦੀਪ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਹਾਲਤ ਬਹੁਤ ਗੰਭੀਰ ਸੀ, ਪਹਿਲਾਂ ਇੱਕ ਕਟਰ ਨਾਲ ਹਰਦੀਪ ਦੀ ਛਾਤੀ ਵਿੱਚ ਰਾਡ ਵੱਢੀ ਗਈ, ਜਿਸ ਤੋਂ ਬਾਅਦ ਡਾਕਟਰਾਂ ਨੇ ਆਪਰੇਸ਼ਨ ਸ਼ੁਰੂ ਕੀਤਾ। ਰਾੱਡ ਦਿਲ ਤੋਂ ਅੱਧਾ ਸੈਂਟੀਮੀਟਰ ਦੀ ਦੂਰੀ ‘ਤੇ ਸੀ।ਜਿਸ ਨਾਲ ਜੇਕਰ ਦਿਲ ਨੂੰ ਨੁਕਸਾਨ ਹੁੰਦਾ ਤਾਂ ਬਚਾਉਣਾ ਮੁਸ਼ਕਲ ਸੀ। ਕਰੀਬ ਸਾਢੇ ਚਾਰ ਘੰਟਿਆਂ ਦੇ ਆਪਰੇਸ਼ਨ ਤੋਂ ਬਾਅਦ ਡਾਕਟਰਾਂ ਨੇ ਉਸ ਦੀ ਛਾਤੀ ਵਿੱਚੋਂ ਲੰਘੀ ਰਾਡ ਨੂੰ ਹਟਾ ਦਿੱਤਾ। ਹੁਣ ਉਹ ਖਤਰੇ ਤੋਂ ਬਾਹਰ ਹੈ, ਪਰ ਸਾਵਧਾਨੀ ਦੇ ਤੌਰ ਤੇ ਉਸਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ।

ਹਰਦੀਪ ਵਾਹਿਗੁਰੂ ਨੂੰ ਯਾਦ ਕਰਦਾ ਰਿਹਾ

ਦੁਰਘਟਨਾ ਤੋਂ ਬਾਅਦ, ਹਰਦੀਪ ਹਸਪਤਾਲ ਵਿੱਚ ਆਪਰੇਸ਼ਨ ਤੱਕ ਸਿਰਫ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਦਾ ਰਿਹਾ। ਉਸਨੇ ਕਿਹਾ ਕਿ  ਉਸਨੇ ਆਪਣੀ ਜ਼ਿੰਦਗੀ ਵਿੱਚ ਕਿਸੇ ਦਾ ਨੁਕਸਾਨ ਨਹੀਂ ਕੀਤਾ, ਵਾਹਿਗੁਰੂ ਮੇਰੇ ਨਾਲ ਕੁਝ ਵੀ ਬੁਰਾ ਨਹੀਂ ਹੋਣ ਦੇਵੇਗਾ।ਡਾਕਟਰ ਵੀ ਹਰਦੀਪ ਦੀ ਹਿੰਮਤ ਵੇਖ ਕੇ ਦੰਗ ਰਹਿ ਗਏ।

Tags: AMAZINGBATHINDADOCTORSIRONRODPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
June 5, 2026
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

by Jaspreet Kaur
June 5, 2026
0

ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ED ਦਾ ਛਾਪਾ, ਪੁੱਛਗਿੱਛ ਜਾਰੀ! ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

by Ankit
June 5, 2026
0

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 78 ਵਿਅਕਤੀਆਂ...

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

by Ankit
June 5, 2026
0

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
June 5, 2026
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

Most Popular

ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

by Jaspreet Kaur
3 days ago
0

ਗੁਰਦਾਸਪੁਰ ਦੇ ਨਿੱਜੀ ਹਸਪਤਾਲ 'ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ - ਮੌਕੇ 'ਤੇ ਪੁੱਜੀ ਭਾਰੀ ਪੁਲਿਸ ਫੋਰਸ! ਗੁਰਦਾਸਪੁਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 