• Latest
  • Trending
ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਕੀਤਾ ਗਿਆ ਸਨਮਾਨ

ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਕੀਤਾ ਗਿਆ ਸਨਮਾਨ

5 years ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

17 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

46 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਕੀਤਾ ਗਿਆ ਸਨਮਾਨ

August 15, 2021
in ਕਪੂਰਥਲਾ, ਖਬਰਾਂ, ਪੰਜਾਬ, ਰਾਸ਼ਟਰੀ
ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਕੀਤਾ ਗਿਆ ਸਨਮਾਨ

ਆਜ਼ਾਦੀ ਦਿਹਾੜੇ ਮੌਕੇ ਸ਼ਾਨਦਾਰ ਸੇਵਾਵਾਂ ਲਈ ਵੱਖ-ਵੱਖ ਕਰਮਚਾਰੀਆਂ ਤੇ ਸੰਸਥਾਵਾਂ ਦਾ ਕੀਤਾ ਗਿਆ ਸਨਮਾਨ

24 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਜਾ ਕੇ ਕੀਤਾ ਗਿਆ ਸਨਮਾਨਿਤ

ਕਪੂਰਥਲਾ, 15 ਅਗਸਤ(ਵਿਸ਼ਵ ਵਾਰਤਾ)-ਆਜ਼ਾਦੀ  ਦਿਹਾੜੇ ਮੌਕੇ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ , ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਨ ਵਾਲੀਆਂ ਸ਼ਖਸ਼ੀਅਤਾਂ ਤੇ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ ਉੱਥੇ ਹੀ ਇਸ ਵਾਰ 24 ਅਜਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰ-ਘਰ ਜਾ ਕੇ ਸਨਮਾਨਿਤ ਕੀਤਾ ਗਿਆ। 

ਸਨਮਾਨ ਦੌਰਾਨ ਇਕ ਪ੍ਰਸ਼ੰਸ਼ਾ ਪੱਤਰ ਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤਾ ਗਿਆ। ਸਮਾਗਮ ਦੌਰਾਨ ਐਸ.ਐਸ.ਪੀ. ਕਪੂਰਥਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਵੀ ਨਾਲ ਸਨ। 

ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਚ ਜਤਿੰਦਰਪਾਲ ਸਿੰਘ ਕਰ ਨਿਰੀਖਕ, ਪਿ੍ਰਥੀਪਾਲ ਸਿੰਘ ਲੇਖਾਕਾਰ, ਚਰਨਜੀਤ ਲਾਲ ਮੰਜੀ ਸੁਪਰਵਾਈਜ਼ਰ, ਅਸ਼ੀਸ਼ ਚੋਪੜਾ ਸਹਾਇਕ ਇੰਜੀਨੀਅਰ, ਦਲਜੀਤ ਸਿੰਘ ਫਿਟਰ ਕੁਲੀ, ਨੀਰਜ ਗੁਪਤਾ ਐਸ.ਡੀ.ਓ,, ਹਰਸ਼ਰਨ ਸਿੰਘ ਜੇ.ਈ, ਗੁਰਪ੍ਰਤਾਪ ਸਿੰਘ ਗਿੱਲ ਬੀ.ਡੀ.ਪੀ.ਓ., ਅਮਨਦੀਪ ਜੇ.ਈ, ਜੌਲੀ ਕਮਾਰ ਕਲਰਕ, ਸਚਿਨ ਮਿਸ਼ਰਾ ਸਰਵੇਅਰ, ਬਲਬੀਰ ਸਿੰਘ ਕਲੀਨਰ , ਸੁਖਜੀਤ ਸਿੰਘ ਡਰਾਮਾ ਪਾਰਟੀ ਅਟੈਂਡੈਂਟ, ਰਸਾਲ ਸਿੰਘ ਕਲਰਕ, ਸੰੰਜੀਵ ਕੁਮਾਰ ਅਨਾਊਂਸਰ, ਵਿਵੇਕ ਵਿਸ਼ਸਟ ਸਹਾਇਕ ਇੰਜੀਨੀਅਰ, ਸਵਰਨਜੀਤ ਸੁਪਰਡੈਂਟ, ਗੁਰਪ੍ਰੀਤ ਕੌਰ ਸੁਪਰਡੈਂਟ ਗ੍ਰੇਡ-2, ਗੀਤਾਂਜਲੀ ਸ਼ਰਮਾ ਸੀਨੀਅਰ ਸਹਾਇਕ, ਜਗਤਾਰ ਸਿੰਘ ਸਟੈਨੋ ਟਾਈਪਿਸਟ, ਕਿ੍ਰਸ਼ਨ ਲਾਲ ਸੈਨਿਕ ਭਲਾਈ ਪ੍ਰਬੰਧਕ, ਨੇਹਾ ਸਿੱਖਿਆ ਪ੍ਰੋਵਾਈਡਰ, ਤਜਿੰਦਰਪਾਲ ਪਿ੍ਰੰਸੀਪਲ,

