
ਨਵੀਂ ਦਿੱਲੀ, 12 ਫਰਵਰੀ : ਪੱਛਮੀ ਏਸ਼ੀਆਈ ਦੇਸ਼ਾਂ ਦੀ ਤਿੰਨ ਦਿਵਸੀ ਯਾਤਰਾ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਨਵੀਂ ਦਿੱਲੀ ਪਰਤ ਆਏ| ਪ੍ਰਧਾਨ ਮੰਤਰੀ ਫਿਲਪੀਨਸ ਤੇ ਓਮਾਨ ਵਿਖੇ ਗਏ ਸਨ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...























