• Latest
  • Trending
 बीएसएफ ने सर्च ऑपरेशन के दौरान 2 पैकेट हेरोइन की बरामद

 बीएसएफ ने सर्च ऑपरेशन के दौरान 2 पैकेट हेरोइन की बरामद

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

22 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

29 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

43 minutes ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

59 minutes ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

2 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

3 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 बीएसएफ ने सर्च ऑपरेशन के दौरान 2 पैकेट हेरोइन की बरामद

September 2, 2021
in CRIME, ਅੰਤਰਰਾਸ਼ਟਰੀ, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਫਿਰੋਜ਼ਪੁਰ, ਰਾਸ਼ਟਰੀ
 बीएसएफ ने सर्च ऑपरेशन के दौरान 2 पैकेट हेरोइन की बरामद

ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨੀ ਘੁਸਪੈਠੀਆ ਚੜ੍ਹਿਆ ਬੀਐਸਐਫ ਦੇ ਹੱਥੇ

ਫ਼ਿਰੋਜ਼ਪੁਰ 2 ਸਤੰਬਰ ( ਵਿਸ਼ਵ ਵਾਰਤਾ) ਪੰਜਾਬ ਦੇ ਸਰਹੱਦੀ ਜਿਲ੍ਹੇ ਫਿਰੋਜ਼ਪੁਰ  ਦੇ ਭਾਰਤ ਪਾਕਿ ਬਾਰਡਰ ਦੀ ਬੀ ਓ ਪੀ ਸੱਤਪਾਲ ਦੇ ਏਰੀਆ ਵਿਚ ਬੀ ਐਸ ਐਫ  ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਬੀਐਸਐਫ ਨੇ ਪਾਕਿਸਤਾਨ ਵਾਲੇ ਪਾਸਿਓਂ ਹਲਚਲ ਵੇਖੀ ਅਤੇ ਫੈਂਸਿੰਗ ਵੱਲ ਵਧ ਰਹੇ 3 ਪਾਕਿਸਤਾਨੀਆਂ ਨੂੰ ਰੁਕਣ ਲਈ ਕਿਹਾ ,ਪਰ ਉਹਨਾਂ ਵੱਲੋਂ ਨਾ ਰੁਕਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ l ਦੋ ਪਾਕਿਸਤਾਨੀ ਘੁਸਪੈਠੀਏ ਵਾਪਸ ਪਾਕਿਸਤਾਨ ਵੱਲ ਨੂੰ ਭੱਜ ਗਏ ਜਦੋਂਕਿ ਇਕ ਪਾਕਿਸਤਾਨੀ ਘੁਸਪੈਠੀਆ ਭਾਰਤੀ ਹੱਦ ਵਿੱਚ ਦਾਖ਼ਲ ਹੋ ਗਿਆ, ਜਿਸ ਨੂੰ ਗੋਲੀ ਲੱਗੀ ਹੈ ਅਤੇ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਬੀਐਸਐਫ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ l ਸੰਪਰਕ ਕਰਨ ਤੇ ਡਿਊਟੀ ਤੇ ਤਾਇਨਾਤ ਡਾ ਸ਼ਿਵਕਰਨ ਅਤੇ ਡਾ ਆਗਿਆਪਾਲ ਨੇ ਦੱਸਿਆ ਕਿ ਇਸ ਜ਼ਖਮੀ ਦਾ ਨਾਮ ਇਰਸ਼ਾਦ ਦੱਸਿਆ ਗਿਆ ਹੈ ਜੋ ਪਾਕਿਸਤਾਨ ਦੇ ਕਸੂਰ ਦਾ ਰਹਿਣ ਵਾਲਾ ਹੈ l

ਘੁਸਪੈਠੀਏ ਦਾ ਇਲਾਜ ਚੱਲ ਰਿਹਾ ਹੈ ਅਤੇ ਇਸ ਇਸ ਦੀ ਗੋਲੀ ਕੱਢਣ ਲਈ ਡਾਕਟਰਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਠੀਕ ਹੋਣ ਉਪਰੰਤ ਇਸ ਨੂੰ ਬੀਐਸਐਫ ਦੇ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਜਾਵੇਗਾ l ਇਹ ਪਾਕਿਸਤਾਨੀ ਘੁਸਪੈਠੀਆ ਸਮੱਗਲਰ ਹੈ ਜਾਂ ਅੰਤਕਵਾਦੀ ? ਇਸ ਸਬੰਧੀ ਬੀਐਸਐਫ ਅਤੇ ਪੰਜਾਬ ਪੁਲੀਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ l ਬੀਐਸਐਫ ਵੱਲੋਂ ਸਰਚ ਅਪਰੇਸ਼ਨ ਚਲਾਇਆ ਗਿਆ ਹੈ ਅਤੇ ਇਹ ਸ਼ੱਕ ਜ਼ਾਹਿਰ ਕੀਤਾ ਜਾਂਦਾ ਹੈ ਕਿ ਇਹ ਤਿੰਨ ਮੈਂਬਰੀ ਪਾਕਿ ਸਮਗਲਰ ਹੋ ਸਕਦੇ ਹਨ , ਜੋ ਹੈਰੋਇਨ ਦੀ ਖੇਪ ਲੈ ਕੇ ਭਰਤੀ ਏਰੀਆ ਵਿੱਚ ਦਾਖਿਲ ਹੋ ਰਹੇ ਸਨ lਥਾਣਾ ਸਦਰ ਫਿਰੋਜ਼ਪੁਰ ਦੇ ਐਸਐਚਓ ਪੁਲੀਸ ਪਾਰਟੀ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਪਹੁੰਚ ਗਏ ਹਨ ਅਤੇ ਪੁਲੀਸ ਵੱਲੋਂ ਜ਼ਖ਼ਮੀ ਹੋਏ ਪਾਕਿਸਤਾਨੀ ਘੁਸਪੈਠੀਏ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ l

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
2 hours ago
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 