• Latest
  • Trending
ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

50 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

58 minutes ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

September 4, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਬਠਿੰਡਾ, ਮਾਨਸਾ
ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

ਨਾਰਾਜ਼ਗੀ ਦੀਆਂ ਅਫਵਾਹਾਂ ਵਿਚਾਲੇ ਭਗਵੰਤ ਮਾਨ ਨੇ ਕੀਤੀਆਂ ਸਰਗਰਮੀਆਂ ਤੇਜ

ਚੰਡੀਗੜ੍ਹ,4 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ 6 ਮਹੀਨੇ ਦਾ ਸਮਾਂ ਰਹਿ ਗਿਆ ਹੈ,ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਪਾਰਟੀ ਵਿੱਚ ਜਿੱਥੇ ਚੋਣਾਂ ਕਿਸ ਦੀ ਅਗਵਾਈ ਵਿੱਚ ਲੜਨੀਆਂ ਹਨ,ਇਸ  ਗੱਲ ਦਾ ਕਲੇਸ਼ ਚੱਲ ਰਿਹਾ,ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਤਾਰ ਰੈਲੀਆਂ ਕਰਕੇ ਨਾਲ ਦੀ ਨਾਲ ਹੀ ਉਮੀਦਵਾਰਾਂ ਦਾ ਐਲਾਨ ਵੀ ਕਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਅਜੇ ਐਲਾਨ ਨਹੀਂ ਕੀਤਾ ਹੈ। ਪਾਰਟੀ ਵਰਕਰ ਲਗਾਤਾਰ ਇਸਦੀ ਮੰਗ ਉਠਾ ਰਹੇ ਹਨ। ਇਸ ਦੌਰਾਨ ਨਾਰਾਜ਼ਗੀ ਕਾਰਨ ਪਾਰਟੀ ਪ੍ਰੋਗਰਾਮਾਂ ਤੋਂ ਦੂਰ ਰਹੇ ਪੰਜਾਬ ਦੇ ਆਪ ਮੁਖੀ ਭਗਵੰਤ ਮਾਨ ਹੁਣ ਸਰਗਰਮ ਹੋ ਗਏ ਹਨ। ਮਾਨ ਨੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਪਹਿਲਾਂ ਪਾਰਟੀ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਮਾਨ ਘਰ ‘ਚ’ ਹੀ ਸ਼ਕਤੀ ਸ਼ੋਅ ‘ਕਰ ਰਹੇ ਹਨ। ਪਾਰਟੀ ਨੂੰ ਸੰਦੇਸ਼ ਦੇਣ ਲਈ ਭਗਵੰਤ ਮਾਨ ਸੋਸ਼ਲ ਮੀਡੀਆ ਰਾਹੀਂ ਇਕੱਠੀ ਹੋਈ ਭੀੜ ਦੀ ਤਾਕਤ ਦਿਖਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਦੇ ਚਿਹਰੇ ਬਾਰੇ ਭਗਵੰਤ ਮਾਨ ਦਾ ਬਿਆਨ ਵੀ ਆ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸੀਐਮ ਦਾ ਮਤਲਬ ਆਮ ਆਦਮੀ ਹੈ, ਜੋ ਆਮ ਲੋਕਾਂ ਨਾਲ ਸਿੱਧਾ ਜੁੜਿਆ ਹੋਇਆ ਹੈ

