• Latest
  • Trending
ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

18 minutes ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

2 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

2 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

2 hours ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

4 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

4 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

5 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

5 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

6 hours ago
Hindi News
English News
Friday, November 6, 2026
No Result
View All Result
21 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

August 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਗਈ ਰੈਲੀ

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

ਚੰਡੀਗੜ੍ਹ, 16 ਅਗਸਤ:ਵਾਤਾਵਰਣ ਅਤੇ ਸਿਹਤ ਸਬੰਧੀ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਸਾਡੇ ਸੰਵਿਧਾਨ ਵਿੱਚ ਦਰਜ ਵਾਤਾਵਰਣ ਸੰਭਾਲ ਦੇ ਸੰਦੇਸ਼ ਨੂੰ ਫੈਲਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।

ਇਹ ਸਮਾਗਮ  ਫੋਕਲੋਰ ਫਰਾਟਰਨਿਟੀ ਫੈਡਰੇਸ਼ਨ ਪੰਜਾਬ ਨਾਲ ਜੁੜੇ ਜੁਗਨੀ ਕਲਚਰਲ ਐਂਡ ਯੂਥ ਵੈਲਫੇਅਰ ਕਲੱਬ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਰੈਲੀ ਵਿੱਚ ਟ੍ਰਾਈਸਿਟੀ ਦੇ 150 ਤੋਂ ਵੱਧ ਵਾਤਾਵਰਣ ਅਤੇ ਸਿਹਤ ਪ੍ਰੇਮੀਆਂ ਨੇ ਹਿੱਸਾ ਲਿਆ।

ਰੈਲੀ ਨੂੰ ਹਰੀ ਝੰਡੀ ਦਿਖਾਉਂਦਿਆਂ ਅਤੇ ਇਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਮਿਸ਼ਨ ਦੀਆਂ ਗਤੀਵਿਧੀਆਂ ਨੂੰ ਦਿੱਤੀ ਜਾ ਰਹੀ ਮਹੱਤਤਾ ਬਾਰੇ ਚਾਨਣਾ ਪਾਇਆ ਤਾਂ ਜੋ ਪੰਜਾਬ ਦਾ ਵਾਤਾਵਰਣ ਸਿਹਤਮੰਦ ਬਣ ਸਕੇ। ਉਨ੍ਹਾਂ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਉਦੇਸ਼ ਬਾਰੇ ਵੀ ਚਾਨਣਾ ਪਾਇਆ।

ਸਾਈਕਲ ਰੈਲੀ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਤੋਂ ਆਰੰਭ ਹੋਈ ਅਤੇ ਲਗਭਗ 25 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ ਚੱਪੜਚਿੜੀ, ਐਸਏਐਸ ਨਗਰ ਦੇ ਫਤਿਹ ਬੁਰਜ  ਵਿਖੇ ਜਾ ਕੇ ਸਮਾਪਤ ਹੋਈ। ਸਾਈਕਲ ਸਵਾਰ ਆਪਣੇ ਸਾਈਕਲਾਂ `ਤੇ ਭਾਰਤੀ ਝੰਡੇ ਲਗਾ ਕੇ ਚੱਲੇ। ਪ੍ਰਤੀਭਾਗੀਆਂ ਨੇ ਆਯੋਜਕਾਂ ਦੁਆਰਾ ਮੁਹੱਈਆ ਕਰਵਾਈਆਂ ਗਈਆਂ ਟੀ-ਸ਼ਰਟਾਂ ਪਹਿਨੀਆਂ ਜਿਸ ਉੱਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਲੋਗੋ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਦਸ ਉਪ-ਮਿਸ਼ਨਾਂ ਨੂੰ ਵੱਖ ਵੱਖ ਰੰਗਾਂ ਵਿੱਚ ਛਾਪਿਆ ਗਿਆ ਸੀ।

