• Latest
  • Trending
ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਦਮਾ- ਸਹੁਰਾ ਸਾਹਿਬ ਸੁਰਗਵਾਸ

5 years ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

9 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

45 minutes ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

1 hour ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

2 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਦਮਾ- ਸਹੁਰਾ ਸਾਹਿਬ ਸੁਰਗਵਾਸ

August 16, 2021
in ਅਜੀਤਗੜ੍ਹ, ਖਬਰਾਂ, ਦੁਖ਼ਦ ਸਮਾਚਾਰ, ਪੰਜਾਬ
ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਦਮਾ- ਸਹੁਰਾ ਸਾਹਿਬ ਸੁਰਗਵਾਸ

ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਦਮਾ-
ਸਹੁਰਾ ਸਾਹਿਬ ਸੁਰਗਵਾਸ

ਲੁਧਿਆਣਾ :16 ਅਗਸਤ(ਵਿਸ਼ਵ ਵਾਰਤਾ)

ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ-ਰਾਏਕੋਟ(ਲੁਧਿਆਣਾ) ਦੇ ਜਨਰਲ ਸਕੱਤਰ ਤੇ ਖ਼ਬਰਵਾਲੇ ਟੀਵੀ ਤੇ ਨਿਊਜ਼ ਵੈੱਬ ਚੈਨਲ ਦੇ ਮੁੱਖ ਸੰਪਾਦਕ ਪਰਮਿੰਦਰ ਸਿੰਘ ਜੱਟਪੁਰੀ ਦੇ ਸਹੁਰਾ ਸਾਹਿਬ ਕੈਪਟਨ ਸੁਦਰਸ਼ਨ ਸਿੰਘ ਦਾ 15 ਅਗਸਤ ਨੂੰ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਦੇ ਸੁਰਗਵਾਸ ਹੋਣ ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ, ਪ੍ਰਧਾਨ ਸ: ਰਣਜੀਤ ਸਿੰਘ ਤਲਵੰਡੀ, ਮੀਤ ਪ੍ਰਧਾਨ ਪਿਰਥੀਪਾਲ ਸਿੰਘ, ਜਨਰਲ ਸਕੱਤਰ ਅਮਨਦੀਪ ਸਿੰਘ ਗਿੱਲ ਤੇ ਬਾਕੀ ਅਹੁਦੇਦਾਰਾਂ ਨੇ ਭਾਰੀ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਸੁਦਰਸ਼ਨ ਸਿੰਘ ਨੇਕ ਦਿਲ ਇਨਸਾਨ ਅਤੇ ਅਨੁਸ਼ਾਸਨਬੱਧ ਵਿਚਾਰਾਂ ਵਾਲੇ ਸੱਜਣ ਸਨ ਜਿੰਨ੍ਹਾਂ ਨੇ ਸਾਰੀ ਉਮਰ ਦੇਸ਼ ਸੇਵਾ ਤੇ ਸਮਾਜ ਭਲਾਈ ਕਾਰਜਾਂ ਦੇ ਜਿੰਮੇ ਲਾਈ।

ਕੈਪਟਨ ਸੁਦਰਸ਼ਨ ਸਿੰਘ ਜੀ ਦੀ ਅੰਤਿਮ ਅਰਦਾਸ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 20 ਅਗਸਤ ਨੂੰ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ,ਰਣਜੀਤ ਨਗਰ ਖਰੜ ਵਿਖੇ ਦੁਪਹਿਰ 12 ਵਜੇ ਹੋਵੇਗੀ।

Tags: KHABARWALE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
July 9, 2026
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
2 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 