ਸੰਗਰੂਰ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਦੇ ਬਾਹਰ ਵਰਕਰ ਇਕੱਠੇ ਹੋ ਰਹੇ ਹਨ। ਮੁੱਖ ਮੰਤਰੀ ਦੇ ਚਿਹਰੇ ਦੇ ਦਾਅਵੇ ਨੂੰ ਮਜ਼ਬੂਤ ​​ਕਰਨ ਲਈ ਸੰਗਰੂਰ ਵਿੱਚ ਸਮਰਥਕਾਂ ਨੇ ਲਗਾਤਾਰ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਵਰਕਰ ਹਾਈ ਕਮਾਂਡ ਨੂੰ ਚਿਤਾਵਨੀ ਵੀ ਦੇ ਰਹੇ ਹਨ ਕਿ ਜੇਕਰ ਮਾਨ ਨੂੰ ਜਲਦੀ ਚਿਹਰਾ ਨਾ ਐਲਾਨਿਆ ਗਿਆ ਤਾਂ ਪਾਰਟੀ ਨੂੰ ਨੁਕਸਾਨ ਹੋਵੇਗਾ। ਇਸ ਦੌਰਾਨ ਵਿਧਾਇਕ ਕੁਲਤਾਰ ਸੰਧਵਾ ਮਾਨ ਦੇ ਸਮਰਥਨ ਵਿੱਚ ਖੁੱਲ੍ਹ ਕੇ ਆਏ ਹਨ। ਉਹਨਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਵਜੋਂ, ਵਰਕਰਾਂ  ਨੇ ਭਗਵੰਤ ਮਾਨ ਨੂੰ ਚੁਣ ਲਿਆ ਹੈ। ਉਹਨਾਂ ਇਹ ਵੀ ਕਿਹਾ ਕਿ ਮਾਨ ਨੇ ਪੰਜਾਬ ਦੇ  ਕਾਰਪੋਰੇਟ ਘਰਾਣਿਆਂ ਵਿਰੁੱਧ ਲੜਾਈ ਲੜੀ ਹੈ। ਜੇਕਰ ਪਾਰਟੀ ਹਾਈਕਮਾਨ ਮਾਨ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਚਿਹਰਾ ਐਲਾਨਦੀ ਹੈ ਤਾਂ ਵਰਕਰਾਂ ਦਾ ਉਤਸ਼ਾਹ ਹੋਰ ਵਧੇਗਾ।

ਜਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਪਾਰਟੀ ਨੇ ਬਿਨ੍ਹਾਂ ਕਿਸ ਸੀਐਮ ਦੇ ਚਿਹਰੇ ਤੋਂ ਹੀ ਲੜੀ ਸੀ । ਜਿਸ ਦਾ ਖਾਮਿਆਜ਼ਾ ਪਾਰਟੀ ਨੂੰ ਨਤੀਜਿਆਂ ਵਿੱਚ ਭੁਗਤਣਾ ਪਿਆ ਸੀ। ਹੁਣ ਵੀ ਪਾਰਟੀ ਦੇ ਆਮ ਵਰਕਰ ਤੋਂ ਲੈ ਕੇ ਕਈ ਲੀਡਰਾਂ ਨੇ ਮੁੱਖ ਮੰਤਰੀ ਦਾ ਚਿਹਰਾ ਜਲਦ ਐਲਾਨਣ ਦੀ ਗੱਲ ਕਹੀ ਹੈ। ਕੁੱਝ ਕੁ ਲੀਡਰਾਂ ਦੇ ਬਿਆਨਾਂ ਤੋਂ ਇਹ ਸਾਫ ਹੈ ਕਿ ਪਾਰਟੀ ਬਹੁਤ ਜਲਦ 2022 ਦੀਆਂ ਚੋਣਾਂ ਲਈ ਮੁੱਖ ਮੰਤਰ ਚਿਹਰਾ ਐਲਾਨ ਸਕਦੀ ਹੈ। ਦੱਸ ਦਈਏ ਕਿ ਪਾਰਟੀ ਨੇ ਅਜੇ ਕੋਠਿਆਲ ਨੂੰ ਉਤਰਾਖੰਡ ਦਾ ਮੁੱਖ ਮੰਤਰੀ  ਚਿਹਰਾ ਬਣਾਇਆ ਹੈ, ਜਦੋਂ ਕਿ ਪੰਜਾਬ ਦੀਆਂ ਚੋਣਾਂ ਵੀ ਨਾਲੋ -ਨਾਲ ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ ਪਾਰਟੀ ਨੂੰ  ਮੁੱਖ ਮੰਤਰੀ ਚਿਹਰਾ ਨਾ ਐਲਾਨਣ ਤੇ ਪੰਜਾਬ ਵਿੱਚ ਨੁਕਸਾਨ ਹੋ ਸਕਦਾ ਹੈ।

Tags: aamaadmipartyARVINDKEJRIWALBHAGWANTMANN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 