• Latest
  • Trending
ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ  ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ  ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

5 years ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

1 minute ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

38 minutes ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

46 minutes ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

1 hour ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

1 hour ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

2 hours ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

2 hours ago
Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

2 hours ago
Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

3 hours ago
Hindi News
English News
Saturday, September 5, 2026
No Result
View All Result
30 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ  ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

August 15, 2021
in ਖਬਰਾਂ, ਪੰਜਾਬ
ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ  ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ  ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ

ਸੁਤੰਤਰਤਾ ਸੰਗਰਾਮ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬ ਦੇ ਯੋਗਦਾਨ ਨੂੰ ਕੀਤਾ ਯਾਦ

ਜਲੰਧਰ, 15 ਅਗਸਤ ; ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲੰਧਰ ਵਾਸੀਆਂ ਨੂੰ 196.47 ਕਰੋੜ ਰੁਪਏ ਦਾ ਤੋਹਫਾ ਦਿੰਦੇ ਹੋਏ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਪੀ ਸੋਨੀ ਵੱਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ।

                ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਮੌਜੂਦ ਸਨ, ਨੇ ਜ਼ਿਲ੍ਹੇ ਲਈ 22 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ 16 ਕਰੋੜ ਰੁਪਏ ਦੀ ਲਾਗਤ ਵਾਲਾ ਨਿਫ਼ਟ ਕੈਂਪਸ, ਸ਼ਾਹਕੋਟ ਵਿਖੇ 3.14 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, 4.13 ਕਰੋੜ ਰੁਪਏ ਦੀ ਲਾਗਤ ਨਾਲ ਲਾਜਪਤ ਨਗਰ ਵਿੱਚ ਪਾਰਕ, 2.52 ਕਰੋੜ ਦੀ ਲਾਗਤ ਵਾਲੀ ਕਰਤਾਰਪੁਰ-ਕਿਸ਼ਨਗੜ੍ਹ ਰੋਡ, 1.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਦਮਪੁਰ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ, ਪਿੰਡਾਂ ਲਈ 51.63 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਸ਼ਹਿਰ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 50 ਕਰੋੜ ਰੁਪਏ ਦਾ ਪ੍ਰਾਜੈਕਟ, 16.18 ਕਰੋੜ ਦੀ ਲਾਗਤ ਨਾਲ ਬਸਤੀ ਪੀਰਦਾਦ ਵਿੱਚ ਨਵੇਂ ਟਰੀਟਮੈਂਟ ਪਲਾਂਟ ਦਾ ਨਿਰਮਾਣ ਅਤੇ ਹੋਰ ਸ਼ਾਮਲ ਹਨ।

                ਸ਼੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਤਿੰਨ ਪਲਾਜ਼ਮਾ ਬੈਂਕ ਸ਼ੁਰੂ ਕੀਤੇ ਗਏ ਹਨ ਅਤੇ 1000 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਵਿੱਚ ਤਿੰਨ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਸਤਰ ਵਿੱਚ 120 ਕਰੋੜ ਰੁਪਏ ਨਾਲ ਇੱਕ ਅਤਿ ਆਧੁਨਿਕ ਕੈਂਸਰ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਅਤੇ 550 ਕਰੋੜ ਰੁਪਏ ਦੀ ਲਾਗਤ ਨਿਊ ਚੰਡੀਗੜ੍ਹ ਵਿਖੇ ਇਕ ਐਡਵਾਂਸ ਵਾਇਰੋਲੋਜੀ ਸੈਂਟਰ ਸਥਾਪਿਤ ਕੀਤਾ ਜਾਵੇਗਾ।

                ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਭੁਮਿਕਾ ਅਦਾ ਕਰਨਗੇ।

                ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਯਾਦ ਦਿਵਾਉਂਦਿਆ ਕਿਹਾ ਕਿ 80 ਫੀਸਦ ਤੋਂ ਜ਼ਿਆਦਾ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਜਿਨ੍ਹਾਂ ਨੇ ਉਮਰ ਭਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰਲੇ ਹਮਲਾਵਰਾਂ ਅਤੇ ਅੰਦਰੂਨੀ ਗੜਬੜੀ ਤੋਂ ਹਮੇਸ਼ਾ ਦੇਸ਼ ਦੀ ਅਖੰਡਤਾ ਦੀ ਰੱਖਿਆ ਕੀਤੀ।

                ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ ’ਤੇ ਮਾਣ ਹੈ, ਜਿਥੋਂ ਕੂਕਾ ਲਹਿਰ, ਪਗੜੀ ਸੰਭਾਲ, ਗ਼ਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾ ਦੀ ਅਗਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖਾਸ ਕਰਕੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

                ਇਸ ਤੋਂ ਪਹਿਲਾਂ ਸ਼੍ਰੀ ਓ.ਪੀ.ਸੋਨੀ ਵਲੋਂ ਪਰੇਡ ਕਮਾਂਡਰ ਸ਼੍ਰੀ ਮੁਰਾਦ ਜਸਵੀਰ ਸਿੰਘ ਦੀ ਅਗਵਾਈ ਵਾਲੀ ਸ਼ਾਨਦਾਰ ਪਰੇਡ, ਜਿਸ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਬੈਂਡ ਸ਼ਾਮਿਲ ਸੀ, ਤੋਂ ਸਲਾਮੀ ਲਈ ਗਈ।

                ਇਸ ਮੌਕੇ ਸ਼੍ਰੀ ਓ.ਪੀ.ਸੋਨੀ ਵੱਲੋਂ ਵੱਖ-ਵੱਖ ਖੇਤਰਾਂ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 133 ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਆਤਮ ਨਿਰਭਰ ਬਣਨ ਲਈ ਚਾਰ ਟਰਾਈ ਸਾਈਕਲ, ਤਿੰਨ ਵਹੀਲ ਚੇਅਰਜ਼ ਅਤੇ ਪੰਜ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਗਈਆਂ। ਆਖੀਰ ਵਿੱਚ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

                ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

by Navjot
September 5, 2026
0

Women's Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਮੋਕੀ (ਚੀਨ), 5...

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
September 5, 2026
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

by Navjot
September 5, 2026
0

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ  ਚੰਡੀਗੜ੍ਹ, 5 ਸਤੰਬਰ (ਵਿਸ਼ਵ...

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

by Navjot
September 5, 2026
0

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ ਮੋਕੀ, 5 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

by Navjot
September 5, 2026
0

Women's Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਮੋਕੀ (ਚੀਨ), 5...

Most Popular

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
38 minutes ago
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 