ਕੁਲਵਿੰਦਰ ਕੁਮਾਰ ਵੋਕੇਸ਼ਨਲ ਟੀਚਰ, ਅਸ਼ੀਸ ਅਰੋੜਾ ਖੂਨਦਾਨੀ, ਸੂਰਤ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬੇਗੋਵਾਲ, ਮਾਧੋ ਰਾਮ ਜਮਾਂਦਾਰ, ਹੇਮਰਾਜ ਸੇਵਾਦਾਰ, ਯੋਗੇਸ਼ ਕੁਮਾਰੀ ਡੀ.ਸੀ.ਪੀ.ਓ, ਬਲਜੀਤ ਕੌਰ ਸੁਪਰਵਾਈਜ਼ਰ, ਡਾ. ਸੰਜੀਵ ਲੋਚਨ, ਡਾ. ਸਿੰਮੀ ਧਵਨ, ਅਨੁਪਮਾ ਕਾਲੀਆ ਡਰੱਗ ਕੰਟਰੋਲਰ, ਪੰਕਜ ਕੁਮਾਰ ਕੰਪਿਊਟਰ ਆਪਰੇਟਰ, ਪ੍ਰਸ਼ੋਤਮ ਲਾਲ ਜੂਨੀਅਰ ਆਡੀਟਰ, ਜਸਬੀਰ ਸਿੰਘ ਖੇਤੀਬਾੜੀ ਅਫਸਰ, ਪਰਮਜੀਤ ਸਿੰਘ ਮਹੇ ਖੇਤੀਬਾੜੀ ਵਿਕਾਸ ਅਫਸਰ, ਮਨਜੀਤ ਸਿੰਘ ਸਰਪੰਚ ਪਿੰਡ ਸੀਨਪੁਰਾ, ਜਸਵੀਰ ਸਿੰਘ ਜੇ.ਈ, ਤਰਲੋਚਨ ਸਿੰਘ ਜੇ.ਈ, ਵਰਿੰਦਰ ਕੌਰ ਬਿਲਡਿੰਗ ਇੰਸਪੈਕਟਰ, ਜਯੋਤੀ ਨਰੂਲ ਈ.ਟੀ.ਟੀ. ਅਧਿਆਪਕ, ਹਰਸਿਮਰਤ ਕੌਰ ਈ.ਟੀ.ਟੀ. ਅਧਿਆਪਕ, ਰਮੇਸ਼ ਕੁਮਾਰ ਈ.ਟੀ.ਟੀ. ਅਧਿਆਪਕ, ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ,

ਸੱਤ ਨਰਾਇਣ ਮੰਦਿਰ, ਡੇਰਾ ਰਾਧਾ ਸੁਆਮੀ ਸਤਿਸੰਗ ਕਾਂਜਲੀ ਰੋਡ (ਧਾਰਮਿਕ ਸਥਾਨ ਕੋਵਿਡ ਟੀਕਾਕਰਨ ਵਿਚ ਸਹਿਯੋਗ ਤੇ ਅਗਵਾਈ ਲਈ) , ਵਰੁਣ ਯਾਦਵ ਕਲਰਕ, ਦਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਇੰਸਪੈਕਟਰ ਮਨਜੀਤ ਸਿੰਘ, ਐਸ.ਆਈ ਅਮਨਦੀਪ ਕੁਮਾਰ, ਐਸ.ਆਈ. ਹਰਜਿੰਦਰ ਕੌਰ, ਏ.ਐਸ.ਆਈ. ਹਰਜਿੰਦਰ ਕੌਰ, ਏ.ਐਸ.ਆਈ ਬਲਵੀਰ ਸਿੰਘ, ਏ.ਐਸ.ਆਈ ਮਨਜੀਤ ਕੌਰ, ਏ.ਐਸ.ਆਈ. ਚਰਨਜੀਤ ਸਿੰਘ, ਏ.ਐਸ.ਆਈ. ਰਣਜੀਤ ਸਿੰਘ, ਚਰਨਜੀਤ ਗਿੱਲ ਸ਼ਾਹਦੁੱਲਾਪੁਰ ਨੂੰ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਵੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਆਦਿਤਿਆ ਉੱਪਲ ਨੇ ਜਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਸਨਮਾਨਿਤ ਕੀਤਾ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Most Popular

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

by Ranjit Singh
1 week ago
0

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 