• Latest
  • Trending
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

34 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

February 12, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

ਵਿਰੋਧੀ ਧਿਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਇਸ ਪਵਿੱਤਰ ਸਮਾਗਮ ਵਿਚ ਸ਼ਾਮਲ ਕਰਵਾਉਣ ਲਈ ਸਿੱਧੂ ਨੂੰ ਨਿੱਜੀ ਯਤਨ ਕਰਨ ਲਈ ਆਖਿਆ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਜੰਗੀ ਪੱਧਰ ‘ਤੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਸੋਮਵਾਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਸ਼ਾਮਲ ਨਾ ਹੋਏ |

        ਭਾਵੇਂ ਵਿਭਾਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਲੌਾਗੋਵਾਲ,ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਰਗੇਨਾਇਜਿੰਗ ਕਮੇਟੀ ਦੀ ਪਹਿਲੀ ਜਾਇਜ਼ਾ ਮੀਟਿੰਗ ਵਿੱਚ ਸ਼ਮੂਹਲੀਅਤ ਕਰਨ ਦਾ ਸੱਦਾ ਦਿੱਤਾ ਸੀ ਪਰ ਉਹ ਮੀਟਿੰਗ ਵਿੱਚ ਹਾਜ਼ਰ ਨਾ ਹੋਏ | ਇਹ ਮੀਟਿੰਗ ਪਹਿਲੇ ਸਿੱਖ ਗੁਰੂ ਜੀ ਦੇ 550ਵੇਂ ‘ਪ੍ਰਕਾਸ਼ ਪੁਰਬ‘ਸਮਾਰੋਹ ਦਾ ਵਿਸਤਿ੍ਤ ਪ੍ਰੋਗਰਾਮ ਤਿਆਰ ਕਰਨ ਲਈ ਸੱਦੀ ਗਈ ਸੀ |

        ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ ਨੇ ਇਸ ਮਹੱਤਵਪੂਰਨ ਪਵਿੱਤਰ ਧਾਰਮਿਕ ਸਮਾਗਮ ਨੂੰ ਸਿਆਸੀ ਰੰਗਤ ਦੇਣ ਦਾ ਰਾਹ ਚੁਣਿਆ ਅਤੇ ਇਸ ਮੀਟਿੰਗ ਦਾ ਬਾਈਕਾਟ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ550ਵਾਂ ਪ੍ਰਕਾਸ਼ ਪੁਰਬ ਇਕ ਅਜਿਹਾ ਮੌਕਾ ਹੈ ਜਦੋਂ ਸਾਰੀ ਸਿਆਸੀਆਂ ਪਾਰਟੀਆਂ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉਠਣਾ ਚਾਹੀਦਾ ਹੈ |

        ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿੱਚ ਹਿੱਸਾ ਨਾ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਅਪਮਾਨ ਕੀਤਾ ਹੈ ਜਿਨ੍ਹਾਂ ਨੇ ਮਾਨਵਤਾ ਨੂੰ ਪਿਆਰ ਅਤੇ ਫਿਰਕੂ ਸਦਭਾਵਨਾ ਦਾ ਸੁਨੇਹਾ ਦਿੱਤਾ ਹੈ |

        ਮੁੱਖ ਮੰਤਰੀ ਨੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਨਾਲ ਮਿਲ ਕੇ ਇਹ ਕਾਰਜ ਕਰੇ ਤਾਂ ਜੋ ਇਸ ਸਮਾਰੋਹ ਦੀ ਵੱਡੀ ਸਫਲਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਇਹ ਸਮਾਰੋਹ ਪੂਰੇ ਧਾਰਮਿਕ ਜਜ਼ਬੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਸਕੇ | ਇਸ ਇਤਿਹਾਸਕ ਮੌਕੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਉਹ ਇਸ ਮਾਮਲੇ ‘ਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਸੰਪਰਕ ਕਰਨ | ਸ੍ਰੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਕਿ ਉਹ ਮੁੱਖ ਮੰਤਰੀ ਤਰਫੋਂ ਨਿੱਜੀ ਤੌਰ ‘ਤੇ ਵਿਰੋਧੀ ਧਿਰ ਦੇ ਸਾਰੇ ਆਗੂਆਂ ਅਤੇ ਐਸ.ਜੀ.ਪੀ.ਸੀ. ਤੱਕ ਪਹੁੰਚ ਕਰਨਗੇ ਅਤੇ ਉਨ੍ਹਾਂ ਨੂੰ ਸਿਆਸੀ ਲੀਹਾਂ ਤੋਂ ਉੱਪਰ ਉੱਠ ਕੇ ਇਸ ਮਹਾਨ ਪਵਿੱਤਰ ਸਮਾਰੋਹ ਵਿੱਚ ਸਮੂਹਿਕ ਤੌਰ ‘ਤੇ ਸਮੂਹਲੀਅਤ ਕਰਨ ਵਾਸਤੇ ਮਨਾਉਣਗੇ |

