ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੇ ਮਾਤਾ ਦਾ ਹੋਇਆ ਦਿਹਾਂਤ
ਮੁੰਬਈ ਦੇ ਨਿੱਜੀ ਹਸਪਤਾਲ ਵਿੱਚ ਲਈ ਆਖਰੀ ਸਾਹ

ਚੰਡੀਗੜ੍ਹ,8 ਸਤੰਬਰ(ਵਿਸ਼ਵ ਵਾਰਤਾ) ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਮਾਤਾ ਅਰੁਣਾ ਭਾਟੀਆ ਦਾ ਅੱਜ ਸਵੇਰਾ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਮੁੰਬਈ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸਨ। ਇਸ ਗੱਲ ਦੀ ਜਾਣਕਾਰੀ ਅਭਿਨੇਤਾ ਨੇ ਖੁਦ ਆਪਣੇ ਟਵੀਟਰ ਅਕਾਊਂਟ ਤੇ ਦਿੱਤੀ।





















