• Latest
  • Trending
ਦੇਖੋ,ਹੁਣ ਕਿਸ ਸੀਨੀਅਰ ਆਗੂ ਨੂੰ ਮਿਲਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

5 years ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

4 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

5 hours ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

Hindi News
English News
Saturday, June 20, 2026
No Result
View All Result
31 °c
Chandigarh
35 ° Sat
35 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਖੋ,ਹੁਣ ਕਿਸ ਸੀਨੀਅਰ ਆਗੂ ਨੂੰ ਮਿਲਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

September 7, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਬਰਨਾਲਾ, ਮਾਨਸਾ, ਮੋਗਾ, ਰੀ ਮੁਕਤਸਰ ਸਾਹਿਬ
ਦੇਖੋ,ਹੁਣ ਕਿਸ ਸੀਨੀਅਰ ਆਗੂ ਨੂੰ ਮਿਲਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਵਿੱਚ ਸਿਆਸੀ ਮੁਲਾਕਾਤਾਂ ਦਾ ਦੌਰ ਜਾਰੀ

ਦੇਖੋ,ਹੁਣ ਕਿਸ ਸੀਨੀਅਰ ਆਗੂ ਨੂੰ ਮਿਲਣ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ,7 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੀ  ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨਾਲ ਮੁਲਾਕਾਤ ਕੀਤੀ ਹੈ।ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਿਛਲੇ ਦਿਨੀਂ ਹੀ ਭੱਠਲ ਨਾਲ ਉਹਨਾਂ ਦੇ ਘਰ ਜਾ  ਕੇ ਮੁਲਾਕਾਤ  ਕੀਤੀ ਸੀ। ਹਾਲਾਂਕਿ ਬਾਅਦ ਵਿੱਚ ਇਸ ਮੁਲਾਕਾਤ ਨੂੰ ਗੈਰ ਸਿਆਸੀ ਦੱਸਦਿਆਂ ਬੀਬੀ ਭੱਠਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਦੀ ਬੇਟੀ ਤੇ ਮੇਰੀ ਬੇਟੀ ਵੀ  ਇਸ ਮੁਲਾਕਾਤ ਦਾ ਹਿੱਸਾ ਸਨ ਜਿਸ ਕਰਕੇ ਇਹ ਮੁਲਾਕਾਤ ਪਰਿਵਾਰਿਕ ਸੀ। ਪਰ, ਸਿਆਸੀ ਗਲਿਆਰਿਆਂ ਵਿੱਚ ਆਮ ਚਰਚਾ ਹੈ ਕਿ ਪੰਜਾਬ ਕਾਂਗਰਸ ਵਿੱਚ ਧੜੇਬਾਜੀ ਦੇ ਕਾਰਨ ਦੋਨੋਂ ਨੇਤਾ ਆਪੋ ਆਪਣਾ ਧੜਾ ਮਜ਼ਬੂਤ ਕਰਨ ਲਈ ਵੱਖ ਵੱਖ ਆਗੂਆਂ,ਨੇਤਾਵਾਂ ,ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤਾ ਕਰ ਰਹੇ ਹਨ। ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ,ਅਜਿਹੀਆਂ ਸਿਆਸੀ ਮੁਲਾਕਾਤਾਂ ਦਾ ਦੌਰ ਵੀ ਵਧਦਾ ਦਿਖਾਈ ਦੇ ਰਿਹਾ ਹੈ।

ਕੱਲ੍ਹ ਹੀ ਸਿੱਧੂ ਨੇ ਜਨਰਲ ਸਕੱਤਰ ਪਰਗਟ ਸਿੰਘ ਦੀ ਰਿਹਾਇਸ਼ ਤੇ ਪਰਗਟ ਸਿਘ ਸਮੇਤ ਤਿੰਨ ਹੋਰ ਕਾਰਜਕਾਰੀ ਪ੍ਰਧਾਨਾਂ ਸੰਗਤ ਸਿੰਘ ਗਿਲਜ਼ੀਆਂ,ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਨਾਲ ਮੁਲਾਕਾਤ ਕੀਤੀ ਸੀ।

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਨੇ ਆਪਣੇ ਨਿੱਜੀ ਸਲਾਹਕਾਰਾਂ ਤੋਂ ਇਲਾਵਾ ਸਿਰਫ ਜਨਰਲ ਸਕੱਤਰ ਆਰਗਨਾਈਜੇਸ਼ਨ ਦੀ ਹੀ ਨਿਯੁਕਤੀ ਕੀਤੀ ਹੈ। ਇਸ ਤੋ ਇਲਾਵਾ ਹਜੇ ਤੱਕ ਕਾਂਗਰਸ ਦੀ ਸੂਬਾ ਇਕਾਈ ਅਤੇ ਜ਼ਿਲ੍ਹਾ  ਕਾਂਗਰਸ ਦੇ ਢਾਂਚੇ ਦਾ ਗਠਨ ਕਰਨਾ ਬਾਕੀ ਹੈ। ਸੋ, ਸਿੱਧੂ ਦੀਆਂ ਇਹ ਮਿਲਣੀਆਂ ਇਹਨਾਂ ਗਠਨਾਂ ਦੇ ਸੰਬੰਧ ਵਿੱਚ ਕਾਫੀ ਅਹਿਮ ਹੋ ਸਕਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

by Ankit
June 19, 2026
0

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ...

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Most Popular

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
3 weeks ago
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 