• Latest
  • Trending
ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

5 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

18 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

34 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

52 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

August 17, 2021
in ਸਿਆਸੀ, ਖਬਰਾਂ, ਰਾਸ਼ਟਰੀ
ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਪੇਗਾਸਸ ਜਾਸੂਸੀ ਮਾਮਲਾ

ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਨੇ ਕੇਂਦਰ ਤੋਂ 10 ਦਿਨਾਂ ਅੰਦਰ ਪਟੀਸ਼ਨਾਂ ਦਾ ਮੰਗਿਆ ਜਵਾਬ

ਨਵੀਂ ਦਿੱਲੀ, 17ਅਗਸਤ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੇਗਾਸਸ ਜਸੂਸੀ ਮਾਮਲੇ ਦੀ ਅਦਾਲਤੀ ਨਿਗਰਾਨੀ ਹੇਠ ਸੁਤੰਤਰ ਜਾਂਚ ਲਈ ਜਨਹਿੱਤ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 10 ਦਿਨਾਂ ਵਿੱਚ ਪਟੀਸ਼ਨਾਂ ਦਾ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਹੁਣ ਦੋ ਹਫਤਿਆਂ ਬਾਅਦ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸੁਰੱਖਿਆ ਉਦੇਸ਼ਾਂ ਲਈ ਫ਼ੋਨ ਨੂੰ ਰੋਕਣ ਲਈ ਵਰਤੇ ਗਏ ਸੋਫਟਵੇਅਰ ਦਾ ਜਨਤਕ ਤੌਰ ਤੇ ਖੁਲਾਸਾ ਨਹੀਂ ਕੀਤਾ ਜਾ ਸਕਦਾ। ਭਾਰਤ ਦੇ ਚੀਫ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਦੇਖਣ ਲਈ ਮਾਹਿਰਾਂ ਦੀ ਇੱਕ ਕਮੇਟੀ ਦੇ ਗਠਨ ਦੇ ਕੇਂਦਰ ਦੇ ਪ੍ਰਸਤਾਵ ਦੀ ਜਾਂਚ ਕਰੇਗੀ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੁਰੱਖਿਆ ਅਤੇ ਫੌਜੀ ਏਜੰਸੀਆਂ ਵੱਲੋਂ ਦੇਸ਼-ਵਿਰੋਧੀ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਸੋਫਟਵੇਅਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਜਨਤਕ ਨਹੀਂ ਕਰੇਗੀ ਕਿ ਉਹ ਕਿਹੜਾ ਸੋਫਟਵੇਅਰ ਵਰਤ ਰਹੀ ਹੈ ਨਹੀਂ ਤਾਂ ਅੱਤਵਾਦੀ ਨੈੱਟਵਰਕ ਆਪਣੇ ਸਿਸਟਮ ‘ਚ ਸੋਧ ਕਰ ਲੈਣਗੇ ਅਤੇ ਟਰੈਕਿੰਗ ਤੋਂ ਬਚ ਜਾਣਗੇ। ਅੱਗੇ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨਿਗਰਾਨੀ ਸੰਬੰਧੀ ਸਾਰੇ ਤੱਥ ਇੱਕ ਮਾਹਰ ਤਕਨੀਕੀ ਕਮੇਟੀ ਦੇ ਸਾਹਮਣੇ ਰੱਖਣ ਲਈ ਤਿਆਰ ਹੈ ਜੋ ਅਦਾਲਤ ਨੂੰ ਰਿਪੋਰਟ ਦੇ ਸਕਦੀ ਹੈ।

ਸੁਪਰੀਮ ਕੋਰਟ ਵੱਲੋਂ ਸਵਾਲ ਕਰਨ ਦੇ ਕਿ ਕੀ ਕੇਂਦਰ ਵਿਸਥਾਰਤ ਹਲਫਨਾਮਾ ਦਾਇਰ ਕਰਨ ਲਈ ਤਿਆਰ ਹੈ ਮਹਿਤਾ ਨੇ ਕਿਹਾ ਕਿ ਸੋਮਵਾਰ ਨੂੰ ਦਾਇਰ ਕੀਤੇ ਗਏ ਦੋ ਪੰਨਿਆਂ ਦੇ ਹਲਫਨਾਮੇ ਨੇ ਪਟੀਸ਼ਨਕਰਤਾ ਐਨ ਰਾਮ ਅਤੇ ਹੋਰਾਂ ਦੁਆਰਾ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੱਤਾ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਉਹ ਸਰਕਾਰ ਦੇ ਸਾਹਮਣੇ ਖੁਲਾਸਾ ਨਹੀਂ ਕਰਨਗੇ ਪਰ ਉਹ ਜਨਤਕ ਤੌਰ ਤੇ ਇਸਦਾ ਖੁਲਾਸਾ ਨਹੀਂ ਕਰ ਸਕਦੇ। ਗੌਰਤਲਬ ਹੈ ਕਿ ਸੋਮਵਾਰ ਨੂੰ ਵੀ ਪੇਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਸੀ ਕਿ ਪਟੀਸ਼ਨਾਂ ਵਿੱਚ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਕੇਂਦਰ ਨੇ ਕਿਹਾ ਸੀ ਕਿ ਮਾਹਿਰਾਂ ਦੀ ਇੱਕ ਕਮੇਟੀ ਪੂਰੇ ਮਾਮਲੇ ਦੀ ਜਾਂਚ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

by Navjot
2 weeks ago
0

  ਅਮੇਠੀ, 29 ਅਕਤੂਬਰ (ਵਿਸ਼ਵ ਵਾਰਤਾ)  ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਮੇਲੇ ਦੌਰਾਨ 'ਖਸਤਾ' (ਹਲਕਾ/ਤਲਿਆ ਹੋਇਆ) ਖਾਣਾ ਖਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 