• Latest
  • Trending
ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 

ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 

5 years ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

10 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

50 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

1 hour ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

2 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

3 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

3 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 

September 6, 2021
in ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 
ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 
*27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਪੂਰੇ ਜ਼ੋਰ ਨਾਲ ਜੁਟ ਜਾਉ : ਕਿਸਾਨ ਆਗੂ* 
*ਮੁਜ਼ੱਫਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫਲਤਾ ਲਈ ਅੰਦੋਲਨਕਾਰੀਆਂ ਨੂੰ ਵਧਾਈ ਦਿੱਤੀ* 
*ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਪੱਤਰਕਾਰ ਲੜਕੀ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ; ਨੇਤਾ ਜਨਤਕ ਤੌਰ ‘ਤੇ ਮਾਫੀ ਮੰਗੇ:  ਕਿਸਾਨ ਆਗੂ* 
ਸੰਯੁਕਤ ਕਿਸਾਨ ਮੋਰਚਾ : ਧਰਨਿਆਂ ਦਾ 341 ਵਾਂ ਦਿਨ 
 ਚੰਡੀਗੜ੍ਹ,6 ਸਤੰਬਰ :  ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਜਾਰੀ ਪੱਕੇ ਕਿਸਾਨੀ-ਧਰਨੇ 341 ਵੇਂ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੇ। ਅੱਜ ਧਰਨਿਆਂ ‘ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ-ਬੰਦ ਦੇ ਸੱਦੇ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਕੁੱਝ ਖਾਸ ਕਾਰਨਾਂ ਕਰਕੇ ਭਾਰਤ ਬੰਦ  ਦੀ ਤਰੀਕ 25 ਦੀ ਬਜਾਏ ਹੁਣ 27 ਸਤੰਬਰ ਕਰ ਦਿੱਤੀ ਗਈ ਹੈ। ਮੁੱਜ਼ਫਰਨਗਰ ਦੀ ਇਤਿਹਾਸਕ ਮਹਾਂ-ਪੰਚਾਇਤ ਤੋਂ ਸਿਰਫ ਤਿੰਨ ਹਫਤਿਆਂ ਬਾਅਦ ਹੋਣ ਵਾਲਾ ਇਹ ਇੱਕ ਹੋਰ ਵੱਡਾ ਪ੍ਰੋਗਰਾਮ ਹੈ, ਜਿਸ ਲਈ ਵੱਡੀਆਂ ਤਿਆਰੀਆਂ ਦੀ ਲੋੜ ਹੈ। ਸਾਡਾ ਅੰਦੋਲਨ ਹੁਣ ਦੇਸ਼- ਵਿਆਪੀ ਬਣ ਚੁੱਕਾ ਹੈ, ਇਸ ਲਈ ਭਾਰਤ-ਬੰਦ ਦਾ ਅਸਰ ਵੀ ਦੇਸ਼-ਵਿਆਪੀ ਦਿਖਣਾ ਚਾਹੀਦਾ ਹੈ। ਭਾਰਤ ਬੰਦ ਨੂੰ ਸਫਲ ਬਣਾਉਣ ਦੀ ਬਹੁਤ ਵੱਡੀ ਚੁਣੌਤੀ ਸਾਨੂੰ ਦਰਪੇਸ਼ ਹੈ।ਇਸ ਲਈ ਅੱਜ ਤੋਂ ਹੀ ਪੂਰੇ ਜ਼ੋਰ ਨਾਲ ਤਿਆਰੀਆਂ ਵਿੱਢ ਦਿਉ।
        ਅੱਜ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਮੁਜ਼ੱਫਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ ਸਫਲਤਾ ਨੂੰ ਹੋਰ ਪੱਕੇ ਪੈਰੀਂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਰੈਲੀ ਨੇ ਕਿਸਾਨ ਅੰਦੋਲਨ ਨੂੰ ਇੱਕ ਹੋਰ ਉਚੇਚੇ ਪਾਇਦਾਨ ‘ਤੇ ਲਿਆ ਖੜ੍ਹਾ ਕਰ ਦਿੱਤਾ ਹੈ ਅਤੇ ਅਸੀਂ ਦਿਨ-ਬਦਿਨ ਆਪਣੀ ਜਿੱਤ ਦੇ ਨਜਦੀਕ ਹੁੰਦੇ ਜਾ ਰਹੇ ਹਾਂ।
