• Latest
  • Trending
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਤੀ ਗਈ ਸੁਰੱਖਿਆ ਫੋਰਸ

5 years ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

1 minute ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

24 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

39 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

40 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਤੀ ਗਈ ਸੁਰੱਖਿਆ ਫੋਰਸ

September 1, 2021
in ਖਬਰਾਂ, ਖੇਤੀਬਾੜੀ, ਪੰਜਾਬ, ਮਾਨਸਾ
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਤੀ ਗਈ ਸੁਰੱਖਿਆ ਫੋਰਸ

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਤੀ ਗਈ ਸੁਰੱਖਿਆ ਫੋਰਸ

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਦਿੱਤੀ ਗਈ ਸੁਰੱਖਿਆ ਫੋਰਸ

ਮਾਨਸਾ 1 ਸਤੰਬਰ(ਵਿਸ਼ਵ ਵਾਰਤਾ):ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਪੰਜਾਬ ਪੁਲੀਸ ਵਲੋਂ ਸੁਰੱਖਿਆ ਫੋਰਸ ਮੁਹੱਈਆ ਕਰਵਾਈ ਗਈ ਹੈ।ਉਹ ਅੱਜ ਇਥੇ ਪੰਜਾਬ ਪੁਲੀਸ ਦੇ ਜਵਾਨਾਂ ਨਾਲ ਘੁੰਮਦੇ ਫਿਰਦੇ ਨਜ਼ਰ ਆਏ। ਜਾਪਦਾ ਹੈ ਕਿ ਪੁਲੀਸ ਵਲੋਂ ਅਜਿਹਾ ਉਨ੍ਹਾਂ ਨੂੰ ਪਿਛਲੇ ਦਿਨੀਂ ਮਿਲੀਆਂ ਧਮਕੀਆਂ ਕਾਰਨ ਹੀ ਕੀਤਾ ਗਿਆ ਹੈ।
ਦਿਲਚਸਪ ਗੱਲ ਇਹ ਹੈ ਕਿ ਪਿਛਲੇ ਦਿਨੀਂ ਰੁਲਦੂ ਸਿੰਘ ਵਲੋਂ ਦਿੱਲੀ ਦੀ ਇਕ ਕਿਸਾਨ ਕਾਨਫਰੰਸ ਦੌਰਾਨ ਦਿੱਤੀ ਗਈ ਤਕਰੀਰ ਤੋਂ ਬਾਅਦ ਕੁੱਝ ਗਰਮ ਵਿਚਾਰਧਾਰਾ ਵਾਲੇ ਵਿਅਕਤੀਆਂ ਨੇ ਸੋਸ਼ਲ ਉਪਰ ਉਨਾਂ ਨੂੰ ਸਬਕ ਸਿਖਾਉਣ ਵਰਗੀਆਂ ਗੱਲਾਂ ਕਹੀਆਂ ਗਈਆਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਇਸ ਤਕਰੀਰ ਦੇ ਤਹਿਤ ਦੋ ਹਫ਼ਤਿਆਂ ਲਈ ਮੁਅਤਲ ਵੀ ਕਰ ਦਿੱਤਾ ਗਿਆ ਸੀ।
ਅੱਜ ਇਥੇ ਉਨ੍ਹਾਂ ਪੰਜਾਬੀ ਟ੍ਰਿਬਿਊਨ ਦੇ ਇਸ ਪੱਤਰਕਾਰ ਕੋਲ ਮੰਨਿਆ ਕਿ ਮਾਨਸਾ ਪੁਲੀਸ ਨੇ ਉਨ੍ਹਾਂ ਨੂੰ ਦੋ ਗੰਨਮੈਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਉਨ੍ਹਾਂ ਦੇ ਕੈਂਪ ਉਤੇ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਵੀ ਕਰ ਦਿੱਤਾ ਸੀ,ਪਰ ਉਸ ਦਿਨ ਉਥੇ ਨਾ ਹੋਣ ਕਾਰਨ ਬੱਚ ਗਏ। ਕਿਸਾਨ ਆਗੂ ਨੇ ਕਿਹਾ ਕਿ ਸੁਰੱਖਿਆ ਫੋਰਸ ਲਈ ਉਨ੍ਹਾਂ ਨੂੰ ਸੁੰਯਕਤ ਕਿਸਾਨ ਮੋਰਚੇ ਵਲੋਂ ਵੀ ਕਿਹਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਮੋਰਚੇ ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਵੀ ਸੁਰੱਖਿਆ ਲਈ ਹੋਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਰਾਤਾਂ ਠੰਢੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Most Popular

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
4 weeks ago
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 