• Latest
  • Trending
ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

5 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

20 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

42 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

August 27, 2021
in ਸਿਆਸੀ, ਖਬਰਾਂ, ਪੰਜਾਬ
ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਕੈਪਟਨ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੰਦਿਆਂ ‘ਆਪ’ ਨੇ ਰਾਜਪਾਲ ਨੂੰ ਸੌਂਪਿਆਂ ਮੰਗ ਪੱਤਰ

ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਮਿਲਿਆ ‘ਆਪ’ ਵਿਧਾਇਕਾਂ ਦਾ ਵਫ਼ਦ

ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਅਗਸਤ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਵਫ਼ਦ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਸਮੇਤ ਆਗੂ ਜਗਤਾਰ ਸਿੰਘ ਸੰਘੇੜਾ ਅਤੇ ਮਲਵਿੰਦਰ ਸਿੰਘ ਕੰਗ ਸ਼ਾਮਲ ਸਨ।

ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਘੱਟ ਗਿਣਤੀ ‘ਚ ਹੋਣ ਦਾ ਹਵਾਲਾ ਦਿੰਦਿਆਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸਦਨ ‘ਚ (ਫਲੋਰ ‘ਤੇ) ਬਹੁਮੱਤ ਸਾਬਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਦੌਰਾਨ ਬਹੁਮੱਤ ਸਿੱਧ ਕਰਨ ਤੋਂ ਇਨਕਾਰੀ ਹੁੰਦੇ ਹਨ ਤਾਂ ਮੌਜੂਦਾ ਸਰਕਾਰ ਨੂੰ ਤੁਰੰਤ ਭੰਗ ਕੀਤਾ ਜਾਵੇ।
ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਬਾਗ਼ੀ ਕਾਂਗਰਸੀਆਂ ਨੇ ਜੇ ਪੰਜਾਬ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਦੇਹਰਾਦੂਨ ਜਾਂ ਦਿੱਲੀ ਗੇੜੇ ਮਾਰਨ ਦੀ ਜ਼ਰੂਰਤ ਨਹੀਂ, ਉਹ ਰਾਜਧਾਨੀ ਸਥਿਤ ਪੰਜਾਬ ਰਾਜ ਭਵਨ ਜਾ ਕੇ ਹੀ ਪੰਜਾਬ ਬਚਾ ਸਕਦੇ ਹਨ, ਬਸ਼ਰਤੇ ਰਾਜਪਾਲ ਪੰਜਾਬ ਨੂੰ ਅਸਤੀਫ਼ੇ ਸੌਂਪ ਕੇ ਕੈਪਟਨ ਪ੍ਰਤੀ ਵਿਧਾਨ ਸਭਾ ਵਿਚ ਬੇਭਰੋਸਗੀ ਦਰਜ ਕਰਾਉਣੀ ਪਵੇਗੀ।
ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂਅ ‘ਤੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਪੰਜਾਬ ਅਤੇ ਪੰਜਾਬੀਆਂ ਦੇ ਨਾਲ, ਕਿਉਂਕਿ ਹਰੀਸ਼ ਰਾਵਤ ਨੇ ਸਾਫ਼ ਸ਼ਬਦਾਂ ‘ਚ ਆਖ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।
ਚੀਮਾ ਮੁਤਾਬਿਕ ਸਾਢੇ ਚਾਰ ਸਾਲ ‘ਚ ਮਾਫ਼ੀਆ ਰਾਜ ਦਾ ਹਿੱਸਾ ਰਹੇ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੇ ਦੇਰ ਨਾਲ ਹੀ ਸਹੀ ਪਰ ਦਰੁਸਤ ਸਟੈਂਡ ਲੈਂਦੇ ਹੋਏ ਇਕਬਾਲ ਕੀਤਾ ਹੈ ਕਿ ਕੈਪਟਨ ਸਰਕਾਰ ਨਿਕੰਮੀ ਅਤੇ ਬੇਇਨਸਾਫ਼ ਸਰਕਾਰ ਹੈ। ਜੋ ਪੰਜਾਬ ਦੀ ਮਾੜੀ ਸਥਿਤੀ ਅਤੇ ਮਾਫ਼ੀਆ ਰਾਜ ਦੀ ਲੁੱਟ ਲਈ ਜ਼ਿੰਮੇਵਾਰ ਹੋਣ ਦੇ ਨਾਲ- ਨਾਲ ਚੋਣ ਵਾਅਦੇ ਪੂਰੇ ਕਰਨ ‘ਚ ਬੁਰੀ ਤਰਾਂ ਨਾਕਾਮ ਰਹੀ ਹੈ।
ਜੈ ਸਿੰਘ ਰੋੜੀ ਨੇ ਸਵਾਲ ਕੀਤਾ, ‘ਕੀ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਮਨਜ਼ੂਰ ਹੈ? ਜੇ ਉਨ੍ਹਾਂ ਨੂੰ ਕੈਪਟਨ ਹੀ ਮਨਜ਼ੂਰ ਹੈ ਤਾਂ ਸਾਫ਼ ਹੁੰਦਾ ਹੈ ਕਿ ਉਹ ਕੇਵਲ ਤੇ ਕੇਵਲ ਕੁਰਸੀ ਲਈ ਲੜਦੇ ਹਨ। ਜੈ ਸਿੰਘ ਰੋੜੀ ਮੁਤਾਬਿਕ ਜੇ ਬਾਗ਼ੀ ਮੰਤਰੀ ਅਤੇ ਵਿਧਾਇਕ ਕੈਪਟਨ ਸਰਕਾਰ ਵਿਰੁੱਧ ਬੇਭਰੋਸਗੀ ਪ੍ਰਗਟ ਨਹੀਂ ਕਰਦੇ ਤਾਂ ਉਹ ਮਾਫ਼ੀਆ ਰਾਜ ਨਾਲ ਮਿਲੇ ਹੋਣ ਦੇ ਦਾਗ਼ ਧੋਣ ਦਾ ਆਖ਼ਰੀ ਮੌਕਾ ਵੀ ਗਵਾਅ ਦੇਣਗੇ।’
ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ਼ਾਤਿਵ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਖੋਹ ਚੁੱਕੇ ਹਨ ਅਤੇ ਹੁਣ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦੇ ਯੋਗ ਨਹੀਂ ਹਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
3 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 