• Latest
  • Trending
ਵਿਜੀਲੈਂਸ ਬਿਓਰੋ ਵੱਲੋਂ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਚਾਈ ਅਧਿਕਾਰੀਆਂ ਵਿਰੁੱਧ ਚਲਾਣ ਅਦਾਲਤ ‘ਚ ਪੇਸ਼

ਵਿਜੀਲੈਂਸ ਬਿਓਰੋ ਵੱਲੋਂ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਚਾਈ ਅਧਿਕਾਰੀਆਂ ਵਿਰੁੱਧ ਚਲਾਣ ਅਦਾਲਤ ‘ਚ ਪੇਸ਼

9 years ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

7 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

34 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਓਰੋ ਵੱਲੋਂ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਚਾਈ ਅਧਿਕਾਰੀਆਂ ਵਿਰੁੱਧ ਚਲਾਣ ਅਦਾਲਤ ‘ਚ ਪੇਸ਼

February 10, 2018
in ਪੰਜਾਬ
ਵਿਜੀਲੈਂਸ ਬਿਓਰੋ ਵੱਲੋਂ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਚਾਈ ਅਧਿਕਾਰੀਆਂ ਵਿਰੁੱਧ ਚਲਾਣ ਅਦਾਲਤ ‘ਚ ਪੇਸ਼

(ਠੇਕੇਦਾਰ ਨੂੰ ਕਰੀਬ 1000 ਕਰੋੜ ਰੁਪਏ ਦੇ ਵੱਖ–ਵੱਖ ਪ੍ਰਾਜੈਕਟ ਦਿਵਾਉਣ ਲਈ ਅਧਿਕਾਰੀ ਕਰਦੇ ਸੀ ਮੱਦਦ)

