• Latest
  • Trending

ਸੁਖਬੀਰ ਬਾਦਲ ਵੱਲੋ ਮਾਨਸਾ ਜ਼ਿਲੇ ਵਾਸਤੇ ਪਾਰਟੀ ਦੀ ਕੋਰ ਕਮੇਟੀ ਦਾ ਐਲਾਨ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

58 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

6 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋ ਮਾਨਸਾ ਜ਼ਿਲੇ ਵਾਸਤੇ ਪਾਰਟੀ ਦੀ ਕੋਰ ਕਮੇਟੀ ਦਾ ਐਲਾਨ

February 14, 2018
in ਪੰਜਾਬ

ਚੰਡੀਗੜ, 14 ਫਰਵਰੀ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਜ਼ਿਲੇ ਦੀ ਕੋਰ ਕਮੇਟੀ ਅਤੇ ਸਰਕਲ ਪ੍ਰਧਾਨਾਂ ਦੇ ਤੋਂ ਇਲਾਵਾ ਮਾਨਸਾ ਅਤੇ ਬੁਢਲਾਡਾ ਅਸੰਬਲੀ ਹਲਕਿਆਂ ਦੀਆਂ ਤਾਲਮੇਲ ਕਮੇਟੀਆਂ ਦਾ ਵੀ ਐਲਾਨ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਕੋਰ ਕਮੇਟੀ ਅਤੇ ਤਾਲਮੇਲ ਕਮੇਟੀਆਂ ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਤਕੜਾ ਹੁਲਾਰਾ ਦੇਣਗੀਆਂ,ਕਿਉਂਕਿ ਉਹ ਲੋਕਾਂ ਤੋਂ ਸਿੱਧੀ ਫੀਡਬੈਕ ਲੈਣਗੀਆਂ ਅਤੇ ਉਸ ਉੱਤੇ ਤੁਰੰਤ ਢੁੱਕਵੀਂ ਕਾਰਵਾਈ ਕਰਨਗੀਆਂ। ਉਹਨਾਂ ਦੱਸਿਆ ਕਿ ਪਾਰਟੀ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪ੍ਰਤੀਬੱਧ ਹੈ ਅਤੇ ਕਮੇਟੀਆਂ ਬਣਾਉਣਾ ਇਸ ਮੰਤਵ ਦੀ ਪੂਰਤੀ ਵਾਸਤੇ ਮੱਦਦਗਾਰ ਸਾਬਿਤ ਹੋਵੇਗਾ। ਬੁਲਾਰੇ ਨੇ ਕਿਹਾ ਕਿ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਹੜੇ ਕਿ ਜ਼ਮੀਨੀ ਪੱਧਰ ਉੱਤੇ ਪਾਰਟੀ ਦੀ ਅਗਵਾਈ ਕਰਨਗੇ।
ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਜ਼ਿਲਾ ਦੀ ਕੋਰ ਕਮੇਟੀ ਵਿਚ ਗੁਰਮੇਲ ਸਿੰਘ ਫਾਫੜੇ, ਪ੍ਰੇਮ ਕੁਮਾਰ ਅਰੋੜਾ, ਜਗਦੀਪ ਸਿੰਘ ਨਕਈ, ਦਿਲਰਾਜ ਸਿੰਘ ਭੂੰਦੜ, ਡਾਕਟਰ ਨਿਸ਼ਾਨ ਸਿੰਘ, ਸੁਖਦੇਵ ਸਿੰਘ ਚੈਨੇਵਾਲਾ, ਸੁਰਜੀਤ ਸਿੰਘ ਰਾਇਪੁਰ, ਸੁਖਵਿੰਦਰ ਸਿੰਘ ਔਲਖ, ਹਰਵੰਤ ਸਿੰਘ ਦਾਤੇਵਾਸ, ਬੀਬੀ ਬਲਬੀਰ ਕੌਰ, ਸੁਖਦੇਵ ਸਿੰਘ ਦਿਆਲਪੁਰਾ, ਬਾਲਮ ਸਿੰਘ ਕਾਲੀਪੁਰ,  ਗੋਪਾਲ ਮਾਹਸ਼ਾ, ਮਨਜੀਤ ਸਿੰਘ ਬੱਪੀਆਣਾ, ਗੁਰਦੇਵ ਸਿੰਘ ਲਾਲੀ,ਸਵਰਨ ਸਿੰਘ ਹੀਰੇਵਾਲਾ, ਬਲਦੇਵ ਸਿੰਘ ਮੱਖਾ, ਬਲਦੇਵ ਸਿੰਘ ਮੀਰਪੁਰ, ਜਗਦੀਪ ਸਿੰਘ ਹਿੰਗਣਾ, ਅੰਗਰੇਜ਼ ਮਿੱਤਲ, ਬੀਬੀ ਨਛੱਤਰ ਕੌਰ ਅਤੇ ਕੁਲਵੰਤ ਸਿੰਘ ਹੀਰੋਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਬਾਰੇ ਦੱਸਦਿਆਂ ਉਹਨਾਂ ਦੱਸਿਆ ਕਿ ਭੋਲਾ ਸਿੰਘ ਕੋਟਲੀ ਨੂੰ ਸਰਕਲ ਮਾਨਸਾ-1, ਸੁਰਜੀਤ ਸਿੰਘ ਸਰਪੰਚ ਨੂੰ ਸਰਕਲ ਮਾਨਸਾ-2, ਭਰਪੂਰ ਸਿੰਘ ਅਟਲਾ ਨੂੰ ਸਰਕਲ ਜੋਗਾ, ਬਲਜੀਤ ਸਿੰਘ ਸਰਪੰਚ ਸਰਕਲ ਭੀਖੀ, ਅਮਰਜੀਤ ਸਿੰਘ ਕੁਲਾਨਾ ਸਰਕਲ ਬੁਢਲਾਡਾ, ਮਹਿੰਦਰ ਸਿੰਘ ਸੈਦੇਵਾਲਾ ਸਰਕਲ ਬੋਹਾ, ਬਲਦੇਵ ਸਿੰਘ ਸਿਰਸੀਵਾਲਾ ਸਰਕਲ ਬਰੇਟਾ, ਬਲਬੀਰ ਸਿੰਘ ਸਾਬਕਾ ਸਰਪੰਚ ਸਰਕਲ ਵੱਛੋਆਣਾ, ਬੋਘ ਸਿੰਘ ਸਰਪੰਚ ਸਰਕਲ ਧਰਮੂ, ਸ਼ੇਰ ਸਿੰਘ ਸਰਕਲ ਝੂਨੀਰ, ਅਮਰੀਕ ਸਿੰਘ ਮੱਖਾ ਸਰਕਲ ਜੌਰਕੀਆਂ ਅਤੇ ਬਲਦੇਵ ਸਿੰਘ ਨੂੰ ਸਰਕਲ ਸਰਦੂਲਗੜ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਮਾਨਸਾ ਹਲਕੇ ਦੀ ਤਾਲਮੇਲ ਕਮੇਟੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਰਨੈਲ ਸਿੰਘ ਹੋਡਲਾ, ਆਤਮਜੀਤ ਸਿੰਘ ਕਾਲਾ, ਬੱਬੀ ਦਾਨੇਵਾਲੀਆ, ਸਾਬਕਾ ਕੌਂਸਲਰ ਹਰਬੰਸ ਸਿੰਘ ਪੰਮੀ,ਬੀਬੀ ਸਿਮਰਨਜੀਤ ਕੌਰ, ਮਿੱਠੂ ਕੁਮਾਰ ਅਰੋੜਾ, ਮਾਸਟਰ ਗੁਰਚਰਨ ਸਿੰਘ ਅਕਲੀਆ, ਰਘਬੀਰ ਸਿੰਘ ਗੁਰਪ੍ਰੀਤ ਸਿੰਘ ਝੱਬਰ, ਬਲਜੀਤ ਸਿੰਘ ਅਟਲਾ ਖੁਰਦ, ਤਰਸੇਮ ਕੁਮਾਰ ਮਿੱਢਾ, ਹਰਭਜਨ ਸਿੰਘ ਰੱਲਾ, ਦਰਸ਼ਨ ਸਿੰਘ ਜੋਗਾ, ਅਵਤਾਰ ਸਿੰਘ ਰਾੜਾ, ਰੰਗੀ ਸਿੰਘ ਖਾਰਾ, ਰਜਿੰਦਰ ਸਿੰਘ ਚੇਕਰੀਆਂ, ਜਸਵਿੰਦਰ ਸਿੰਘ ਤਾਮਕੋਟ, ਬਿੱਕਰ ਸਿੰਘ ਮਘਿਆਣਾ, ਹਰਪ੍ਰੀਤ ਸਿੰਘ ਭੀਖੀ, ਗੁਰਤੇਜ ਸਿੰਘ ਸਮਾਂਓ, ਗੁਰਦੇਵ ਸਿੰਘ ਮੈਂਬਰ, ਅਤੇ ਜਗਦੇਵ ਸਿੰਘ ਨੰਬਰਦਾਰ ਨੂੰ ਤਾਲਮੇਲ ਕਮੇਟੀ ਵਿਚ ਲਿਆ ਗਿਆ ਹੈ।
ਬੁਢਲਾਡਾ ਹਲਕੇ ਦੀ ਤਾਲਮੇਲ ਕਮੇਟੀ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਤਾਲਮੇਲ ਕਮੇਟੀ ਵਿਚ ਗੁਰਜੀਤ ਸਿੰਘ ਬਹਾਦਰਪੁਰ, ਦਲਬੀਰ ਸਿੰਘ ਕਾਲਾ ਕੁੱਲਰੀਆਂ,ਮਹਿੰਦਰ ਸਿੰਘ ਮੜੀ•ਆ ਕੁੱਲਰੀਆਂ, ਦਰਸ਼ਨ ਸਿੰਘ ਗੋਰਖਨਾਥ, ਜਮਨਾ ਸਿੰਘ ਆਂਡਿਆਂਵਾਲੀ,ਸ਼ਮਸ਼ੇਰ ਸਿੰਘ ਗਿੜੱਦੀ, ਦਰਸ਼ਨ ਸਿੰਘ ਭੰਡੋਲ, ਜਸਵੀਰ ਸਿੰਘ ਬੋਰਾਵਾਲ,ਮਹਿੰਦਰ ਸਿੰਘ ਆਲਮਪੁਰ ਬੋਦਲਾ, ਜਗਸੀਰ ਸਿੰਘ ਅੱਕਾਂਵਾਲੀ,ਹਰਿੰਦਰ ਸਿੰਘ ਸ਼ਾਨੀ, ਗੁਰਪਾਲ ਸਿੰਘ ਠੇਕੇਦਾਰ, ਹਰਮੇਲ ਸਿੰਘ ਕਾਲੀਪੁਰ, ਅਮਰਜੀਤ ਸਿੰਘ ਕੁਲਾਣਾ, ਮਹਿੰਦਰ ਸਿੰਘ ਸੈਦੇਵਾਲਾ, ਬਲਬੀਰ ਸਿੰਘ ਬੀਰਾ ਬੀਰੋਕੇ ਕਲਾਂ, ਜੋਗਾ ਸਿੰਘ ਬੋਹਾ, ਅੰਗਰੇਜ਼ ਸਿੰਘ ਰਿਓਂਦ, ਅਜੈਬ ਸਿੰਘ ਖੁਡਾਲ, ਸ਼ਾਮ ਸਿੰਘ ਧਾਲੇਵਾਨ, ਸ਼ਾਮ ਲਾਲ ਬਰੇਟਾ, ਬੀਬੀ ਅਮਨਦੀਪ ਕੌਰ ਛੀਨਾ ਅਤੇ ਬੀਬੀ ਰਾਣੀ ਬਰੇਟਾ ਨੂੰ ਸ਼ਾਮਿਲ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

by Navjot
2 weeks ago
0

  ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 