ਇਸ ਮੌਕੇ  ਜੁਗਨੀ ਕਲਚਰਲ ਅਤੇ ਯੂਥ ਵੈਲਫੇਅਰ ਕਲੱਬ, ਐਸਏਐਸ ਨਗਰ ਵੱਲੋਂ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਪ੍ਰਦੂਸ਼ਣ ਘਟਾਉਣ ਅਤੇ ਹਰਿਆਲੀ ਬਾਰੇ ਨਾਟਕ ਅਤੇ ਸਕਿੱਟ ਤੋਂ ਇਲਾਵਾ ਪੰਜਾਬੀ ਲੋਕ ਗੀਤ, ਭੰਗੜਾ ਅਤੇ ਗੱਤਕਾ ਪੇਸ਼ ਕੀਤੇ ਗਏ। ਰੈਲੀ ਦੇ ਅੰਤ ਵਿੱਚ ਰੁੱਖ ਲਗਾਉਣ ਦੀ ਗਤੀਵਿਧੀ ਵੀ ਕੀਤੀ ਗਈ ਅਤੇ ਜੰਗਲਾਤ ਵਿਭਾਗ ਦੁਆਰਾ ਸਾਰੇ ਭਾਗੀਦਾਰਾਂ ਨੂੰ ਦੇਸੀ ਰੁੱਖਾਂ ਦੀਆਂ ਕਿਸਮਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਗਏ।

ਇਸ ਮੌਕੇ ਵਾਤਾਵਰਣ ਅਤੇ ਜਲਵਾਯੂ ਦੇ ਡਾਇਰੈਕਟਰ ਚਾਂਦ ਅਤੇ ਮੁੱਖ ਕਾਰਜਕਾਰੀ ਅਧਿਕਾਰੀ, ਮਿਸ਼ਨ ਤੰਦਰੁਸਤ ਪੰਜਾਬ ਸੌਰਭ ਗੁਪਤਾ ਨੇ ਫਤਿਹ ਬੁਰਜ ਕੰਪਲੈਕਸ, ਚੱਪੜਚਿੜੀ ਵਿਖੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਰੂਪ ਵਿੱਚ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਜੂਨ, 2021 ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਮਿਸ਼ਨ ਦੀਆਂ ਗਤੀਵਿਧੀਆਂ ਸਬੰਧਤ ਵਿਭਾਗਾਂ ਅਧੀਨ ਦਸ ਉਪ-ਮਿਸ਼ਨਾਂ ਦੁਆਰਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਦੀਆਂ ਵੱਖ -ਵੱਖ ਵਿਸ਼ੇਸ਼ਤਾਵਾਂ ਵੀ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਇੱਕ ਮੋਬਾਈਲ ਐਪ `ਤੰਦਰੁਸਤ ਪੰਜਾਬ` ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪ੍ਰਮੁੱਖ ਵਿਗਿਆਨਕ ਅਫ਼ਸਰ-ਕਮ-ਨੋਡਲ ਅਫ਼ਸਰ, ਮਿਸ਼ਨ ਤੰਦਰੁਸਤ ਪੰਜਾਬ ਗੁਰਹਰਮਿੰਦਰ ਸਿੰਘ ਨੇ ਕਿਹਾ ਕਿ ਆਪਣੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਕੱਲੀ ਸਰਕਾਰ ਕਦੇ ਵੀ ਸਾਫ਼ ਅਤੇ ਸਿਹਤਮੰਦ ਵਾਤਾਵਰਣ ਨਹੀਂ ਸਿਰਜ ਸਕਦੀ। ਉਨ੍ਹਾਂ ਨੇ ਇਸ ਗੱਲ `ਤੇ ਵੀ ਜ਼ੋਰ ਦਿੱਤਾ ਕਿ ਵਾਤਾਵਰਣ ਅਤੇ ਜੰਗਲ ਦੀ ਸੰਭਾਲ ਨਾ ਸਿਰਫ ਰਾਜ ਬਲਕਿ ਹਰੇਕ ਵਿਅਕਤੀ ਦਾ ਕਾਰਜ ਹੈੇ।

ਜੁਗਨੀ ਕਲਚਰਲ ਅਤੇ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਅਤੇ ਮਿਸ਼ਨ ਤੰਦਰੁਸਤ ਪੰਜਾਬ ਲਈ ਸੁਸਾਇਟੀ ਦਾ ਇਸ ਸਮਾਗਮ ਦੇ ਆਯੋਜਨ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਪ੍ਰਤੀਭਾਗੀਆਂ ਨੇ ਵਾਤਾਵਰਣ ਸੰਭਾਲ ਅਤੇ ਪ੍ਰਦੂਸ਼ਣ `ਤੇ ਕਾਬੂ ਪਾਉਣ ਦੀਆਂ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲਿਆ। ਸਮਾਗਮ ਦੀ ਸਮਾਪਤੀ ਅਸਮਾਨ ਵਿੱਚ ਤਿੰਨ ਰੰਗਾਂ ਦੇ ਗੁਬਾਰੇ ਛੱਡ ਕੇ ਕੀਤੀ ਗਈ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
November 6, 2026
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

by Navjot
1 week ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 