ਚੰਡੀਗੜ੍ਹ, 10 ਜਨਵਰੀ : ਵਿਜੀਲੈਂਸ ਬਿਓਰੋ ਪੰਜਾਬ ਨੇ ਬਹੁ–ਕਰੋੜੀ ਸਿੰਚਾਈ ਘਪਲੇ ਸਬੰਧੀ ਐਸ.ਏ.ਐਸ. ਨਗਰ ਦੀ  ਅਦਾਲਤ ਵਿਚ ਚਲਾਣ ਦਾਇਰ ਕਰਕੇ ਇਸ ਘਪਲੇਬਾਜ਼ੀ ਵਿਚ ਸ਼ਾਮਲ ਸੇਵਾ ਮੁਕਤ ਸਿੰਚਾਈ ਅਧਿਕਾਰੀਆਂ ਸਮੇਤਮੁੱਖ ਦੋਸ਼ੀ ਠੇਕੇਦਾਰ ਗੁਰਿੰਦਰ ਸਿੰਘ ਨੂੰ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਹੈ ਜਿਨਾਂ ਵਿੱਚ ਠੇਕੇਦਾਰ ਸਮੇਤ ਪੰਜ ਅਧਿਕਾਰੀ ਪਹਿਲਾਂ ਹੀ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨਾਂ ਮੁਲਜ਼ਮਾਂ ਖਿਲਾਫ਼ ਕੀਤੀ ਤਹਿਕੀਕਾਤ ਉਪਰੰਤਤਾਜ਼ੀਰਾਤੇ ਹਿੰਦ ਦੀ ਧਾਰਾ 120 ਬੀ, 420, 467, 468, 471, 406, 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਡੀ) ਤਹਿਤ ਮਿਲੀਭੁਗਤ ਤੇ ਯੋਜਨਾਬੱਧ ਤਰੀਕੇ ਨਾਲ ਕੰਮਾਂ ਦੀ ਗਲਤ ਵੰਡ ਕਰਨ ਅਤੇ ਬਰਕਾਰੀ ਖਜ਼ਾਨੇਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਸਬੰਧੀ ਦੋਸ਼ ਆਇਦ ਹੋਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਗੁਰਿੰਦਰ ਸਿੰਘ ਅਤੇ ਸੇਵਾਮੁਕਤ ਇੰਜੀਨੀਅਰਾਂ ਨੂੰ ਅਦਾਲਤ ਵਿੱਚ ਦੇਰੀ ਨਾਲ ਚਲਾਣ ਪੇਸ਼ ਹੋਣ ਦਾ ਲਾਹਾਲੈਣ ਤੋਂ ਰੋਕਣ ਦੇ ਮਕਸਦ ਨਾਲ ਇਹ ਪਹਿਲਾ ਚਲਾਣ ਪੇਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਘੁਟਾਲੇ ਵਿਚ ਸ਼ਾਮਲ ਕੁਝ ਹੋਰ ਉਚ ਸਰਕਾਰੀ ਅਫਸਰਾਂ ਅਤੇ ਪ੍ਰਾਈਵੇਟ ਸਾਜ਼ਿਸ਼ਕਾਰੀਆਂ ਦੀ ਭੁਮਿਕਾ ਸਬੰਧੀ ਪੜਤਾਲ ਜਾਰੀ ਹੈ ਅਤੇਕੇਸ ਨਾਲ ਸਬੰਧਤ ਸਾਰੇ ਦੋਸ਼ੀਆਂ ਖਿਲਾਫ ਮੁਕੱਦਮਾ ਅਦਾਲਤ ਵਿਚ ਅਨੁਪੂਰਕ ਚਲਾਣ ਬਾਅਦ ਵਿਚ ਦਾਖਲ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਇਸ ਕੇਸ ਵਿੱਚ ਵਿਜੀਲੈਂਸ ਵੱਲੋਂ ਕਾਰਜਕਾਰੀ ਇੰਜੀਨੀਅਰ ਗੁਲਸ਼ਨ ਨਾਗਪਾਲ, ਬਜਰੰਗ ਲਾਲ ਸਿੰਗਲਾ, ਮੁੱਖ ਇੰਜੀਨੀਅਰ (ਸੇਵਾਮੁਕਤ) ਪਰਮਜੀਤ ਸਿੰਘ ਘੁੰਮਣ, ਹਰਵਿੰਦਰ ਸਿੰਘ ਅਤੇ ਗੁਰਦੇਵ ਸਿੰਘਸਿਆਨ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਬਿਓਰੋ ਵਲੋਂ ਦਾਇਰ ਕੀਤੇ ਇਸ ਪਹਿਲੇ ਚਲਾਣ ਵਿਚ ਤਿੰਨ ਕੇਸ ਸ਼ਾਮਲ ਕੀਤੇ ਗਏ ਹਨ ਜਿਸ ਵਿਚ 100 ਕਰੋੜ ਰੁਪਏ ਦੀ ਉਸਾਰੀ ਲਾਗਤ ਵਾਲਾ ਸ਼ਾਹਪੁਰ ਕੰਡੀ ਹਾਇਡਲ ਡੈਮ, ਲਗਭਗ 15 ਕਰੋੜ ਰੁਪਏ ਦੀ ਉਸਾਰੀ ਵਾਲੀਕੰਡੀ ਨਹਿਰ ਅਤੇ ਲਗਭਗ 25 ਕਰੋੜ ਰੁਪਏ ਦੀ ਲਾਗਤ ਵਾਲਾ ਹੁਸ਼ਿਆਰਪੁਰ ਜ਼ਿਲੇ ਦੇ ਨਾਰਾ ਪਿੰਡ ਵਿਖੇ ਇਕ ਛੋਟਾ ਡੈਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਬਹੁ–ਕਰੋੜੀ ਘੁਟਾਲੇ ਨੂੰ ਮੁਕੰਮਲ ਕਰਨ ਲਈ ਬਿਓਰੋ ਨੇ ਸਿੰਚਾਈ ਵਿਭਾਗ ਨੂੰਪਿਛਲੇ ਸਾਲਾਂ ਵਿਚ ਚਲਾਏ ਗਏ 42 ਪ੍ਰਾਜੈਕਟਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ ਹੈ ਜਿਨ੍ਹਾਂ ਦੀ ਜਾਂਚ ਬਿਓਰੋ ਵੱਲੋਂ ਕੀਤੀ ਜਾ ਰਹੀ ਹੈ ਪਰ ਬਿਓਰੋ ਨੂੰ ਹੁਣ ਤਕ ਸਿਰਫ 35 ਪ੍ਰੋਜੈਕਟਾਂ ਦੇ ਦਸਤਾਵੇਜ਼ ਹੀ ਪ੍ਰਾਪਤ ਹੋਏ ਹਨ।

ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਨਿਰਮਾਣ ਵਿਚ ਵੀ ਕਈ ਉਣਤਾਈਆਂ ਮਿਲੀਆਂ ਹਨ ਜਿਸ ਵਿਚ ਉਸ ਦੀ ਲਾਗਤ ਵਿਚ ਵਾਧਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਸ਼ਾਹਪੁਰ ਕੰਡੀ ਡੈਮ ਦੇ ਹਾਲੇ ਆਉਣ ਵਾਲੇ ਸਾਲਾਂ ਵਿਚ ਮੁਕੰਮਲਹੋਣ ਦੇ ਅਸਾਰ ਨਹੀਂ ਹਨ ਪਰ ਡੈਮ ਤੋਂ ਨਿਕਲਣ ਵਾਲੀ ਕੰਢੀ ਨਹਿਰ ਨੂੰ ਠੇਕੇਦਾਰ ਦੀ ‘ਮੱਦਦ‘ ਲਈ ਅਧਿਕਾਰੀਆਂ ਨੇ ਪਹਿਲਾਂ ਹੀ ਤਿਆਰ ਕਰਵਾ ਲਿਆ।

ਬੁਲਾਰੇ ਨੇ ਕਿਹਾ ਕਿ ਤਫ਼ਤੀਸ਼ ਦੌਰਾਨ ਖੇਤ ਕੰਮਾਂ ਲਈ ਬਣਾਏ ਪਿੰਡ ਨਾਰਾ ਦੇ ਡੈਮ ਦੀ ਉਸਾਰੀ ਵਿੱਚ ਕਈ ਉਣਤਾਈਆਂ ਪਾਈਆਂ ਗਈਆਂ ਜਿਥੋਂ ਗੁਰਿੰਦਰ ਸਿੰਘ ਨੇ ਕਰੀਬ 2 ਕਰੋੜ ਰੁਪਏ ਦੀ ਵਾਧੂ ਕਮਾਈ ਕੀਤੀ। ਇਸਠੇਕੇਦਾਰ ਨੇ ਮਿੱਟੀ ਚੁੱਕਣ ਲਈ ਮਹਿਕਮੇ ਤੋਂ ਇੱਕ ਕਰੋੜ ਰੁਪਏ ਦੀ ਅਦਾਇਗੀ ਤਾਂ ਪ੍ਰਾਪਤ ਕਰ ਲਈ ਪਰ ਇਸ ਡੈਮ ਲਈ ਪਿੰਡ ਦੀ ਜ਼ਮੀਨ ਵਿੱਚੋਂ ਹੀ ਮਿੱਟੀ ਚੁੱਕ ਕੇ ਪੰਚਾਇਤ ਨੂੰ ਮਿੱਟੀ ਬਦਲੇ ਬਣਦੇ 80 ਲੱਖ ਰੁਪਏ ਵਾਪਸ ਨਹੀਂ ਕੀਤੇ।

ਇਸ ਚਲਾਣ ਵਿੱਚ ਇਹ ਦੋਸ਼ ਵੀ ਸ਼ਾਮਲ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨਾਰਾ ਵਿਖੇ ਡੈਮ ਦੀ ਉਸਾਰੀ ਦੌਰਾਨ ਨਾਲ ਲੱਗਦੀ ਸਰਕਾਰੀ ਮਲਕੀਅਤ ਦੀ ਇੱਕ ਛੋਟੀ ਪਹਾੜੀ ਨੂੰ ਹੀ ਢਾਹ ਕੇ ਡੈਮ ਵਿੱਚਮਿੱਟੀ ਵਜੋਂ ਵਰਤ ਲਿਆ ਅਤੇ ਮਹਿਕਮੇ ਨੂੰ ਇਹ ਬਿਲ ਭੇਜ ਕੇ ਵੱਡੀਆਂ ਰਕਮਾਂ ਪ੍ਰਾੀਤ ਕੀਤੀਆਂ ਕਿ ਉਸ ਨੇ ਬਹੁਤ ਦੂਰੀ ਤੋਂ ਮਿੱਟੀ ਲਿਆਕੇ ਡੈਮ ਦੀ ਉਸਾਰੀ ਕੀਤੀ ਹੈ। ਇਸ ਕੇਸ ਵਿੱਚ ਸਿੰਚਾਈ ਮਹਿਕਮੇ ਨੇ ਸਾਰਾ ਹਿਸਾਬ ਰੱਖਣ ਵਾਲੀਆਂਕਿਤਾਬਾਂ (ਐਮ.ਬੀਜ਼) ਵੀ ਨਸ਼ਟ ਕਰਕ ਦਿੱਤੀਆਂ।

ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੇ ਮਿਲੀਭੁਗਤ ਨਾਲ ਗੁਰਿੰਦਰ ਸਿੰਘ ਨੂੰ ਠੇਕੇ ਦੇਣ ਵੇਲੇ ਬਹੁਤ ਸਾਰੇ ਕੰਮਾਂ ਦੌਰਾਨ ਪੱਖ ਪੂਰਿਆ ਅਤੇ ਕਈ ਕੰਮਾਂ ਨੂੰ ਜੋੜ ਕੇ ਮਰਜੀ ਮੁਤਾਬਕ ਟੈਂਡਰ ਬਣਾਕੇ ਇੱਕੋ ਹੀ ਟੈਂਡਰਦੇਣ ਵਾਲੀ ਇਸ ਠੇਕੇਦਾਰ ਦੀ ਇਕੱਲੀ ਕੰਪਨੀ ਨੂੰ ਡੀ.ਐਨ.ਆਈ.ਟੀ. ਦੀ ਸ਼ਰਤਾਂ ਦੇ ਉਲਟ ਕਰੀਬ 27 ਫੀਸਦ ਵੱਧ ਦਰਾਂ ‘ਤੇ ਕੰਮਾਂ ਦੇ ਠੇਕੇ ਅਲਾਟ ਕੀਤੇ। ਇਸ ਤੋਂ ਇਲਾਵਾ ਈ–ਟੈਂਡਰਾਂ ਰਾਹੀਂ ਅਲਾਟ ਕੀਤੇ ਕਈ ਕੰਮਾਂ ਦੇ ਠੇਕਿਆਂ ਦੀਪੜਤਾਲ ਦੌਰਾਨ ਇਹ ਪਾਇਆ ਕਿ ਪਿਛਲੇ ਸਮੇਂ ਦੌਰਾਨ ਇਕੋ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਭਾਗ ਦੇ ਕੁੱਲ ਕੰਮਾਂ ਵਿੱਚੋਂ ਕੀਮਤ ਮੁਤਾਬਿਕ 60 ਫੀਸਦੀ ਤੋਂ ਵੱਧ ਕੰਮ ਸਥਾਪਤ ਨਿਯਮਾਂ ਅਤੇ ਹਦਾਇਤਾਂ ਦੀ ਅਣੇਦਖੀ ਕਰਦਿਆਂ ਅਲਾਟਕੀਤੇ ਸਨ। ਅਧਿਕਾਰੀਆਂ ਨੇ ਇਸ ਠੇਕੇਦਾਰ ਵੱਲੋਂ ਕੀਤੇ ਕਾਰਜਾਂ ਦੌਰਾਨ ਕੰਮਾਂ ਦਾ ਮਿਆਰ ਅਤੇ ਸਮਾਨ ਦੀ ਮਾਤਰਾ ਨੂੰ ਵੀ ਅੱਖੋਂ ਉਹਲੇ ਕੀਤਾ ਤਾਂ ਜੋ ਵੱਧ ਕਮਿਸ਼ਨ ਅਤੇ ਰਿਸ਼ਵਤ ਮਿਲ ਸਕੇ।

ਬੁਲਾਰੇ ਨੇ ਦੱਸਿਆ ਕਿ ਠੇਕੇਦਾਰ ਗੁਰਿੰਦਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀ ਭੁਗਤ ਕਰਕੇ ਪਿਛਲੇ 7-8 ਸਾਲਾਂ ਦੌਰਾਨ ਕਰੀਬ 1,000 ਕਰੋੜ ਰੁਪਏ ਦੇ ਕੰਮਾਂ ਦੇ ਠੇਕੇ ਲਏ। ਵਿਜੀਲੈਂਸ ਨੂੰ ਦਸਤਾਵੇਜ਼ਾਂ ਦੀਪੜਤਾਲ ਦੌਰਾਨ ਇਹ ਵੀ ਪਤਾ ਲੱਗਾ ਕਿ ਗੁਰਿੰਦਰ ਸਿੰਘ ਐਂਡ ਕੰਪਨੀ ਦਾ ਸਾਲਾਨਾ ਕਾਰੋਬਾਰ ਸਾਲ 2006-07 ਦੌਰਾਨ 4.74 ਕਰੋੜ ਰੁਪਏ ਤੋਂ ਵਧ ਕੇ ਸਾਲ 206-17 ਵਿੱਚ ਕਰੀਬ 300 ਕਰੋੜ ਰੁਪਏ ਹੋ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
2 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 