• Latest
  • Trending
ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਪੰਜਾਬ  ਕਾਂਗਰਸ ਇੰਚਾਰਜ ਹਰੀਸ਼ ਰਾਵਤ

5 years ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

11 minutes ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

53 minutes ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

1 hour ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

6 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Hindi News
English News
Friday, November 6, 2026
No Result
View All Result
31 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਪੰਜਾਬ  ਕਾਂਗਰਸ ਇੰਚਾਰਜ ਹਰੀਸ਼ ਰਾਵਤ

August 27, 2021
in ਸਿਆਸੀ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਪੰਜਾਬ  ਕਾਂਗਰਸ ਇੰਚਾਰਜ ਹਰੀਸ਼ ਰਾਵਤ

ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਬੇਹੱਦ ਅਹਿਮ ਮੰਨੀ ਜਾ ਰਹੀ ਹੈ ਮੁਲਾਕਾਤ

ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ਪੰਜਾਬ  ਕਾਂਗਰਸ ਇੰਚਾਰਜ ਹਰੀਸ਼ ਰਾਵਤ

ਚੰਡੀਗੜ੍ਹ,27ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅੱਜ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਉਹਨਾਂ ਦੀ 10 ਜਨਪਥ ਸਥਿਤ ਰਿਹਾਇਸ਼ ਤੇ ਪਹੁੰਚੇ ਹਨ । ਦੱਸ ਦਈਏ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੇ ਵਿਚਾਲੇ ਇਹ  ਮੁਲਾਕਾਤ ਬੇਹੱਦ ਅਹਿਮ ਮੰਨੀ ਜਾ ਰਹੀ ਹੈ। ਪਿਛਲੇ ਦਿਨੀਂ ਹੀ ਪੰਜਾਬ ਦੇ ਕੁੱਝ ਵਿਧਾਇਕਾਂ ਨੇ ਕੈਪਟਨ ਦੀ ਕਾਰਗੁਜਾਰੀ ਤੇ ਸਵਾਲ ਚੁੱਕਣ ਤੋਂ ਬਾਅਦ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਹਰੀਸ਼ ਰਾਵਤ ਨੇ ਸਾਫ ਸ਼ਬਦਾਂ ਵਿੱਚ ਕਹਿ ਦਿੱਤਾ ਸੀ ਕਿ ਪੰਜਾਬ ਦੀਆਂ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
November 6, 2026
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

by Navjot
November 6, 2026
0

  ਗੁਰੂਗ੍ਰਾਮ, 6 ਨਵੰਬਰ (ਵਿਸ਼ਵ ਵਾਰਤਾ)  ਕ੍ਰਿਕਟ ਐਸੋਸੀਏਸ਼ਨ ਫਾਰ ਦ ਬਲਾਇੰਡ ਇਨ ਇੰਡੀਆ (CABI) ਨੇ ਨੇਪਾਲ ਦੇ ਖਿਲਾਫ ਆਗਾਮੀ ਪੰਜ...

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
November 6, 2026
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
November 6, 2026
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

Most Popular

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
2 weeks ago
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 