ਅਫਗਾਨਿਸਤਾਨ ਵਿੱਚ ਅਮਰੀਕਾ ਦੀ ਡੈਡਲਾਇਨ ਅੱਜ ਹੋ ਜਾਵੇਗੀ ਖਤਮ
ਤਾਲਿਬਾਨ ਅੱਜ ਤੋਂ ਦੂਜੀ ਪਾਰੀ ਦੀ ਕਰੇਗਾ ਸ਼ੁਰੂਆਤ

ਚੰਡੀਗੜ੍ਹ, 31ਅਗਸਤ(ਵਿਸ਼ਵ ਵਾਰਤਾ)- ਅਮਰੀਕਾ ਨੇ ਅਫਗਾਨਿਸਤਾਨ ਵਿੱਚ ਆਪਣੀ 20 ਸਾਲਾਂ ਦੀ ਲੜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਅਮਰੀਕੀ ਅਤੇ ਨਾਟੋ ਸੈਨਿਕਾਂ ਦੀ ਵਾਪਸੀ ਦੀ ਸਮਾਂ ਸੀਮਾ ਮੰਗਲਵਾਰ ਨੂੰ ਸਮਾਪਤ ਹੋ ਗਈ। ਇਸ ਦੌਰਾਨ ਤਾਲਿਬਾਨ ਨੇ ਵੀ ਦੂਜੀ ਪਾਰੀ ਦੀ ਸ਼ੁਰੂਆਤ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।






















