• Latest
  • Trending
ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ : ਕੈਪਟਨ ਅਮਰਿੰਦਰ ਸਿੰਘ

ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ : ਕੈਪਟਨ ਅਮਰਿੰਦਰ ਸਿੰਘ

9 years ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

47 seconds ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

28 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ : ਕੈਪਟਨ ਅਮਰਿੰਦਰ ਸਿੰਘ

February 10, 2018
in ਪੰਜਾਬ
ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ : ਕੈਪਟਨ ਅਮਰਿੰਦਰ ਸਿੰਘ

– ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ਦਾ ਸਵਾਗਤ
ਚੰਡੀਗੜ੍ਹ/ਅੰਮ੍ਰਿਤਸਰ, 10 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ‘ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ। ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਸ੍ਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਸ੍ਰੀ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ।

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਕਰਜਾ ਮੁਆਫੀ ਦੀ ਪ੍ਰਕ੍ਰਿਆਿ ਛੇਤੀ ਮੁਕੰਮਲ ਕਰ ਲਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 12-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 