ਮਾਰੂਤੀ ਅੱਜ ਆਪਣੇ ਸਾਰੇ ਮਾਡਲਾਂ ਦੀਆਂ ਵਧੀਆਂ ਕੀਮਤਾਂ ਦਾ ਕਰੇਗੀ ਐਲਾਨ

ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ)ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਆਪਣੇ ਸਾਰੇ ਮਾਡਲਾਂ ਦੀਆਂ ਵਧੀਆਂ ਕੀਮਤਾਂ ਦਾ ਐਲਾਨ ਕਰੇਗੀ। ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਨੇ ਕਿਹਾ ਕਿ ਉਹ ਅਗਲੇ ਮਹੀਨੇ ਤੋਂ ਸਾਰੇ ਮਾਡਲਾਂ ਦੀਆਂ ਕੀਮਤਾਂ ਵਧਾਏਗੀ। ਮਾਰੂਤੀ ਇਸ ਸਾਲ ਤੀਜੀ ਵਾਰ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਏਗੀ।






















