• Latest
  • Trending
ਉਚੇਰੀ ਸਿੱਖਿਆ ਮੰਤਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਜਿੱਤਣ ‘ਤੇ ਵਧਾਈ

9 years ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

52 minutes ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

1 hour ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

2 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

3 hours ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

Hindi News
English News
Sunday, September 6, 2026
No Result
View All Result
29 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਚੇਰੀ ਸਿੱਖਿਆ ਮੰਤਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਜਿੱਤਣ ‘ਤੇ ਵਧਾਈ

August 29, 2017
in ਖਬਰਾਂ, ਪੰਜਾਬ
ਉਚੇਰੀ ਸਿੱਖਿਆ ਮੰਤਰੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਜਿੱਤਣ ‘ਤੇ ਵਧਾਈ

ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ): ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੌਲਾਨਾ ਅਬੁਲ ਕਲਾਮ (ਮਾਕਾ) ਟਰਾਫੀ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਹਨਾਂ ਇਸ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਖਿਡਾਰੀਆਂ, ਕੋਚਾਂ, ਮਾਪਿਆਂ, ਖੇਡ ਵਿਭਾਗ ਅਤੇ ਯੂਨੀਵਰਸਿਟੀ ਅਥਾਰਟੀ ਸਿਰ ਬੰਨਿਆ ਹੈ ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਪੰਜਾਬੀ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਸੱਤਵੀਂ ਵਾਰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵਧੀਆ ਖੇਡਾਂ ਵਿੱਚ ਪ੍ਰਾਪਤੀਆਂ ਖੱਟਣ ਲਈ ਦਿੱਤੀ ਜਾਂਦੀ ਮੌਲਾਨਾ ਅਬੁਲ ਕਲਾਮ ਟਰਾਫੀ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੱਸੇ ਆਈ ਹੈ। ਅੱਜ ਕੌਮੀ ਖੇਡ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹੋਏ ਖੇਡ ਐਵਾਰਡ ਸਮਾਰੋਹ ਦੌਰਾਨ ਦੇਸ਼ ਦੇ ਰਾਸ਼ਟਰਪਤੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਮਾਕਾ ਟਰਾਫੀ ਦਿੱਤੀ ਗਈ ਜਿਹੜੀ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੁੱਲ 43 ਵਾਰ ਇਹ ਟਰਾਫੀ ਜਿੱਤੀ ਹੈ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ  ਦਾ ਨੰਬਰ ਆਉਂਦਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸੂਬੇ ਵਿੱਚ ਖੇਡਾਂ ਨੂੰ ਹੋਰ ਵੀ ਹੁਲਾਰਾ ਮਿਲੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

by Ranjit Singh
September 6, 2026
0

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਯੂਨਾਨੀ...

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
September 6, 2026
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

by Ranjit Singh
September 6, 2026
0

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

by Ranjit Singh
September 6, 2026
0

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਯੂਨਾਨੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 