• Latest
  • Trending
ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੁਣ ਵਿਜੀਲੈਂਸ ਨੇ ਲਾਇਆ ਅਦਾਲਤ ਵਿੱਚ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼

5 years ago
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

11 minutes ago
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

14 minutes ago
ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

17 minutes ago
ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

35 minutes ago
Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

47 minutes ago
ਸਮੰਥਾ ਰੂਥ ਪ੍ਰਭੂ ਅਤੇ ਫਿਲਮ ਨਿਰਮਾਤਾ ਰਾਜ ਨਿਦੀਮੋਰੂ ਬਣੇ ਮਾਤਾ-ਪਿਤਾ ; ਅਦਾਕਾਰਾ ਨੇ ਦਿੱਤਾ ਬੇਟੇ ਨੂੰ ਜਨਮ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

2 hours ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

3 hours ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

4 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੁਣ ਵਿਜੀਲੈਂਸ ਨੇ ਲਾਇਆ ਅਦਾਲਤ ਵਿੱਚ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼

September 6, 2021
in CRIME, MOHALI, ਅਜੀਤਗੜ੍ਹ, ਖਬਰਾਂ, ਚੰਡੀਗੜ੍ਹ, ਪੰਜਾਬ, ਰਾਸ਼ਟਰੀ
ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੁਣ ਵਿਜੀਲੈਂਸ ਨੇ ਲਾਇਆ ਅਦਾਲਤ ਵਿੱਚ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਵਿੱਚ ਹੋਇਆ ਹੋਰ ਵਾਧਾ

ਹੁਣ ਵਿਜੀਲੈਂਸ ਨੇ ਲਾਇਆ ਅਦਾਲਤ ਵਿੱਚ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼

ਅਦਾਲਤ ਨੇ ਦਿੱਤਾ ਸੈਣੀ ਤੇ ਹੋਰਨਾਂ ਨੂੰ 14 ਸਤੰਬਰ ਦਾ ਨੋਟਿਸ

ਪੜ੍ਹ ਲਓ ਕੇਸ ਦੀ ਪੂਰੀ ਜਾਣਕਾਰੀ

ਚੰਡੀਗੜ੍ਹ,6 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਵਿੱਚ ਇੱਕ ਵਾਰ ਫੇਰ ਤੋਂ ਵਾਧਾ ਹੁੰਦਾ ਹੁੰਦਾ ਹੀ ਜਾ ਰਿਹਾ ਹੈ। ਹੁਣ ਸੀਜੇਐਮ ਮੋਹਾਲੀ ਦੀ ਅਦਾਲਤ ਨੇ  ਸੁਮੇਧ ਸੈਣੀ  ਅਤੇ ਉਹਨਾਂ ਦੇ ਵਕੀਲਾਂ  ਰਮਨਦੀਪ ਸੰਧੂ ਅਤੇ ਗੁਨਿੰਦਰ ਸਿੰਘ ਬਰਾੜ ਸਮੇਤ ਹੋਰਨਾਂ ਨੂੰ ਅਦਾਲਤ ਵਿੱਚ ਗਲਤ ਬਿਆਨਬਾਜ਼ੀ ਕਰਨ ਦੇ ਲਈ ਨੋਟਿਸ ਜਾਰੀ ਕੀਤਾ ਹੈ।

ਵਿਜੀਲੈਂਸ ਬਿਓਰੋ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਰਾਹੀਂ ਇਸ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੁਮੇਧ ਸਿੰਘ ਸੈਣੀ ਤੇ ਉਹਨਾਂ ਦੇ ਵਕੀਲਾਂ ਨੇ ਝੂਠੇ ਬਿਆਨ ਦੇ ਕੇ ਅਦਾਲਤ ਦੀ ਕਾਰਵਾਈ ਵਿੱਚ ਦੇਰੀ ਕਰਵਾਈ। ਹੁਣ ਇਸ ਕੇਸ ਦੀ ਸੁਣਵਾਈ 14 ਸਤੰਬਰ ਨੂੰ ਹੋਵੇਗੀ।

ਜਿਕਰਯੋਗ ਹੈ ਕਿ 18 ਅਗਸਤ 2021 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਪੰਜਾਬ  ਸੁਮੇਧ ਸਿੰਘ ਸੈਣੀ ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ ਵਿਖੇ ਦਰਜ ਮੁਕੱਦਮਾ ਨੰ: 11, ਮਿਤੀ 17-9-2020, ਅ/ਧ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਅਧੀਨ ਗਿ੍ਰਫਤਾਰ ਕਰ ਲਿਆ ਸੀ। ਜਿਸ ਤੋਂ ਅਗਲੇ ਦਿਨ ਸੈਣੀ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪਰ,ਸੈਣੀ ਅਤੇ ਉਸਦੇ ਵਕੀਲਾਂ ਨੇ ਮੋਹਾਲੀ ਅਦਾਲਤ ਵਿੱਚ ਇਹ ਬਿਆਨ ਦਿੱਤਾ ਸੀ ਕਿ ਹਾਈ ਕੋਰਟ ਨੇ ਸੈਣੀ ਦੇ ਰਿਮਾਂਡ ਤੇ ਸਟੇਅ ਲਗਾ ਦਿੱਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ)ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ...

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

ਕੱਲ੍ਹ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਜੇਲ੍ਹ ਤੋਂ ਪੰਜਾਬ ਲਈ ਰਵਾਨਾ ਹੋਈ ਪੰਜਾਬ ਪੁਲਿਸ ਦੀ ਟੀਮ

by Navjot
November 20, 2026
0

    ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ...

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਲਿਆ ਹਿਰਾਸਤ ‘ਚ

by Navjot
November 20, 2026
0

ਦਿੱਲੀ, 20 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ)ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026...

Most Popular

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

1 week ago
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 