• Latest
  • Trending
ਬਹੁਜਨ ਸਮਾਜ ਪਾਰਟੀ ਨੇ ਕੀਤਾ ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਜੀ ਦੇ ਸੰਘਰਸ਼ ਨੂੰ ਸਮਰਪਿਤ ਕਰਨ ਦਾ ਐਲਾਨ 

5 years ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

20 minutes ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

49 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

1 hour ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

4 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

11 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

Hindi News
English News
Thursday, July 16, 2026
No Result
View All Result
35 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਨੇ ਕੀਤਾ ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਜੀ ਦੇ ਸੰਘਰਸ਼ ਨੂੰ ਸਮਰਪਿਤ ਕਰਨ ਦਾ ਐਲਾਨ 

September 4, 2021
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ, ਮਾਨਸਾ
ਬਹੁਜਨ ਸਮਾਜ ਪਾਰਟੀ ਨੇ ਕੀਤਾ ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਜੀ ਦੇ ਸੰਘਰਸ਼ ਨੂੰ ਸਮਰਪਿਤ ਕਰਨ ਦਾ ਐਲਾਨ 

ਬਹੁਜਨ ਸਮਾਜ ਪਾਰਟੀ ਨੇ ਕੀਤਾ ਸਤੰਬਰ ਮਹੀਨਾ ਬਾਬਾ ਜੀਵਨ ਸਿੰਘ ਜੀ ਦੇ ਸੰਘਰਸ਼ ਨੂੰ ਸਮਰਪਿਤ ਕਰਨ ਦਾ ਐਲਾਨ 

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਸੂਬੇ ਵਿਚ ਸੱਤ ਖੇਤਰੀ ਕਾਨਫਰੰਸਾਂ ਕਰੇਗੀ ਬਸਪਾ

ਜਲੰਧਰ 4 ਸਤੰਬਰ(ਵਿਸ਼ਵ ਵਾਰਤਾ)ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ  ਜਸਵੀਰ ਸਿੰਘ ਗੜ੍ਹੀ ਨੇ  ਐਲਾਨ ਕੀਤਾ ਹੈ ਕਿ ਬਹੁਜਨ ਸਮਾਜ ਪਾਰਟੀ ਸਤੰਬਰ ਦਾ ਮਹੀਨਾ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਕਰੇਗੀ ।ਜਿਸ ਤਹਿਤ ਉਹਨਾਂ ਦਾ ਜਨਮ ਦਿਵਸ ਪੰਜਾਬ ਵਿਚ ਜਿਲ੍ਹਾ ਪੱਧਰੀ ਕਾਨਫਰੰਸਾਂ ਕਰਕੇ ਮਨਾਇਆ ਜਾਵੇਗਾ। ਓਹਨਾਂ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਪਿਤਾ ਸਦਾ ਨੰਦ ਤੇ ਮਾਤਾ ਪ੍ਰੇਮੋ ਦੇ ਗ੍ਰਹਿ ਵਿਖੇ 30 ਨਵੰਬਰ, 1649 ਨੂੰ ਪਟਨਾ, ਬਿਹਾਰ ਵਿਖੇ ਹੋਇਆ ਸੀ। ਸਿੱਖ ਧਰਮ ਵਿੱਚ ਉਹਨਾਂ ਦੀ ਇੱਕ ਅਹਿਮ ਭੂਮਿਕਾ ਰਹੀ ਹੈ। ਉਹਨਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਂਕ ਤੋਂ ਚੁੱਕ ਕੇ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾਂ ਨੂੰ ਆਪਣੇ ਸੀਨੇ ਨਾਲ ਲਾਕੇ ਰੰਗਰੇਟੇ ਗੁਰੂ ਕੇ ਬੇਟੇ ਦਾ ਹੋਣ ਦਾ ਵਰ ਦਿਤਾ। ਬਹੁਜਨ ਸਮਾਜ ਪਾਰਟੀ ਨੇ ਉਸ ਮਹਾਨ ਸਖਸ਼ੀਅਤ ਨੂੰ ਸਮਰਪਿਤ ਵਿਸ਼ਾਲ ਪ੍ਰੋਗਰਾਮ ਰੱਖੇ ਹਨ ਜਿਸ ਤਹਿਤ ਪਹਿਲਾਂ ਪ੍ਰੋਗਰਾਮ 11 ਸਤੰਬਰ ਬੁਢਲਾਡਾ, 12 ਸਤੰਬਰ ਫਰੀਦਕੋਟ, 18 ਸਤੰਬਰ ਸ਼੍ਰੀ ਹਰਗੋਬਿੰਦਪੁਰ ਸਾਹਿਬ, 19 ਸਤੰਬਰ ਸ਼੍ਰੀ ਅੰਮ੍ਰਿਤਸਰ ਸਾਹਿਬ, 24 ਸਤੰਬਰ ਦਿਨ ਐਤਵਾਰ ਨੂੰ ਮੋਗਾ, ਆਖਰੀ ਪ੍ਰੋਗਰਾਮ 25 ਸਤੰਬਰ ਦਿਨ ਸ਼ਨੀਵਾਰ ਨੂੰ ਸ਼੍ਰੀ ਫਿਰੋਜ਼ਪੁਰ ਅਤੇ 26 ਸਤੰਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਜਨਸਭਾ ਜਲਸੇ ਹੋਣਗੇ। 
ਸਰਦਾਰ ਗੜ੍ਹੀ ਨੇ ਦਸਿਆ ਕਿ ਪਿਛਲੀ ਵਾਰ ਵੀ ਬਸਪਾ ਨੇ ਕਰੋਨਾ ਕਾਲ ‘ਚ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਮਾਗਮ ਆਨਲਾਈਨ ਜ਼ੂਮ ਮੀਟਿੰਗ ਕਰਕੇ ਮਨਾਇਆ ਸੀ ।ਜਿਸ ਵਿੱਚ ਸੱਤਰ ਹਜ਼ਾਰ ਤੋਂ ਜਿਆਦਾ ਪੰਜਾਬੀਆਂ ਨੇ ਹਿੱਸਾ ਲਿਆ ਸੀ।  ਪੰਜਾਬ ਦੇ ਦਲਿਤ ਪਛੜੇ ਵਰਗਾਂ ਨੂੰ ਕਾਂਗਰਸ ਭਾਜਪਾ ਵੱਲੋਂ ਅੱਪਵਿਤੱਰ ਤੇ ਗੈਰ ਪੰਥਕ ਦੱਸਣਾ ਅਤੇ ਆਪ ਪਾਰਟੀ ਵਲੋਂ ਸੰਵਿਧਾਨ ਵਿਰੋਧੀ ਟਿੱਪਣੀਆਂ ਬਸਪਾ ਨੂੰ ਬਰਦਾਸਤ ਨਹੀਂ ਹੈ। ਬਸਪਾ ਪੂਰੇ ਪੰਜਾਬ ਵਿਚ ਮਾਣ ਸਨਮਾਨ ਦਾ ਅੰਦੋਲਨ ਤਿੱਖੇ ਰੂਪ ਵਿਚ ਜਾਰੀ ਰੱਖੇਗੀ। ਇਸ ਮੌਕੇ ਸੂਬਾ ਸਕੱਤਰ ਸ਼੍ਰੀ ਹਰਭਜਨ ਬਲਾਲੋਂ ਤੇ ਸੂਬਾ ਸਕੱਤਰ ਸ਼੍ਰੀ ਅਸ਼ੋਕ ਸੰਧੂ ਵੀ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 