ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਅੱਜ ਫਿਲਮ ਅਦਾਕਾਰ ਸੋਨੂੰ ਸੂਦ ਨਾਲ ਕਰਨਗੇ ਮੁਲਾਕਾਤ


ਚੰਡੀਗੜ੍ਹ, 27ਅਗਸਤ(ਵਿਸ਼ਵ ਵਾਰਤਾ)- ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮਦਦ ਕਰਨ ਵਾਲੇ ਫਿਲਮ ਅਦਾਕਾਰ ਸੋਨੂੰ ਸੂਦ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਉਨ੍ਹਾਂ ਦੀ ਇਹ ਮੀਟਿੰਗ ਦਿੱਲੀ ਵਿੱਚ ਹੀ ਹੋਵੇਗੀ।






