        ਮੀਟਿੰਗ ਦੌਰਾਨ ਇਹ ਸਮਾਰੋਹ ਮਨਾਉਣ ਦੇ ਵੱਖ-ਵੱਖ ਪੱਖਾਂ ‘ਤੇ ਧਿਆਨ ਦੇਣ ਲਈ ਇਕ ਸਬ-ਕਮੇਟੀ ਗਠਿਤ ਕਰਨ ਦਾ ਸੈਰ ਸਪਾਟਾ ਮੰਤਰੀ ਨੂੰ ਅਧਿਕਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਪਣੇ ਰਿਪੋਰਟ ਛੇਤੀ ਤੋਂ ਛੇਤੀ ਪੇਸ਼ ਕਰਨ ਲਈ ਕਿਹਾ | ਇਸ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਰੋਹ ਵਿੱਚ ਕੇਵਲ 18 ਕੁ ਮਹੀਨੇ ਹੀ ਰਹਿ ਗਏ ਹਨ ਜਿਸ ਕਰਕੇ ਇਸ ਕਾਰਜ ਨੂੰ ਜੰਗੀ ਪੱਧਰ ‘ਤੇ ਕਰਨ ਦੀ ਜ਼ਰੂਰਤ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸਫਲਤਾ ਨੂੰ ਯਕੀਨੀ ਬਣਾਏ ਜਾਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ ਕਿਉਂਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਆਪਣੇ ਜੀਵਨ ਦੌਰਾਨ ਇਹ ਸਮਾਗਮ ਮਨਾਉਣ ਦਾ ਮੌਕਾ ਮਿਲਿਆ ਹੈ |

        ਇਸ ਮੀਟਿੰਗ ਵਿਚ ਵੱਖ ਵੱਖ ਉੱਘੇ ਵਿਦਵਾਨ, ਫਿਲਾਸਫਰ ਅਤੇ ਵੱਖ ਵੱਖ ਖੇਤਰਾਂ ਦੀਆਂ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਹੋਈਆਂ ਜਿਨ੍ਹਾਂ ਵਿਚ ਉੱਘੇ ਸਿੱਖ ਸਕਾਲਰ ਡਾ. ਕਿਰਪਾਲ ਸਿੰਘ, ਉੱਘੇ ਸਿਆਸੀ ਸਮਾਜ ਸਾਸ਼ਤਰੀ ਦਿਪਾਂਕਰ ਗੁਪਤਾ, ਚੇਅਰਮੈਨ ਪੰਜਾਬ ਆਰਟ ਕਾਊਾਸਲ ਅਤੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ,ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਣ ਸ਼ਾਮਲ ਸਨ | ਇਨ੍ਹਾਂ ਸਖਸ਼ੀਅਤਾਂ ਨੇ ਇਸ ਸਮਾਰੋਹ ਨੂੰ ਮਨਾਉਣ ਸਬੰਧੀ ਆਪਣੇ ਵੱਖ ਵੱਖ ਸੁਝਾਅ ਦਿੱਤੇ |

        ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਪ੍ਰਸਤਾਵ ਅਤੇ ਸੁਝਾਅ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਕੋਲ ਪੇਸ਼ ਕਰਨ ਲਈ ਕਿਹਾ ਤਾਂ ਜੋ ਸੂਬਾ ਸਰਕਾਰ ਇਸ ਸਮਾਰੋਹ ਬਾਰੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਸਕੇ | ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਇਸ ਵਾਸਤੇ ਲੋੜੀਂਦੇ ਫੰਡਾਂ ਦੀ ਪ੍ਰਾਪਤੀ ਲਈ ਭਾਰਤ ਸਰਕਾਰ ਨੂੰ ਆਪਣਾ ਪ੍ਰਸਤਾਵ ਭੇਜ ਸਕਦੀ ਹੈ |

        ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸਾਧੂ ਸਿੰਘ ਧਰਮਸੋਤ ਅਤੇ ਰਜ਼ਿਆ ਸੁਲਤਾਨਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ, ਕਪੂਰਥਲਾ ਦੇ ਮਹਾਰਾਜਾ ਬਿ੍ਗੇਡੀਅਰ (ਸੇਵਾ ਮੁਕਤ) ਸੁਖਜੀਤ ਸਿੰਘ, ਚੇਅਰਮੈਨ ਅਨਦ ਫਾਊਾਡੇਸ਼ਨ ਭਾਈ ਬਲਦੀਪ ਸਿੰਘ, ਡਾਇਰੈਕਟਰ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟਡੀਜ਼ ਭਾਈ ਵੀਰ ਸਿੰਘ, ਸਾਹਿਤਯਾ ਸਦਨ ਨਵੀਂ ਦਿੱਲੀ ਮਹਿੰਦਰ ਸਿੰਘ,ਐਡੀਸ਼ਨਲ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵਿਕਾਸ ਪ੍ਰਤਾਪ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕੇ.ਐਸ. ਪਨੂੰ ਸ਼ਾਮਲ ਸਨ |

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 