• Latest
  • Trending
ਧਾਰਾ 144 ਦੇ ਬਾਵਜੂਦ ਮਹਾਪੰਚਾਇਤ ਲਈ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ ਕਰਨਾਲ

5 years ago
ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

16 minutes ago
ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

19 minutes ago
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

24 minutes ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

27 minutes ago
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

30 minutes ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

35 minutes ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

1 hour ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

2 hours ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

3 hours ago
Hindi News
English News
Tuesday, July 7, 2026
No Result
View All Result
33 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਾਰਾ 144 ਦੇ ਬਾਵਜੂਦ ਮਹਾਪੰਚਾਇਤ ਲਈ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ ਕਰਨਾਲ

September 7, 2021
in ਅਜੀਤਗੜ੍ਹ, ਸਿਆਸੀ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਧਾਰਾ 144 ਦੇ ਬਾਵਜੂਦ ਮਹਾਪੰਚਾਇਤ ਲਈ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ ਕਰਨਾਲ

ਛਾਉਣੀ ਵਿੱਚ ਤਬਦੀਲ ਹੋਇਆ ਕਰਨਾਲ ਸ਼ਹਿਰ

ਧਾਰਾ 144 ਦੇ ਬਾਵਜੂਦ ਮਹਾਪੰਚਾਇਤ ਲਈ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ ਕਰਨਾਲ

ਕਿਸਾਨਾਂ ਨੂੰ ਠੱਲ੍ਹ ਪਾਉਣ ਲਈ ਹਰਿਆਣਾ ਸਰਕਾਰ ਦਾ ਨਵਾਂ ਦਾਅ

ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਂਵਾਂ ਠੱਪ

ਚੰਡੀਗੜ੍ਹ,6 ਸਤੰਬਰ (ਵਿਸ਼ਵ ਵਾਰਤਾ) 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਅਤੇ ਹੋਰ  ਜਖਮੀਆਂ ਨੂੰ ਮੁਆਵਜਾ ਦੇਣ ਅਤੇ ਲਾਠੀਚਾਰਜ ਦਾ ਆਦੇਸ਼ ਦੇਣ ਵਾਲੇ ਪ੍ਰਸ਼ਾਸ਼ਨਿਕ ਅਧਿਕਾਰੀ  ਤੇ  ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਅੱਜ ਨਵੀਂ ਅਨਾਜ ਮੰਡੀ ਕਰਨਾਲ ਵਿਖੇ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦੀ ਐਲਾਨ ਕੀਤਾ ਸੀ । ਜਿਸ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਕਰਨਾਲ ਸਮੇਤ ਚਾਰ ਹੋਰ ਜਿਲ੍ਹਿਆਂ ਕੁਰਕੁਸ਼ੇਤਰ,ਕੈਥਲ,ਜੀਂਦ ਅਤੇ ਪਾਨੀਪਤ ਵਿੱਚ ਇੰਟਰਨੈੱਟ ਅਤੇ ਮੋਬਾਇਲ ਐਸਐਮਐਸ ਸੇਵਾਂਵਾਂ ਬੰਦ ਕੀਤੀਆਂ  ਹੋਈਆਂ ਹਨ। ਕਰਨਾਲ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ। ਫੇਰ ਵੀ ਭਾਰੀ ਗਿਣਤੀ ਵਿੱਚ ਕਿਸਾਨ ਅਤੇ ਹੋਰ ਲੋਕ ਮਹਾਪੰਚਾਇਤ ਦਾ ਹਿੱਸਾ ਬਣਨ ਲਈ ਕਰਨਾਲ ਪਹੁੰਚਣਾ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ਕੱਲ੍ਹ ਵੀਡੀਓ ਸ਼ੇਅਰ ਕਰਕੇ ਕਰਨਾਲ ਪਹੁੰਚਣ  ਲਈ ਕਿਸਾਨਾਂ ਨੂੰ ਬੇਨਤੀ ਕੀਤੀ ਸੀ।

ਅੱਜ ਕਿਸਾਨਾਂ ਦੀ ਜਿੱਦ ਨੂੰ ਦੇਖਦੇ ਹੋਏ ਕਰਨਾਲ ਨੂੰ ਪੂਰੀ ਤਰ੍ਹਾਂ ਨਾਲ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਗ੍ਹਾ ਜਗ੍ਹਾ ਬੈਰੀਕੇਡਿੰਗ ਅਤੇ ਟਰੱਕਾਂ ਨਾਲ ਰਾਹ ਰੋਕ ਦਿੱਤੇ ਗਏ ਹਨ ਅਤੇ ਭਾਰ  ਗਿਣਤੀ ਵਿੱਚ ਪੁਲਿਸ ਫੋਰਸ ਵੀ ਤੈਨਾਤ ਕੀਤੀ  ਗਈ ਹੈ।

Tags: DELHIBORDERFARMERLAWSGURNAMCHADUNNIHARYANAKARNALKISANMAHAPANCHAYATMLKHATTARPUNJABRAKESHTIKAIT
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

by Jaspreet Kaur
July 7, 2026
0

ਭਾਰਤ - ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ...

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
July 7, 2026
0

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

by Ankit
July 7, 2026
0

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ   ਬਿਆਸ ਤੇ ਰਾਵੀ ਦਰਿਆ ਦੀਆਂ 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
2 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 