• Latest
  • Trending
ਤਿੰਨ ਪੀੜ੍ਹੀਆਂ ਦੀਆਂ ਕਿਤਾਬਾਂ ਇਕੱਠੀਆਂ ਹੋਈਆਂ ਰਿਲੀਜ਼

5 years ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

14 minutes ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

17 minutes ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

21 minutes ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

51 minutes ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

1 hour ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

3 hours ago
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

4 hours ago
Hindi News
English News
Sunday, May 17, 2026
No Result
View All Result
34 °c
Chandigarh
38 ° Mon
38 ° Tue
38 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਪੀੜ੍ਹੀਆਂ ਦੀਆਂ ਕਿਤਾਬਾਂ ਇਕੱਠੀਆਂ ਹੋਈਆਂ ਰਿਲੀਜ਼

August 21, 2021
in ਸਾਹਿਤਕ, ਖਬਰਾਂ, ਪੰਜਾਬ
ਤਿੰਨ ਪੀੜ੍ਹੀਆਂ ਦੀਆਂ ਕਿਤਾਬਾਂ ਇਕੱਠੀਆਂ ਹੋਈਆਂ ਰਿਲੀਜ਼

ਤਿੰਨ ਪੀੜ੍ਹੀਆਂ ਦੀਆਂ ਕਿਤਾਬਾਂ ਇਕੱਠੀਆਂ ਹੋਈਆਂ ਰਿਲੀਜ਼

ਚੰਡੀਗੜ੍ਹ,21 ਅਗਸਤ(ਵਿਸ਼ਵ ਵਾਰਤਾ):ਅੱਜ 21 ਅਗਸਤ 2021 ਨੂੰ ਸਵੇਰੇ 10:30 ਵਜੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਵਿਸ਼ੇਸ਼ ਸਾਹਿਤ ਸਮਾਗਮ ਵਿੱਚ ਪੰਜਾਬ ਕਲਾ ਭਵਨ, ਸੈਕਟਰ -16, ਚੰਡੀਗੜ੍ਹ ਵਿਖੇ ਤਿੰਨ ਪੀੜ੍ਹੀਆਂ ਦੀਆਂ ਨਵੀਆਂ ਪ੍ਰਕਾਸ਼ਤ ਤਿੰਨ ਕਿਤਾਬਾਂ ਇੱਕੋ ਸਮੇਂ ਜਾਰੀ ਕੀਤੀਆਂ ਗਈਆਂ ਹਨ।

ਇਨ੍ਹਾਂ ਕਿਤਾਬਾਂ ਵਿੱਚ ਸ਼ਾਮਲ ਹਨ ਐਡਵੋਕੇਟ ਸ਼੍ਰੀ ਰਿਪੁਦਮਨ ਸਿੰਘ ਰੂਪ ਦੀ “ਪੋਹ ਫੁਟਾਲੇ ਤਕ”, ਉਨ੍ਹਾਂ ਦੇ ਬੇਟੇ, ਨਾਟਕਕਾਰ ਸੰਜੀਵਨ ਸਿੰਘ ਦੀ ਪੰਜਾਬੀ ਨਾਟ ਕਿਤਾਬ “ਦਫਤਰ” ਅਤੇ ਉਹਨਾਂ ਦੀ ਪੋਤੀ ਐਡਵੋਕੇਟ ਰਿਤੂ ਰਾਗ ਦੁਆਰਾ ਪਹਿਲਾ ਅੰਗਰੇਜ਼ੀ ਕਾਵਿ ਸੰਗ੍ਰਹਿ “ਯੂ ਐਂਡ ਆਈ”(ਤੂੰ ਅਤੇ ਮੈਂ)। ਸ਼੍ਰੀ ਰੂਪ ਲੋਕ ਕਵੀ ਗਿਆਨੀ ਈਸ਼ਰ ਸਿੰਘ ਦਰਦ ਦੇ ਪੁੱਤਰ ਅਤੇ ਪ੍ਰਸਿੱਧ ਪੰਜਾਬੀ ਸਾਹਿਤਕਾਰ ਸ਼੍ਰੀ ਸੰਤੋਖ ਸਿੰਘ ਧੀਰ ਦੇ ਛੋਟੇ ਭਰਾ ਹਨ। ਬੁੱਕ ਲਾਂਚ ਸਮਾਰੋਹ ਦੀ ਪ੍ਰਧਾਨਗੀ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਮੁੱਖ ਸੰਪਾਦਕ ਸ੍ਰੀ ਸੁਰਿੰਦਰ ਤੇਜ ਨੇ ਕੀਤੀ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕਤਰ ਡਾ: ਸੁਖਦੇਵ ਸਿੰਘ ਸਿਰਸਾ, ਨਾਟਕਕਾਰ ਅਤੇ ਆਲੋਚਕ ਡਾ: ਕੁਲਦੀਪ ਸਿੰਘ ਦੀਪ, ਡਾ: ਭੀਮ ਇੰਦਰ, ਪੰਜਾਬੀ ਸਾਹਿਤ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮੁਖੀ ਨੇ ਕਿਤਾਬਾਂ ਬਾਰੇ ਆਪਣੇ ਵਿਚਾਰ ਵੀ ਇਸ ਮੌਕੇ ਤੇ ਸਾਂਝੇ ਕੀਤੇ।

Tags: booksu&I
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

by Ankit
May 17, 2026
0

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ  ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ...

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

by Ankit
May 17, 2026
0

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ 'ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ...

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

by Ankit
May 17, 2026
0

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ ਹੋਲੀ ਸਿਟੀ ਫਾਰਮਜ਼ ਗਰੁੱਪ...

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

by Jaspreet Kaur
May 17, 2026
0

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ - ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ - ਹੋਲੀ ਸਿਟੀ ਫਾਰਮਜ਼ ਗਰੁੱਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

by Ankit
May 17, 2026
0

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ  ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ...

Most Popular

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
2 days ago
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 