ਸ੍ਰੀਨਗਰ/ਪਠਾਨਕੋਟ, 10 ਫਰਵਰੀ : ਦਹਿਸ਼ਤਗਰਦਾਂ ਵੱਲੋਂ ਅੱਜ ਜੰਮੂ – ਕਸ਼ਮੀਰ ਦੇ ਸੁੰਜਵਾਨ ਮਿਲਟਰੀ ਕੈਂਪ ਉਤੇ ਕੀਤੇ ਗਏ ਹਮਲੇ ਵਿਚ ਇੱਕ ਜੇ.ਸੀ.ਓ ਸ਼ਹੀਦ ਹੋ ਗਿਆ| ਜੰਮੂ-ਪਠਾਨਕੋਟ ਹਾਈਵੇਅ ਉਤੇ ਸਥਿਤ ਇਸ ਫੌਜ ਦੇ ਕੈਂਪ ਉਤੇ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ|
ਇਸ ਦੌਰਾਨ ਪੰਜਾਬ ਵਿਚ ਚੌਕਸੀ ਵਧਾ ਦਿੱਤੀ ਗਈ ਹੈ| ਪਠਾਨਕੋਟ ਤੋਂ ਪੰਜਾਬ ਵਿਚ ਆਉਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ| ਇਸ ਤੋਂ ਇਲਾਵਾ ਸੂਬੇ ਵਿਚ ਹੋਰਨਾਂ ਥਾਵਾਂ ਉਤੇ ਵੀ ਚੌਕਸੀ ਵਧਾਈ ਗਈ ਹੈ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...