 ਬੁਲਾਰਿਆਂ ਨੇ ਅੱਜਕੱਲ੍ਹ ਵਾਇਰਲ ਹੋਈ ਇੱਕ ਆਡੀਉ ਦੀ ਚਰਚਾ ਕੀਤੀ । ਇਸ ਆਡੀਉ ‘ਚ ਬੀਜੇਪੀ ਨੇਤਾ ਹਰਜੀਤ ਗਰੇਵਾਲ, ਇੱਕ ਸਵਾਲ ਦੇ ਜਵਾਬ ‘ਚ, ਇੱਕ ਪੱਤਰਕਾਰ ਲੜਕੀ ਨੂੰ ਪੁੱਛਦਾ ਹੈ ਕਿ ‘ਤੁਸੀਂ ਆਪਣੇ ਪਿਤਾ ਦਾ ਨਾਂ ਦੱਸੋ, ਤੁਹਾਡੇ ਕੋਲ ਕੀ ਪਰੂਫ ਹੈ ਕਿ ਤੁਸੀਂ ਉਸ ਦੀ ਬੇਟੀ ਹੋ?’ ਬੇਟੀ ਬਚਾਓ, ਬੇਟੀ ਪੜਾਉ ਦਾ ਨਾਹਰਾ ਲਾਉਣ ਦਾ ਖੇਖਣ ਕਰਨ ਵਾਲੀ  ਸੱਤਾਧਾਰੀ ਪਾਰਟੀ ਦੇ ਨੇਤਾ ਵੱਲੋਂ ਇੱਕ ਲੜਕੀ ਲਈ ਵਰਤੀ ਇਹ ਭੱਦੀ ਸ਼ਬਦਾਵਲੀ ਬਹੁਤ ਨਿੰਦਣਯੋਗ ਅਤੇ ਗੈਰ-ਮਿਆਰੀ ਹੈ। ਦਰਅਸਲ ਬੀਜੇਪੀ ਕਿਸਾਨ ਅੰਦੋਲਨ ਦੀ ਸੱਚਾਈ ਮੂਹਰੇ ਇਖਲਾਕੀ ਤੌਰ ‘ਤੇ ਹਾਰ ਚੁੱਕੀ ਹੈ ਅਤੇ ਇਸ ਦੇ ਨੇਤਾ ਬੌਖਲਾ ਗਏ ਹਨ। ਸੰਯੁਕਤ ਕਿਸਾਨ ਮੋਰਚਾ ਇਸ ਨੇਤਾ ਵੱਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਉਸ ਨੂੰ ਲੱਖ ਲਾਹਣਤਾਂ ਪਾਉਂਦਾ ਹੈ ਅਤੇ ਪੁਰਜ਼ੋਰ ਮੰਗ ਕਰਦਾ ਹੈ ਕਿ ਇਹ ਨੇਤਾ ਉਸ ਪੱਤਰਕਾਰ ਬੇਟੀ ਤੋਂ ਜਨਤਕ ਤੌਰ ‘ਤੇ ਮਾਫੀ ਮੰਗੇ।
3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 8 ਮਹੀਨੇ ਬੀਤ ਜਾਣ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।
ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ ‘ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ‘ਤੇ ਜਾਣਾ ਜਾਰੀ ਹੈ।
ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।
 ਕਿਸਾਨਾਂ ਨੇ ਸੰਘਰਸ਼ੀ-ਮੋਰਚਿਆਂ ਤੋਂ ਪਿੱਛੇ ਨਾ ਹਟਣ ਦਾ ਅਹਿਦ ਲਿਆ ਹੈ। ਟੋਲ-ਪਲਾਜ਼ਿਆਂ, ਰਿਡਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਗਿਣਤੀ ਬਰਕਰਾਰ ਰੱਖਦਿਆਂ ਕਿਸਾਨਾਂ ਨੇ ਕੇਂਦਰ-ਸਰਕਾਰ ਨੂੰ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਉਹ ਕਾਨੂੰਨ ਰੱਦ ਕਰਵਾਏ ਬਿਨਾਂ ਪਿਛਾਂਹ ਨਹੀਂ ਹਟਣਗੇ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਮੁਜ਼ੱਫਰਨਗਰ ਕਿਸਾਨ ਰੈਲੀ ਵਿੱਚ ਸਾਮਲ ਹੋਏ ਦੇਸ਼-ਭਰ ਦੇ ਸਾਰੇ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਰੈਲੀ ਵਿੱਚ ਲੱਖਾਂ ਲੋਕਾਂ ਵੱਲੋਂ ਸਾਮਲ ਹੋਕੇ ਕੇ ਮੋਦੀ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਇਹ ਅੰਦੋਲਨ ਕਿਸੇ ਇਕ ਖ਼ਿੱਤੇ ਦਾ ਨਹੀਂ ਸਗੋਂ ਸਾਰੇ ਦੇਸ਼ ਦਾ ਹੈ। ਇਹ ਅੰਦੋਲਨ ਸਾਰੇ ਦੇਸ਼ ਵਿੱਚੋਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਖਤਮ ਹੋਣ ਤੱਕ ਜਾਰੀ ਰਹੇਗਾ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Most Popular

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ankit
6 days ago
0

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਦੀ ਏਕਤਾ, ਅਮਨ-ਸ਼ਾਂਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 